• Latest
  • Trending
Latest News : ਚੋਣ ਜਾਬਤਾ ਦੇ ਕਥਿਤ ਉਲੰਘਣ ‘ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

Latest News : ਚੋਣ ਜਾਬਤਾ ਦੇ ਕਥਿਤ ਉਲੰਘਣ ‘ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

2 years ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

8 minutes ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

54 minutes ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

1 hour ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

1 hour ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

1 hour ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

2 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

2 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

4 hours ago
Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

4 hours ago
Hindi News
English News
Tuesday, September 15, 2026
No Result
View All Result
31 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਚੋਣ ਜਾਬਤਾ ਦੇ ਕਥਿਤ ਉਲੰਘਣ ‘ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

August 29, 2024
in Politics, ਸਿਆਸੀ, ਹਰਿਆਣਾ, ਖਬਰਾਂ
Latest News : ਚੋਣ ਜਾਬਤਾ ਦੇ ਕਥਿਤ ਉਲੰਘਣ ‘ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

Latest News : ਚੋਣ ਜਾਬਤਾ ਦੇ ਕਥਿਤ ਉਲੰਘਣ ‘ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਚੰਡੀਗੜ੍ਹ,29ਅਗਸਤ(ਵਿਸ਼ਵ ਵਾਰਤਾ)Latest News : ਮੁੱਖ ਚੋਣ ਅਧਿਕਾਰੀ (ਸੀਈਓ) ਹਰਿਆਣਾ ਨੂੰ ਆਮ ਆਦਮੀ ਪਾਰਟੀ ਤੋਂ @BJP4Haryana ਹੈਂਡਲ ਵੱਲੋਂ ਐਕਸ (ਪੂਰਵ ਵਿਚ ਟਵੀਟਰ) ‘ਤੇ ਹਾਲ ਹੀ ਵਿਚ ਕੀਤੇ ਗਏ ਇਕ ਪੋਸਟ ਦੇ ਸਬੰਧ ਵਿਚ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਭਾਜਪਾ ਵੱਲੋਂ ਪੋਸਟ ਕੀਤੇ ਗਏ ਇਕ ਪ੍ਰਚਾਰ ਵੀਡੀਓ ਵਿਚ ਇਕ ਬੱਚਾ ਦਿਖਾਈ ਦੇ ਰਿਹਾ ਹੈ, ਜਿਸ ਦੇ ਬਾਰੇ ਵਿਚ ਆਪ ਦਾ ਦਾਵਾ ਹੈ ਕਿ ਇਹ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਵਿਚ ਪਹਿਲਾਂ ਤੋਂ ਲਾਗੂ ਚੋਣ ਜਾਬਤਾ ਦਾ ਉਲੰਘਣ ਹੈ।

ਭਾਰਤ ਚੋਣ ਕਮਿਸ਼ਨ ਨੇ ਆਪਣੇ ਪੱਤਰ ਗਿਣਤੀ 4/3/2023 ਐਸਡੀਆਰਵਾਲਯੂਮ ਐਕਸ , ਮਿੱਤੀ 5 ਫਰਵਰੀ, 2024 ਰਾਹੀਂ ਸਪਸ਼ਟ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿਚ ਚੋਣ ਸਬੰਧੀ ਗਤੀਵਿਧੀਆਂ ਵਿਚ ਬੱਚਿਆਂ ਦੀ ਭਾਗੀਦਾਰੀ ‘ਤੇ ਰੋਕ ਲਗਾਈ ਗਈ ਹੈ। ਇਹ ਨਿਰਦੇਸ਼ ਸਾਰੇ ਮਾਨਤਾ ਪ੍ਰਾਪਤ ਕੌਮੀ ਅਤੇ ਰਾਜ ਪੱਧਰੀ ਰਾਜਨੀਤਕ ਪਾਰਟੀਆਂ ਨੂੰ ਸੂਚਿਤ ਕੀਤੇ ਗਏ ਹਨ। ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਵੱਲੋਂ ਚੋਣ ਪ੍ਰਕ੍ਰਿਆ ਵਿਚ ਕਿਸੇ ਵੀ ਬੱਚੇ ਨੁੰ ਸ਼ਾਮਿਲ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਭਾਰਤ ਚੋਣ ਕਮਿਸ਼ਨ ਦੇ ਉਪਯੁਕਤ ਨਿਰਦੇਸ਼ਾਂ ਦੇ ਪੈਰਾਗ੍ਰਾਫ 5 (ਬੀ) ਨੌਟ 2 ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਸ਼ੱਕ ਨੁੰ ਦੂਰ ਕਰਨ ਲਈ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਸਾਰੀ ਰਾਜਨੀਤਿਕ ਨੇਤਾਵਾਂ/ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾ ਨਾਲ ਮੁਹਿੰਮ/ਪ੍ਰਚਾਰ/ਰੈਲੀ/ਯਾਤਰਾ ਆਦਿ ਦੇ ਲਈ ਬੱਚਿਆਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਹੈ, ਜਿਸ ਵਿਚ ਬੱਚੇ ਨੁੰ ਆਪਣੀ ਗੋਦੀ ਵਿਚ ਰੱਖਣਾ, ਬੱਚੇ ਨੂੰ ਆਪਣੇ ਵਾਹਨ ਵਿਚ ਲੈ ਜਾਣਾ ਜਾਂ ਬੱਚੇ ਨੁੰ ਚੋਣ ਮੁਹਿੰਮ/ਰੈਲੀ ਆਦਿ ਦਾ ਹਿੱਸਾ ਬਨਾਉਣਾ ਸ਼ਾਮਿਲ ਹੈ। ਇਸ ਤੋਂ ਇਲਾਵਾ, ਬੋਲੇ ਗਏ ਸ਼ਬਦਾਂ/ਗੀਤਾਂ/ਕਵਿਤਾ, ਰਾਜਨੀਤਕ ਪਾਰਟੀ/ਉਮਾਦਵਾਰ ਦੇ ਪ੍ਰਤੀਕ ਚਿੰਨ੍ਹ ਦੇ ਪ੍ਰਦਰਸ਼ਨ, ਰਾਜਨੀਤਕ ਪਾਰਟੀ ਦੀ ਵਿਚਾਰਧਾਰਾ ਦਾ ਪ੍ਰਦਰਸ਼ਨ, ਰਾਜਨੀਤਕ ਪਾਰਟੀ ਦੀ ਉਪਲਬਧੀਆਂ ਨੁੰ ਪ੍ਰੋਤਸਾਹਨ ਦੇਣ ਜਾਂ ਵਿਰੋਧੀ ਰਾਜਨੀਤਿਕ ਪਾਰਟੀ/ਉਮੀਦਵਾਰਾਂ ਦੀ ਆਲੋਚਨਾ ਰਾਹੀਂ ਰਾਜਨੀਤਿਕ ਮੁਹਿੰਮ ਦੀ ਝਲਕ ਬਨਾਉਣ ਲਈ ਬੱਚੇ ਦੀ ਵਰਤੋ ਬਹਾਲ ਨਹੀਂ ਕੀਤਾ ਜਾਵੇਗਾ।

ਸੀਈਓ ਹਰਿਆਣਾ ਨੇ ਮਾਮਲੇ ‘ਤੇ ਐਕਸ਼ਨ ਲੈਦੇ ਹੋਏ ਭਾਜਪਾ ਹਰਿਆਣਾ ਦੇ ਸੂਬਾ ਪ੍ਰਧਾਨ ਨੁੰ ਮਾਮਲੇ ਵਿਚ ਆਪਣੀ ਸਥਿਤੀ ਸਪਸ਼ਟ ਕਰਨ, ਸੁਧਾਰਾਤਮਕ ਕਾਰਵਾਈ ਕਰਨ ਅਤੇ 29 ਅਗਸਤ, 2024 ਨੂੰ ਸ਼ਾਮ 6:00 ਵਜੇ (ਵੀਰਵਾਰ) ਤਕ ਆਪਣਾ ਜਵਾਬ ਪੇਸ਼ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਚੋਣ ਜਾਬਤਾ ਦੇ ਉਲੰਘਣ ਨਾਲ ਸਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਸੀਈਓ ਹਰਿਆਣਾ ਦੇ ਦਫਤਰ ਵੱਲੋਂ ਸਮੇਂ-ਸਮੇਂ ‘ਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੀਤਾ ਜਾਂਦਾ ਹੈ।

Tags: BjpElection Commission of Indialatest newsThe Chief Electoral Officer
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

by Ranjit Singh
September 15, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ-20 ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Most Popular

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

by Ranjit Singh
4 weeks ago
0

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ - ਮਾਝਾ, ਮਾਲਵਾ ਤੇ ਦੁਆਬਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 