• Latest
  • Trending
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

2 years ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

19 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

38 minutes ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

1 hour ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

2 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

2 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

3 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

3 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

4 hours ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

4 hours ago
Hindi News
English News
Thursday, July 9, 2026
No Result
View All Result
25 °c
Chandigarh
32 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

August 30, 2024
in ਪੰਜਾਬ
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਕੈਬਨਿਟ ਮੰਤਰੀ 10 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਕੈਂਪ ਦੀ ਕਰਨਗੇ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ|

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਅਕ ਸੰਸਥਾਵਾਂ ਵਿੱਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਤੇ ਉੱਦਮਤਾ ਅਤੇ ਕਰੀਅਰ ਨੂੰ ਅੱਗੇ ਵਧਾਉਣ ਅਤੇ ਨੌਕਰੀ ਲੈਣ ਵਿੱਚ ਸਹਾਇਤਾ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੋਜ਼ਗਾਰ ਵਿੱਚ ਲਿੰਗ ਅਧਾਰਤ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਔਰਤਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਵਧੇਰੇ ਮਹੱਤਵਪੂਰਨ ਹੈ ਤਾਂ ਜੋ ਉਨ੍ਹਾਂ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਦੇ ਬਰਾਬਰ ਮੌਕੇ ਯਕੀਨੀ ਬਣਾਏ ਜਾ ਸਕਣ।

ਕੈਬਨਿਟ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸਾਰੇ ਸਮਾਜਿਕ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਭਰ ਵਿੱਚ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

Tags: BREAKING NEWSBreaking news in PunjabiLatest Punjab newsLATEST PUNJABI NEWSPUNJABtop headlines in PunjabiWISHAVWARTA.INਪੰਜਾਬ ਸਰਕਾਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

by Ranjit Singh
July 9, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਫਰਜ਼ੀ ਮੁਕਾਬਲਿਆਂ' ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ 'ਵਿਸ਼ੇਸ਼ ਅਰਦਾਸ' ਦਾ ਐਲਾਨ ਸ੍ਰੀ ਅੰਮ੍ਰਿਤਸਰ,...

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Most Popular

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
2 weeks ago
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 