• Latest
  • Trending
Fazilika News: 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

2 years ago
‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

1 hour ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

2 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

Hindi News
English News
Tuesday, May 12, 2026
No Result
View All Result
31 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilika News: 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

ਮੁਲਜ਼ਮ ਨੇ ਬਿੱਲਾਂ ਦੇ ਨਿਪਟਾਰੇ ਬਦਲੇ 1,20,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ

August 30, 2024
in ਪੰਜਾਬ
Fazilika News: 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

Fazilika news

ਚੰਡੀਗੜ੍ਹ, 30 ਅਗਸਤ, 2024 (ਵਿਸ਼ਵ ਵਾਰਤਾ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ (Fazilika news) ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ ‘ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਉਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਇਸ ਉਪਰੰਤ ਇਸ ਤਫਤੀਸ਼ੀ ਰਿਪੋਰਟ ਦੇ ਆਧਾਰ ‘ਤੇ ਇਹ ਸਾਬਤ ਹੋਇਆ ਕਿ ਉਕਤ ਮੁਲਜ਼ਮ ਕਰਮਚਾਰੀ ਨੇ ਉਕਤ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiFAZILIKA NEWSLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 