• Latest
  • Trending
PUNJAB : “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ – ਬਿੱਲਾ ਸੰਧੂ

PUNJAB : “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ – ਬਿੱਲਾ ਸੰਧੂ

2 years ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

46 minutes ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

1 hour ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

2 hours ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

2 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

2 hours ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

2 hours ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

12 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

12 hours ago
Hindi News
English News
Tuesday, July 7, 2026
No Result
View All Result
35 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ – ਬਿੱਲਾ ਸੰਧੂ

August 31, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
PUNJAB : “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ – ਬਿੱਲਾ ਸੰਧੂ

PUNJAB : ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ – ਬਿੱਲਾ ਸੰਧੂ

ਲੁਧਿਆਣਾ,31 ਅਗਸਤ(ਵਿਸ਼ਵ ਵਾਰਤਾ)PUNJAB-ਸਾਂਝਾ ਟੀ ਵੀ ਚੈਨਲ ਸਰੀ (ਕੈਨੇਡਾ) ਦੇ ਸੰਸਥਾਪਕ ਤੇ ਮੁੱਖ ਅਧਿਕਾਰੀ ਸ. ਸੁਖਵਿੰਦਰ ਸਿੰਘ “ਬਿੱਲਾ ਸੰਧੂ” ਨੇ ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਵੇਲੋਂ ਪੰਜਾਬੀ, ਹਿੰਦੀ ਤੇ ਅੰਗ੍ਰੇਜ਼ੀ ਵਿੱਚ ਛਪੀ ਸਚਿੱਤਰ ਪੁਸਤਕ “ਇਲਾਹੀ ਗਿਆਨ ਦਾ ਸਾਗਰ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ ਦੀ ਸਚਿੱਤਰ ਕਾਪੀ
ਹਾਸਲ ਕਰਕੇ ਕਿਹਾ ਹੈ ਕਿ ਆਪਣੇ ਚੈਨਲ ਵੱਲੋਂ ਉਹ ਅਮਰੀਕਾ ਤੇ ਕੈਨੇਡਾ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਸਾਰੇ ਬਾਣੀਕਾਰਾਂ ਬਾਰੇ ਦਸਤਾਵੇਜ਼ੀ ਫ਼ਿਲਮਾਂ ਬਣਾ ਕੇ ਇਸ ਦਾ ਗਿਆਨ ਪੂਰੇ ਵਿਸ਼ਵ ਵਿੱਚ ਪਸਾਰਨਗੇ। ਇਸ ਗਿਆਨ ਸਾਗਰ ਦੀ ਮਹੱਤਤਾ ਜਗਤ ਜਲੰਦੇ ਲਈ ਅੱਜ ਬੇਹੱਦ ਜ਼ਰੂਰੀ ਹੈ।
ਬਿੱਲਾ ਸੰਧੂ ਨੇ ਕਿਹਾ ਕਿ ਸਰੀ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਸਥਾਪਿਤ “ਖਾਲਸਾ ਲਾਇਬਰੇਰੀ “ ਵਿੱਚ ਇਹ ਪੁਸਤਕ ਪਾਠਕਾਂ ਲਈ ਰੱਖੀ ਜਾਵੇਗੀ।
ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਤੇ ਮੁੱਖ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਬਿੱਲਾ ਸੰਧੂ ਨੂੰ ਇਹ ਪੁਸਤਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਿੱਲਾ ਸੰਧੂ ਦੀ ਲੁਧਿਆਣਾ ਫੇਰੀ ਦੌਰਾਨ ਭੇਂਟ ਕੀਤੀ।
ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਪ੍ਰਕਾਸ਼ਿਤ ਇਸ ਕਿਤਾਬ ਵਿੱਚ ਸਾਰੇ ਬਾਣੀਕਾਰਾਂ ਦੇ ਆਰ ਐੱਮ ਸਿੰਘ ਵੱਲੋਂ ਬਣਾਏ ਮੌਲਿਕ ਚਿਤਰ ਸ਼ਾਮਿਲ ਹਨ। ਇਸ ਪੱਸਤਕ ਦਾ ਦੇਸ਼ ਬਦੇਸ਼ ਵਿੱਚ ਪਰਸਾਰ ਸੰਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੀ ਬਾਣੀ ਦਾ ਅਸਲ ਸੰਦੇਸ਼ ਸਮੂਹ ਮਾਨਵਤਾ ਲਈ ਸਾਰਥਿਕ ਹੈ ਪਰ ਅਸੀਂ ਅਜੇ ਇਸ ਦੇ ਸੰਦੇਸ਼ ਰੂਰੇ ਸਿੱਖ ਜਗਤ ਵਿੱਚ ਵੀ ਨਹੀਂ ਪਸਾਰ ਸਕੇ। ਇਸ ਸ਼ੁਭ ਕਾਰਜ ਵਿੱਚ ਸਭ ਨੂੰ ਅੱਗੇ ਆਉਣ ਦੀ ਲੋੜ ਹੈ।
ਇਸ ਮੌਕੇ ਬੋਲਦਿਆਂ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਮੇਰੇ ਜੱਦੀ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਜ਼ਿਲ੍ਹਾ ਲੁਧਿਆਣਾ ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ। ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ।
ਇਸ ਵਿੱਚ ਸਾਡੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਮੌਲਿਕ ਚਿਤਰ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। ਹੁਣ ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ ਸਿੰਘ ਵੱਲੋਂ ਸ. ਗੁਰਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।

Tags: Latest News In PunjabiludhianaPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ...

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

by Ranjit Singh
July 7, 2026
0

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ - ਬ੍ਰਹਮੋਸ ਸੌਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Most Popular

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
2 weeks ago
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 