• Latest
  • Trending
BATHINDA NEWS :12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2 years ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

18 minutes ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

1 hour ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

2 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

3 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

4 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

5 hours ago
Hindi News
English News
Saturday, September 19, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BATHINDA NEWS :12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

August 31, 2024
in ਸਿਆਸੀ, ਖਬਰਾਂ, ਪੰਜਾਬ
BATHINDA NEWS :12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

BATHINDA NEWS :12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਅਗਸਤ, 2024 (ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। BATHINDA NEWS
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ( VIGILANCE BURAEU )ਨੂੰ ਸੌਂਪ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਉਕਤ ਮੁਲਜ਼ਮ ਲਾਭਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਅਤੇ ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,000 ਰੁਪਏ ਦੀ ਰਿਸ਼ਵਤ ਲੈਂਦਾ ਪਾਇਆ ਗਿਆ, ਪਰ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪਿੱਛਾ ਕਰਨ ਦੌਰਾਨ ਮੁਲਜ਼ਮ ਨੂੰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਕਿਲੀ ਨਿਹਾਲ ਸਿੰਘ ਵਾਲਾ ਬੱਸ ਸਟਾਪ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੰਪਿਊਟਰ ਆਪਰੇਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Tags: Bathinda NewsBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

by Navjot
September 19, 2026
0

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

Most Popular

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ

by Ranjit Singh
4 weeks ago
0

India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 