• Latest
  • Trending
Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

2 years ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

19 minutes ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

31 minutes ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

1 hour ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

4 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

5 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

September 1, 2024
in ਖਬਰਾਂ, ਪੰਜਾਬ, ਪਟਿਆਲਾ
Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪਟਿਆਲਾ, 1 ਸਤੰਬਰ (ਵਿਸ਼ਵ ਵਾਰਤਾ) Patiala News:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਾਬਕਾ ਮੰਤਰੀ ਸਵ: ਸੁਰਜੀਤ ਸਿੰਘ ਕੋਹਲੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਅੱਜ ਸਵਰਗੀ ਕੋਹਲੀ ਦੇ ਸਪੁੱਤਰ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਜਿਥੇ ਇਹ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਜ਼ਿਲ੍ਹੇ ਤੇ ਸੂਬੇ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਕਿਉਂਕਿ ਸਵ: ਸੁਰਜੀਤ ਸਿੰਘ ਕੋਹਲੀ ਆਮ ਲੋਕਾਂ ਨਾਲ ਜੁੜੇ ਹੋਏ ਵਿਅਕਤੀ ਸਨ ਤੇ ਹਰੇਕ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੁੰਦੇ ਸਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਵ: ਸੁਰਜੀਤ ਸਿੰਘ ਕੋਹਲੀ ਇਕ ਪ੍ਰੌੜ੍ਹ ਸਿਆਸਤਦਾਨ ਸਨ, ਜਿਨ੍ਹਾਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਐਮ.ਸੀ. ਤੋਂ ਕੀਤੀ ਅਤੇ ਪੰਜਾਬ ਦੇ ਮੰਤਰੀ ਬਣਨ ਤੱਕ ਦਾ ਸਫਰ ਤੈਅ ਕੀਤਾ। ਉਨ੍ਹਾਂ ਆਪਣੇ ਸਿਆਸੀ ਜੀਵਨ ਵਿੱਚ ਹਮੇਸ਼ਾ ਸੂਬੇ ਦੀ ਬਿਹਤਰੀ ਲਈ ਕੰਮ ਕੀਤਾ, ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ।

Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਵ: ਸੁਰਜੀਤ ਸਿੰਘ ਕੋਹਲੀ ਵੱਲੋਂ ਸਮਾਜ ਭਲਾਈ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ, ਐਸ.ਏ.ਐਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਸ਼ਹਿਰਵਾਸੀ, ਰਿਸ਼ਤੇਦਾਰ, ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਆਗੂ ਸ਼ਾਮਲ ਸਨ।

Tags: BREAKING NEWSBreaking news in PunjabiLatest Punjab newsPATIALAPatiala NewsPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

by Navjot
September 28, 2026
0

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ ਨਵੀਂ ਦਿੱਲੀ, 28 ਸਤੰਬਰ (ਵਿਸ਼ਵ...

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

by Navjot
September 28, 2026
0

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ    ਮੁੰਬਈ, 28 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ...

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
September 28, 2026
0

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ ਚਰਚਾ   ਨਵੀਂ...

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

by Navjot
September 28, 2026
0

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ ਨਵੀਂ ਦਿੱਲੀ, 28 ਸਤੰਬਰ (ਵਿਸ਼ਵ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

by Ankit
1 month ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 