• Latest
  • Trending
Punjab : ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

Punjab : ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

2 years ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

58 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

55 minutes ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

1 hour ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

2 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

2 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

3 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

3 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

5 hours ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

5 hours ago
Hindi News
English News
Saturday, May 30, 2026
No Result
View All Result
33 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

September 2, 2024
in ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
Punjab : ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

Punjab : ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

ਲੁਧਿਆਣਾਃ 2 ਸਤੰਬਰ(ਵਿਸ਼ਵ ਵਾਰਤਾ)Punjab-ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ(ਯੂ ਪੀ) ਵਿਖੇ ਆਪਣੇ ਵੱਡੇ ਵੀਰ ਪ੍ਰੇਮ ਭੂਸ਼ਨ ਗੋਇਲ ਦੀ ਨਵ ਪ੍ਰਕਾਸ਼ਿਤ ਵਾਰਤਕ ਪੁਸਤਕ “ ਗੁਲਦਸਤਾ” ਨੂੰ ਲੋਕ ਅਰਪਨ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ ਤੇ ਪੰਜਾਬ ਸਰਕਾਰ ਦੇ ਸੇਵਾ ਮੁਕਤ ਆਈ ਏ ਐੱਸ ਅਧਿਕਾਰੀ ਜੰਗ ਬਹਾਦਰ ਗੋਇਲ ਨੇ ਕਿਹਾ ਹੈ ਕਿ ਪ੍ਰਸੰਨ ਲੰਮੀ ਉਮਰ ਜੀਣ ਲਈ ਸ਼ਬਦ ਸਹਾਰਾ ਬਹੁਤ ਜ਼ਰੂਰੀ ਹੈ। ਪੜ੍ਹਨ ਲਿਖਣ ਦੀ ਬਿਰਤੀ ਵਾਲੇ ਲੋਕਾਂ ਦਾ ਤਨ ਮਨ ਨਿਰੋਗ ਰਹਿੰਦਾ ਹੈ। ਉਨ੍ਹਾਂ ਆਪਣੀ ਪੁਸਤਕ “ਸਾਹਿੱਤ ਸੰਜੀਵਨੀ” ਦਾ ਹਵਾਲਾ ਦੇ ਕੇ ਦੱਸਿਆ ਕਿ ਸਾਹਿੱਤ ਕਿੱਥੇ ਕਿੱਥੇ ਕਿਵੇਂ ਕਿਵੇਂ ਸਾਡੇ ਲਈ ਸੰਜੀਵਨੀ ਬੂਟੀ ਬਣਦਾ ਹੈ। ਉਨ੍ਹਾਂ ਆਪਣੇ ਮਾਪਿਆਂ ਤੇ ਵੱਡੇ ਭਰਾਵਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀ ਵਿਸ਼ਾਲ ਲਾਇਬਰੇਰੀ ਘਰ ਵਿੱਚ ਹੀ ਪਹਿਲੀ ਯੂਨੀਵਰਸਿਟੀ ਬਣੀ। ਅਸਲ ਵਿੱਚ ਜੈਤੋ ਸ਼ਹਿਰ ਵਿੱਚ ਉਨ੍ਹਾਂ ਵਾਲੀ ਗਲੀ ਹੀ ਸੁਲੱਖਣੀ ਸੀ ਜਿਸ ਵਿੱਚ ਨਾਵਲਕਾਰ ਗੁਰਦਿਆਲ ਸਿੰਘ, ਸੁਰਿੰਦਰ ਸ਼ਰਮਾ, ਸੁਦਰਸਸ਼ਨ ਗੋਇਲ, ਭਾਰਤ ਭੂਸ਼ਨ ਗੋਇਲ, ਪ੍ਰੇਮ ਭੂਸ਼ਨ ਗੋਇਲ ਸਮੇਤ ਮੇਰੇ ਵਰਗੇ ਵੀ ਸ਼ਬਦ ਸੱਭਿਆਚਾਰ ਦੇ ਲੜ ਲੱਗੇ।
ਅਯੋਧਿਆ ਵਿੱਚ ਇਸ ਵਕਤ ਪੀ ਏ ਯੂ ਲੁਧਿਆਣਾ ਦੀ ਪ੍ਰੋਫੈਸਰ ਡਾ. ਪ੍ਰਤਿਭਾ ਗੋਇਲ ਹੁਣ ਵਾਈਸ ਚਾਂਸਲਰ ਹੈ ਜੋ ਜੰਗ ਬਹਾਦਰ ਗੋਇਲ ਜੀ ਦੀ ਭਤੀਜੀ ਹੈ ਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਬਕ ਉੱਚ ਅਧਿਕਾਰੀ ਪ੍ਰੇਮ ਭੂਸ਼ਨ ਗੋਇਲ ਜੀ ਦੀ ਬੇਟੀ। ਡਾ. ਪ੍ਰਤਿਭਾ ਗੋਇਲ ਨੇ ਇਸ ਗੱਲ ਦਾ ਮਾਣ ਮੱਤਾ ਪ੍ਰਗਟਾਵਾ ਕੀਤਾ ਕਿ ਉਹ ਲੇਖਕਾਂ ਦੀ ਧੀ ਹੈ।
ਪ੍ਰੇਮ ਭੂਸ਼ਨ ਗੋਇਲ ਜੀ ਨੇ ਕਿਹਾ ਕਿ ਸ਼ਬਦ ਸਾਥ ਨੇ ਹੀ ਮੈਨੂੰ ਸਹਿਜ ਤੋਰ ਤੇ ਪਛਾਣ ਦਿੱਤੀ ਹੈ। ਇਸ ਪੁਸਤਕ ਵਿਚਲੇ ਲੇਖ ਨਵੇਂ ਪਾਠਕਾਂ ਨੂੰ ਸਾਹਿੱਤ ਨਾਲ ਜੁੜਨ ਲਈ ਪ੍ਰੇਰਕ ਬਣਨਗੇ।
ਪਰਿਵਾਰ ਨੇ ਪ੍ਰੇਮ ਭੂਸ਼ਨ ਜੀ ਦੀ ਨਵ ਪ੍ਰਕਾਸ਼ਿਤ ਵੱਡ ਆਕਾਰੀ ਵਾਰਤਕ ਪੁਸਤਕ “ਗੁਲਦਸਤਾ” ਪ੍ਰਕਾਸ਼ਨ ਦਾ ਜਸ਼ਨ ਮਨਾਇਆ ਜਿਸ ਵਿੱਚ ਡਾ. ਨੀਲਮ ਗੋਇਲ ਨੇ ਵੀ ਸ਼ਮੂਲੀਅਤ ਕੀਤੀ। ਇਸ ਪੁਸਤਕ ਦਾ ਮੁੱਖ ਬੰਦ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲਿਖਿਆ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Entertainment: ਰਣਵੀਰ ਸਿੰਘ ਦੇ ਸਮਰਥਨ 'ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ ਮੁੰਬਈ, 30 ਮਈ...

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

by Ranjit Singh
May 30, 2026
0

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ ! ਲੁਧਿਆਣਾ, 30 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Most Popular

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

by Jaspreet Kaur
4 days ago
0

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss ਨਵੀ ਦਿੱਲੀ , 26 ਮਈ 2026 (ਵਿਸ਼ਵ ਵਾਰਤਾ) – ਆਈਪੀਐਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 