• Latest
  • Trending
Breaking News : ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ

2 years ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

34 minutes ago
ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

39 minutes ago
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

57 minutes ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

2 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

5 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

6 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Hindi News
English News
Friday, June 19, 2026
No Result
View All Result
35 °c
Chandigarh
36 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ

September 2, 2024
in CRIME, Politics, ਸਿਆਸੀ, ਖਬਰਾਂ
Breaking News : ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ

Breaking News : ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 2ਸਤੰਬਰ(ਵਿਸ਼ਵ ਵਾਰਤਾ)Breaking News – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਈਡੀ ਸਵੇਰੇ ਅਮਾਨਤੁੱਲਾ ਦੇ ਘਰ ਪਹੁੰਚੀ ਸੀ। ਅਮਾਨਤੁੱਲਾ ਤੋਂ ਸਵੇਰੇ 8:15 ਵਜੇ ਤੋਂ ਘਰ ਵਿੱਚ ਹੀ ਪੁੱਛਗਿੱਛ ਕੀਤੀ ਜਾ ਰਹੀ ਸੀ। 4 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦੁਪਹਿਰ 12.15 ਵਜੇ ਈਡੀ ਦੇ ਅਧਿਕਾਰੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਓਖਲਾ ਸੀਟ ਤੋਂ ਵਿਧਾਇਕ ਅਮਾਨਤੁੱਲਾ ‘ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਈਡੀ ਪਹਿਲਾਂ ਵੀ ਅਮਾਨਤੁੱਲਾ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।

Tags: Aam Aadmi Party MLA arrested by EDBreaking news in PunjabiDelhi Waqf BoardEnforcement Directorate (EDLatest News In PunjabiMLA Amanatullah Khanpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
June 19, 2026
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

by Jaspreet Kaur
June 19, 2026
0

ਕੋਲਕਾਤਾ 'ਚ ਫਲਾਈਟ 'ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ ਕੋਲਕਾਤਾ, 19 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੇ ਕਈ ਹਿੱਸਿਆਂ...

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

by Jaspreet Kaur
June 19, 2026
0

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

Most Popular

Fifa World Cup 2026: ਫੁੱਟਬਾਲ ਦੇ ਸਭ ਤੋਂ ਵੱਡੇ ਮਹਾਕੁੰਭ ‘ਫੀਫਾ ਵਿਸ਼ਵ ਕੱਪ’ ਦਾ ਅੱਜ ਹੋਵੇਗਾ ਆਗਾਜ਼

by Ranjit Singh
1 week ago
0

Fifa World Cup 2026: ਫੁੱਟਬਾਲ ਦੇ ਸਭ ਤੋਂ ਵੱਡੇ ਮਹਾਕੁੰਭ 'ਫੀਫਾ ਵਿਸ਼ਵ ਕੱਪ' ਦਾ ਅੱਜ ਹੋਵੇਗਾ ਆਗਾਜ਼ ਨਵੀਂ ਦਿੱਲੀ, 11...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 