• Latest
  • Trending
Patiala News: ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

5 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

7 hours ago
Hindi News
English News
Wednesday, May 13, 2026
No Result
View All Result
29 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

September 2, 2024
in ਖਬਰਾਂ, ਪੰਜਾਬ, ਪਟਿਆਲਾ
Patiala News: ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

Patiala News: ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

Patiala News: ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 2 ਸਤੰਬਰ (ਵਿਸ਼ਵ ਵਾਰਤਾ)Patiala News:-ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।
ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਇੰਨਵੈਸਟੀਗੇਟਿਵ ਜਰਨਲਿਜ਼ਮ ਵਿੱਚ ਵਧੀਆਂ ਸੇਵਾਵਾਂ ਦੇਣ ਵਾਲੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਤ ਸ੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸ੍ਰੀ ਫ਼ਤਿਗੜ੍ਹ ਸਾਹਿਬ ਸਮੇਤ ਬਤੌਰ ਏ.ਪੀ.ਆਰ.ਓ ਪਟਿਆਲਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੱਤਰਕਾਰਤਾ ਦੇ ਖੇਤਰ ਵਿੱਚ ਲੰਬਾ ਤਜਰਬਾ ਹੈ।

Tags: BREAKING NEWSBreaking news in PunjabiKeywords from NewsLatest Punjab newsPatiala NewsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026: ਅੱਜ ਮੁੰਬਈ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
2 weeks ago
0

IPL 2026: ਅੱਜ ਮੁੰਬਈ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਮੁੰਬਈ, 29 ਅਪ੍ਰੈਲ 2026 - ਅੱਜ IPL 2026 ਦੇ 41ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 