• Latest
  • Trending
Breaking News : ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਧਮਕੀ ; ‘ਕੁੱਤੇ ਦੀ ਮੌਤ ਮਰੇਂਗਾ’

Breaking News : ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਧਮਕੀ ; ‘ਕੁੱਤੇ ਦੀ ਮੌਤ ਮਰੇਂਗਾ’

2 years ago
Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

23 minutes ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

1 hour ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

3 hours ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

3 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

4 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

4 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

5 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, May 30, 2026
No Result
View All Result
34 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਧਮਕੀ ; ‘ਕੁੱਤੇ ਦੀ ਮੌਤ ਮਰੇਂਗਾ’

September 2, 2024
in ਖਬਰਾਂ, ਪੰਜਾਬ
Breaking News : ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਧਮਕੀ ; ‘ਕੁੱਤੇ ਦੀ ਮੌਤ ਮਰੇਂਗਾ’

Breaking News : ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਧਮਕੀ ; ‘ਕੁੱਤੇ ਦੀ ਮੌਤ ਮਰੇਂਗਾ’

Breaking News

ਚੰਡੀਗੜ੍ਹ, 2ਸਤੰਬਰ(ਵਿਸ਼ਵ ਵਾਰਤਾ)Breaking News-  ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਉਰਫ਼ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਇਹ ਘਟਨਾ ਕੱਲ੍ਹ ਵਾਪਰੀ ਸੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਇੰਡੀਆ ਟੂਡੇ ਦੀ ਰਿਪੋਰਟ ਅਨੁਸਾਰ, ਅੰਮ੍ਰਿਤਪਾਲ ਸਿੰਘ ਢਿੱਲੋਂ, ਜੋ ਕਿ ਏ.ਪੀ. ਢਿੱਲੋਂ ਦੇ ਨਾਂ ਨਾਲ ਮਸ਼ਹੂਰ ਹੈ, ਇੱਕ ਪ੍ਰਸਿੱਧ ਇੰਡੋ-ਕੈਨੇਡੀਅਨ ਰੈਪਰ ਹੈ। ਇਹ ਹਮਲਾ ਏ.ਪੀ. ਢਿੱਲੋਂ ਵੱਲੋਂ ਸਲਮਾਨ ਖਾਨ ਨਾਲ ਮਿਊਜ਼ਿਕ ਵੀਡੀਓ ”ਓਲਡ ਮਨੀ” ਰਿਲੀਜ਼ ਕਰਨ ਤੋਂ ਕੁਝ ਹਫਤੇ ਬਾਅਦ ਹੋਇਆ ਹੈ। ਉਸ ਦੇ ਪੰਜਾਬੀ ਗੀਤ ਅਕਸਰ ਇੰਟਰਨੈੱਟ ‘ਤੇ ਹਲਚਲ ਪੈਦਾ ਕਰਦੇ ਹਨ। ਇਸ ਤੋਂ ਪਹਿਲਾਂ ਪੰਜਾਬੀ ਫਿਲਮ ਸਟਾਰ ਗਿੱਪੀ ਗਰੇਵਾਲ ਅਤੇ ਪੰਜਾਬੀ ਗਾਇਕ ਕਰਨ ਔਜਲਾ ਦੇ ਘਰ ਵੀ ਗੋਲੀਬਾਰੀ ਹੋਈ ਸੀ। Gangster Goldie Brar ਦੋਵਾਂ ਘਟਨਾਵਾਂ ਦਾ ਦੋਸ਼ੀ ਹੈ। ਇਹ ਦੋਵੇਂ ਘਟਨਾਵਾਂ ਕੈਨੇਡਾ ਵਿੱਚ ਵਾਪਰੀਆਂ ਹਨ।

ਸੋਸ਼ਲ ਮੀਡੀਆ ‘ਤੇ ਦਿੱਤੀ ਧਮਕੀ- ‘ਕੁੱਤੇ ਦੀ ਮੌਤ ਮਰੇਂਗਾ’

ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਧਮਕੀ ਸੰਦੇਸ਼ਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1 ਸਤੰਬਰ ਦੀ ਰਾਤ ਨੂੰ, ਗਰੋਹ ਨੇ ਕੈਨੇਡਾ ਵਿੱਚ ਦੋ ਥਾਵਾਂ ‘ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾਈ ਸੀ – ਇੱਕ ਵਿਕਟੋਰੀਆ ਆਈਲੈਂਡ ‘ਤੇ ਅਤੇ ਦੂਜੀ ਵੁੱਡਬ੍ਰਿਜ, ਟੋਰਾਂਟੋ ਵਿੱਚ। ਗਰੋਹ ਨੇ Bollywood actor Salman Khan ਨਾਲ ਆਪਣੇ ਕਥਿਤ ਸਬੰਧਾਂ ਦਾ ਹਵਾਲਾ ਦਿੰਦੇ ਹੋਏ ਏਪੀ ਢਿੱਲੋਂ ਨੂੰ ਧਮਕੀ ਦਿੱਤੀ, ਅਤੇ ਉਸਨੂੰ ਚੇਤਾਵਨੀ ਦਿੱਤੀ ਕਿ “ਆਪਣੀ ਸੀਮਾ ਵਿੱਚ ਰਹੋ, ਨਹੀਂ ਤਾਂ ਕੁੱਤੇ ਦੀ ਮੌਤ ਕੁੱਤੇ ਦੀ ਮੌਤ ਮਰੇਂਗਾ’।

Tags: 'Old Money'Breaking news in PunjabicanadaGangster Goldie BrarLatest News In Punjabipunjab newsPunjab news in PunjabiPunjabi singer Amritpal SinghPunjabi singer AP Dhillon threatenedtop headlines in PunjabiVancouver
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

by Ranjit Singh
May 30, 2026
0

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ - ਆਸਟ੍ਰੇਲੀਆ ਸਰਕਾਰ ਨੌਜਵਾਨਾਂ ਦੇ ਲਈ ਲੈ ਕੇ ਆਈ ਲਾਟਰੀ ਵੀਜ਼ਾ ਸਕੀਮ...

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

by Ranjit Singh
May 30, 2026
0

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ - ਆਸਟ੍ਰੇਲੀਆ ਸਰਕਾਰ ਨੌਜਵਾਨਾਂ ਦੇ ਲਈ ਲੈ ਕੇ ਆਈ ਲਾਟਰੀ ਵੀਜ਼ਾ ਸਕੀਮ...

Most Popular

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

by Ankit
3 weeks ago
0

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 