• Latest
  • Trending
Israel : ਬੰਧਕਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਇਜ਼ਰਾਇਲ ‘ਚ ਸੜਕਾਂ ‘ਤੇ ਉਤਰੇ ਲੱਖਾਂ ਲੋਕ

Israel : ਬੰਧਕਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਇਜ਼ਰਾਇਲ ‘ਚ ਸੜਕਾਂ ‘ਤੇ ਉਤਰੇ ਲੱਖਾਂ ਲੋਕ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

28 minutes ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

37 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

4 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

4 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

4 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

4 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

5 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

5 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

6 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

7 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

7 hours ago
Hindi News
English News
Wednesday, August 26, 2026
No Result
View All Result
30 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Israel : ਬੰਧਕਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਇਜ਼ਰਾਇਲ ‘ਚ ਸੜਕਾਂ ‘ਤੇ ਉਤਰੇ ਲੱਖਾਂ ਲੋਕ

September 3, 2024
in International News, ਖਬਰਾਂ
Israel : ਬੰਧਕਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਇਜ਼ਰਾਇਲ ‘ਚ ਸੜਕਾਂ ‘ਤੇ ਉਤਰੇ ਲੱਖਾਂ ਲੋਕ

Israel : ਬੰਧਕਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਇਜ਼ਰਾਇਲ ‘ਚ ਸੜਕਾਂ ‘ਤੇ ਉਤਰੇ ਲੱਖਾਂ ਲੋਕ

ਨਵੀਂ ਦਿੱਲੀ, 3ਸਤੰਬਰ (ਵਿਸ਼ਵ ਵਾਰਤਾ)Israel: ਗਾਜ਼ਾ ‘ਚ 6 ਇਜ਼ਰਾਇਲੀ ਮਾਰੇ ਜਾਣ ਤੋਂ ਬਾਅਦ ਇਜ਼ਰਾਈਲੀ ਸੜਕਾਂ ‘ਤੇ ਉਤਰ ਆਏ ਹਨ ਇਨ੍ਹਾਂ ਬੰਧਕਾਂ ਦੀ ਹੱਤਿਆ ਦੇ ਖਿਲਾਫ ਲੋਕ ਇਜ਼ਰਾਈਲ ‘ਚ ਬੈਂਜਾਮਿਨ ਨੇਤਨਯਾਹੂ ਦੀ ਸਰਕਾਰ ਖਿਲਾਫ ਸਖਤ ਗੁੱਸਾ ਜ਼ਾਹਰ ਕਰ ਰਹੇ ਹਨ। ਲੋਕ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਚ ਹਮਾਸ ਨੇ ਗਾਜ਼ਾ ਪੱਟੀ ‘ਚ 6 ਇਜ਼ਰਾਇਲੀਆਂ ਦੀ ਹੱਤਿਆ ਕਰ ਦਿੱਤੀ ਹੈ। ਇਸ ਨਾਲ ਇਜ਼ਰਾਈਲ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ।

Israel

Israel Defense Forces (IDF) ਨੇ ਗਾਜ਼ਾ ਪੱਟੀ ਤੋਂ ਛੇ ਮ੍ਰਿਤਕ ਇਜ਼ਰਾਈਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਇਸ ਘਟਨਾ ਤੋਂ ਬਾਅਦ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਸਿਹਤ ਮੰਤਰਾਲੇ ਦੇ ਅਨੁਸਾਰ, ਬੰਧਕਾਂ ਨੂੰ 48 ਤੋਂ 72 ਘੰਟੇ ਪਹਿਲਾਂ ਮਾਰਿਆ ਗਿਆ ਸੀ। ਪੋਸਟਮਾਰਟਮ ਕਰਨ ਵਾਲੇ ਫੋਰੈਂਸਿਕ ਇੰਸਟੀਚਿਊਟ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਨੇੜੇ ਤੋਂ ਕਈ ਵਾਰ ਗੋਲੀ ਮਾਰੀ ਗਈ ਸੀ। ਹਮਾਸ ਦੇ ਅੱਤਵਾਦੀਆਂ ਨੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ। ਹਮਾਸ ਦੇ ਨੇਤਾ ਖਲੀਲ ਅਲ-ਹਯਾ ਨੇ ਬੰਧਕਾਂ ਦੀ ਮੌਤ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਜ਼ਿੰਮੇਵਾਰ ਠਹਿਰਾਇਆ। “ਨੇਤਨਯਾਹੂ ਅਤੇ ਉਸਦੀ ਕੱਟੜਪੰਥੀ ਸਰਕਾਰ ਬੰਧਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਹਨ।” ਇਹ ਗੱਲ ਅਲ ਹਯਾ ਨੇ ਕਹੀ ਹੈ। 7 ਅਕਤੂਬਰ ਨੂੰ ਹਮਾਸ ਦੁਆਰਾ ਫੜੇ ਗਏ 251 ਲੋਕਾਂ ਵਿੱਚੋਂ, 97 ਅਜੇ ਵੀ ਗਾਜ਼ਾ ਵਿੱਚ ਹਨ, ਜਦੋਂ ਕਿ ਆਈਡੀਐਫ ਨੇ ਹੁਣ ਤੱਕ 33 ਮੌਤਾਂ ਦੀ ਪੁਸ਼ਟੀ ਕੀਤੀ ਹੈ। ਤੇਲ ਅਵੀਵ, ਯੇਰੂਸ਼ਲਮ ਅਤੇ ਹੋਰ ਸ਼ਹਿਰਾਂ ਵਿੱਚ ਪ੍ਰਦਰਸ਼ਨ ਹੋਏ ਹਨ। 7 ਅਕਤੂਬਰ ਦੇ ਹਮਲੇ ਦੌਰਾਨ ਹਮਾਸ ਨੇ ਬੰਧਕਾਂ ਨੂੰ ਰਿਹਾਅ ਕਰਨ ਲਈ ਸਮਝੌਤੇ ਦੀ ਸ਼ਰਤ ਰੱਖੀ ਸੀ। ਜਿਸ ਨੂੰ ਸਰਕਾਰ ਨੇ ਰੱਦ ਕਰ ਦਿੱਤਾ ਸੀ। ਹਿਸਟਾਡ੍ਰਟ ਟਰੇਡ ਯੂਨੀਅਨ ਦੇ ਨੇਤਾ ਅਰਨਨ ਬਾਰ-ਡੇਵਿਡ ਨੇ ਸਰਕਾਰ ‘ਤੇ ਜੰਗਬੰਦੀ ਸਮਝੌਤੇ ‘ਤੇ ਪਹੁੰਚਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਵਿੱਚ ਸੋਮਵਾਰ ਨੂੰ ਰਾਸ਼ਟਰੀ ਹੜਤਾਲ ਦਾ ਐਲਾਨ ਕੀਤਾ ਹੈ।

Tags: Breaking news in PunjabiGazaIsraelIsrael Defense Forces (IDF)Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

by Navjot
August 26, 2026
0

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ) ਆਫ਼ਤਾਂ ਵਿੱਚ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
1 week ago
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 