• Latest
  • Trending
ਫਿਰਕੂ ਨਫ਼ਰਤ ਨੂੰ ਤੂਲ ਦੇ ਰਹੇ ਨੇ ਬਾਦਲ : ਮੁੱਖ ਮੰਤਰੀ

ਫਿਰਕੂ ਨਫ਼ਰਤ ਨੂੰ ਤੂਲ ਦੇ ਰਹੇ ਨੇ ਬਾਦਲ : ਮੁੱਖ ਮੰਤਰੀ

8 years ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

57 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰਕੂ ਨਫ਼ਰਤ ਨੂੰ ਤੂਲ ਦੇ ਰਹੇ ਨੇ ਬਾਦਲ : ਮੁੱਖ ਮੰਤਰੀ

September 17, 2018
in ਪੰਜਾਬ
ਫਿਰਕੂ ਨਫ਼ਰਤ ਨੂੰ ਤੂਲ ਦੇ ਰਹੇ ਨੇ ਬਾਦਲ : ਮੁੱਖ ਮੰਤਰੀ

• ਬੇਅਦਬੀ ਕੇਸਾਂ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਦਾ ਅਹਿਦ
ਜ਼ੀਰਕਪੁਰ, 17 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰਕੂ ਨਫ਼ਰਤ ਨੂੰ ਤੂਲ ਦੇਣ ਲਈ ਬਾਦਲਾਂ ‘ਤੇ ਵਰਦਿਆਂ ਚਿਤਾਵਨੀ ਦਿੱਤੀ ਕਿ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ।
ਅੱਜ ਇੱਥੇ ਇਕ ਪ੍ਰਾਈਵੇਟ ਸਾਈਨ-ਪਲਾਜ਼ਾ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਕੇਸਾਂ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।
ਮੁੱਖ ਮੰਤਰੀ ਨੇ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਸਖ਼ਤ ਅਲੋਚਨਾ ਕੀਤੀ ਜਿਸ ਨੇ  ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਪਿਛਲੀ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ।
ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜ•ਾ ਕਰਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਟਕਾ ਸਾਹਿਬ, ਸ੍ਰੀਮੱਦ ਭਗਵਦ ਗੀਤਾ ਅਤੇ ਕੁਰਾਨ ਸ਼ਰੀਫ ਸਮੇਤ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਲਗਪਗ 200 ਘਟਨਾਵਾਂ ਦੀ ਵਿਸਥਾਰਤ ਪੜਤਾਲ ਕੀਤੀ ਜਾਵੇਗੀ।
ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਲੰਬੀ ਵਿੱਚ ਕਾਂਗਰਸ ਦੀ ਪ੍ਰਸਤਾਵਿਤ ਰੈਲੀ ਬਾਰੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਰੈਲੀ ਕਰਨਾ ਉਨ•ਾਂ ਦੀ ਪਾਰਟੀ ਦਾ ਸਿਆਸੀ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਰੈਲੀ ਦੌਰਾਨ ਸੂਬੇ ਦੇ ਸ਼ਾਂਤਮਈ ਮਾਹੌਲ ਵਿੱਚ ਕੁੜੱਤਣ ਪੈਦਾ ਕਰਨ ਵਾਲੇ ਬਾਦਲ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਕਰਨਗੇ।
ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖਾਤਰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣ ਦੇ ਕੀਤੇ ਦਾਅਵੇ ‘ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਚੰਗਾ ਹੋਵੇ ਜੇਕਰ ਬਾਦਲ ਨੂੰ ਪਹਿਲਾਂ ਇਹ ਪੁੱਛਿਆ ਜਾਵੇ ਕਿ ਉਸ ਦੀ ਕੁਰਬਾਨੀ ਮੰਗੀ ਕਿਸੇ ਨੇ ਹੈ।”
ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ•ਾਂ ਦੀ ਸਰਕਾਰ ਦੀ ਜ਼ੀਰਕਪੁਰ ਨੂੰ ਸੂਬੇ ਦੇ ਬਿਹਤਰੀਨ ਸ਼ਹਿਰ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜਿਸ ਵਿੱਚ ਅਤਿ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪਟਿਆਲਾ ਸੰਸਦੀ ਹਲਕੇ ਵਜੋਂ ਇਸ ਇਲਾਕੇ ਦੀ 1970 ਵਿੱਚ ਨੁਮਾਇੰਦਗੀ ਕੀਤੀ ਸੀ। ਉਸ ਸਮੇਂ ਜ਼ੀਰਕਪੁਰ ਵਿੱਚ ਵਿਰਲੇ-ਟਾਂਵੇ ਮਕਾਨ ਹੁੰਦੇ ਸਨ ਅਤੇ ਸਮੇਂ ਦੇ ਨਾਲ ਇਹ ਤੇਜ਼ੀ ਨਾਲ ਵਿਕਸਿਤ ਹੋਇਆ ਅਤੇ ਟ੍ਰਾਈਸਿਟੀ ਦਾ ਅਨਿੱਖੜਵਾਂ ਹਿੱਸਾ ਬਣ ਗਿਆ ਹੈ।
ਕਾਂਗਰਸ ਦੀ ਸੱਤਾ ਵਿੱਚ ਆਉਣ ਬਾਅਦੇ ਸੂਬੇ ਵਿੱਚ ਨਿਵੇਸ਼ ਦੇ ਹਾਂ-ਪੱਖੀ ਰੁਝਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ੀਰਕਪੁਰ ਵਿੱਚ ਨਿਰਮਾਣ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ ਜਿਸ ਦੇ ਨਤੀਜੇ ਵਜੋਂ ਇਸ ਇਲਾਕੇ ਵਿੱਚ ਤਕਰੀਬਨ 28000 ਨਵੇਂ ਮਕਾਨ ਵਿਕੇ ਹਨ।
ਦਸਮੇਸ਼ ਨਹਿਰ ਬਾਰੇ ਸਵਾਲਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਰਿਆਈ ਪਾਣੀਆਂ ਦਾ ਮੁੱਦਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਸੂਬਾਈ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਦਸਮੇਸ਼ ਨਹਿਰ ਦੀ ਉਸਾਰੀ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਅਤੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 