
ਚੰਡੀਗੜ, 17 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ 2 ਪੀ.ਪੀ.ਐਸ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਅਧਾਰ ‘ਤੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਹਰਭਜਨ ਸਿੰਘ, ਪੀ.ਪੀ.ਐਸ. ਨੂੰ ਏ.ਆਈ.ਜੀ./ਬੀ.ਓ.ਆਈ., ਪੰਜਾਬ ਤੋਂ ਤਬਾਦਲਾ ਕਰਕੇ ਏ.ਆਈ.ਜੀ./ਆਈ.ਟੀ ਐਂਡ ਟੀ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕਰਨ ਅਤੇ ਸ੍ਰੀ ਸਰਬਜੀਤ ਸਿੰਘ, ਪੀ.ਪੀ.ਐਸ. ਏ.ਆਈ.ਜੀ./ਆਈ.ਟੀ ਐਂਡ ਟੀ, ਪੰਜਾਬ, ਚੰਡੀਗੜ ਤੋਂ ਬਦਲ ਕੇ ਏ.ਆਈ.ਜੀ./ਬੀ.ਓ.ਆਈ., ਪੰਜਾਬ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...





















