• Latest
  • Trending
Firozpur News: ਦਿਨ ਦਿਹਾੜੇ ਗੋਲ਼ੀਆਂ ਮਾਰਕੇ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ

2 years ago
Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

17 minutes ago
National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

30 minutes ago
Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

56 minutes ago
Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

1 hour ago
National: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ‘ਤੇ ਅੰਨਾ ਹਜ਼ਾਰੇ ਨੇ ਦਿੱਤਾ ਵੱਡਾ ਬਿਆਨ

2 hours ago
National: ਇਸ ਦੇਸ਼ ਦੇ ਵਿਦੇਸ਼ ਮੰਤਰੀ ਅੱਜ ਪੰਜ ਦਿਨਾਂ ਦੇ ਦੌਰੇ ਲਈ ਆ ਰਹੇ ਭਾਰਤ

Punjab Weather: ਸੂਬੇ ‘ਚ ਬਦਲਣ ਲੱਗਿਆ ਮੌਸਮ, ਮੋਹਾਲੀ ‘ਚ ਪਿਆ ਮੀਂਹ

National: ਸੋਨਮ ਵਾਂਗਚੁਕ ਦੀ ਹਸਪਤਾਲ ‘ਚ ਵੀ ਭੁੱਖ ਹੜਤਾਲ ਜਾਰੀ, ਇਲਾਜ ਲੈਣ ਤੋਂ ਕੀਤੀ ਨਾਂਹ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

FIFA World Cup ਦਾ ਫਾਈਨਲ ਅੱਜ: ਅਰਜਨਟੀਨਾ ਅਤੇ ਸਪੇਨ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

Hindi News
English News
Sunday, July 19, 2026
No Result
View All Result
36 °c
Chandigarh
30 ° Mon
26 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Firozpur News: ਦਿਨ ਦਿਹਾੜੇ ਗੋਲ਼ੀਆਂ ਮਾਰਕੇ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ

September 3, 2024
in ਖਬਰਾਂ
Firozpur News: ਦਿਨ ਦਿਹਾੜੇ ਗੋਲ਼ੀਆਂ ਮਾਰਕੇ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ

ਫਿਰੋਜ਼ਪੁਰ 3 ਸਤੰਬਰ (ਵਿਸ਼ਵ ਵਾਰਤਾ): ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕੋ ਪਰਿਵਾਰ ਦੇ ਭਰਾ, ਭੈਣ ਅਤੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਦੋ ਲੋਕਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਮ੍ਰਿਤਕ ਲੜਕੀ ਦਾ 10 ਦਿਨਾਂ ਬਾਅਦ ਵਿਆਹ ਹੋਣਾ ਸੀ। ਜਾਣਕਾਰੀ ਮੁਤਾਬਕ ਜਿਵੇਂ ਹੀ ਪਰਿਵਾਰ ਗਰੁਦੁਆਰੇ ਤੋਂ ਬਾਹਰ ਨਿਕਲਿਆ ਅਤੇ ਕਾਰ ‘ਚ ਸਵਾਰ ਹੋਇਆ ਤਾਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਦੂਜੇ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਇਕ ਔਰਤ ਸਮੇਤ 4 ਵਿਅਕਤੀ ਸਵਾਰ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।Firozpur News

Tags: Firozpur News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

by Ranjit Singh
July 19, 2026
0

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ...

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ

by Ranjit Singh
July 19, 2026
0

National: 30 ਸਾਲਾਂ ਬਾਅਦ ਘਰ ਪਹੁੰਚੇਗੀ ਜਵਾਨ ਦੀ ਲਾਸ਼, DNA ਟੈਸਟ ਤੋਂ ਬਾਅਦ ਹੋਈ ਪਛਾਣ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):...

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ ‘ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ

by Ranjit Singh
July 19, 2026
0

Cricket: ਇੰਗਲੈਂਡ ਖਿਲ਼ਾਫ ਅੱਜ ਦੇ ਮੈਚ 'ਚ ਵਿਰਾਟ ਕੋਹਲੀ ਰਚ ਸਕਦੇ ਨੇ ਇਤਿਹਾਸ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ...

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

by Ranjit Singh
July 19, 2026
0

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ - ਈਰਾਨ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

by Ranjit Singh
July 19, 2026
0

Sports Breaking: ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤ...

Most Popular

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

by Ranjit Singh
2 weeks ago
0

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਮੰਗਲਵਾਰ ਰਾਤ ਨੂੰ ਕਰਾਚੀ ਪਹੁੰਚਣ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 