• Latest
  • Trending
Punjab News: ‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Punjab News: ‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

15 minutes ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

24 minutes ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

50 minutes ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

2 hours ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

3 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

5 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

5 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

5 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

6 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

6 hours ago
Hindi News
English News
Tuesday, October 6, 2026
No Result
View All Result
28 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

September 3, 2024
in ਖਬਰਾਂ
Punjab News: ‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Punjab News

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-PUNJAB ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ( HARPAL CHEEMA ) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।Punjab News

ਪੰਜਾਬ ਵਿਧਾਨ ਸਭਾ ( PUNJAB VIDHAN SABHA ) ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ।

ਵਿੱਤ ਮੰਤਰੀ ਚੀਮਾ ( FINANCE MINISTER HARPAL CHEEMA) ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕਾਰਤ ਕਲੋਨੀਆਂ ਨੂੰ ਰੋਕਣਾ ਸੀ, ਪਰ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਇਹ ਨਜਾਇਜ਼ ਕਲੋਨੀਆਂ ਵੱਡੇ ਪੱਧਰ ‘ਤੇ ਫੈਲ ਗਈਆਂ ਜਿੰਨ੍ਹਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਅਤੇ ਲੋੜੀਂਦੇ ਚੌੜੇ ਰਸਤਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਕਲੋਨੀਆਂ ਧੋਖੇਬਾਜ਼ ਗਤੀਵਿਧੀਆਂ ਦਾ ਅੱਡਾ ਬਣੀਆਂ ਹੋਈਆਂ ਹਨ, ਜਿੱਥੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸੋਧ ਦੇ ਨਾਲ 500 ਗਜ਼ ਤੱਕ ਦੇ ਪਲਾਟਾਂ ਨੂੰ ਹੁਣ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ ਅਤੇ ਉਹ ਬਿਨਾਂ ਕਿਸੇ ਮੁਸ਼ਕਲ ਦੇ ਬਿਜਲੀ ਕੁਨੈਕਸ਼ਨ, ਸੀਵਰੇਜ ਅਤੇ ਰਜਿਸਟਰੀ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਕਾਰ ਵੱਲੋਂ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾਵੇਗਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਵੱਡਾ ਫੈਸਲਾ ਹੈ ਅਤੇ ਇਸ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ ਹੋਣ ਨਾਲ ਸੂਬੇ ਦੇ ਖਜਾਨੇ ਵਿੱਚ ਮਾਲੀਆ ਵੀ ਪ੍ਰਾਪਤ ਹੋਵੇਗਾ।

Tags: Breaking news in PunjabiHARPAL CHEEMAMonsoon sessionpunjab newsPunjab news in Punjabitop headlines in PunjabiVidhan sabha
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

by Jaspreet Kaur
October 6, 2026
0

ਵੱਡੀ ਖ਼ਬਰ: CM ਕੈਂਪ ਦਫਤਰ 'ਚ CBI ਦੀ RAID - ਸੀਬੀਆਈ ਰੇਡ 'ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ...

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

by Jaspreet Kaur
October 6, 2026
0

ਬੇਅਦਬੀ ਬਿੱਲ 'ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਚੰਡੀਗੜ੍ਹ, 6...

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

by Jaspreet Kaur
October 6, 2026
0

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
3 weeks ago
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 