• Latest
  • Trending
Pathankot News: ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

Pathankot News: ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

2 years ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

4 minutes ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

18 minutes ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

20 minutes ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

21 minutes ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

22 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

24 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

38 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

47 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

1 hour ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

2 hours ago
Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pathankot News: ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

September 3, 2024
in ਖਬਰਾਂ
Pathankot News: ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

ਪਠਾਨਕੋਟ 3ਸਤੰਬਰ (ਵਿਸ਼ਵ ਵਾਰਤਾ): ਹਾਲ ਹੀ ‘ਚ ਜ਼ਿਲ੍ਹਾ ਪਠਾਨਕੋਟ ਦੀ ਸ਼ਾਹ ਕਾਲੋਨੀ ‘ਚੋਂ ਇਕ ਬੱਚੇ ਦੇ ਅਗਵਾ ਹੋਣ ਦੀ ਘਟਨਾ ‘ਤੇ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਸਿਰਫ਼ 7 ਘੰਟਿਆਂ ‘ਚ ਹੀ ਬੱਚੇ ਨੂੰ ਅਗਵਾਕਾਰਾਂ ਤੋਂ ਬਰਾਮਦ ਕਰ ਲਿਆ ਅਤੇ ਇਸੇ ਕੜੀ ‘ਚ ਵੱਡਾ ਖੁਲਾਸਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਪਠਾਨਕੋਟ ਨੇ ਦੱਸਿਆ ਕਿ ਬੱਚੇ ਦੇ ਅਗਵਾ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਖਰ ਇਹ ਘਟਨਾ ਕਿਵੇਂ ਵਾਪਰੀ ਅਤੇ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ।(H2))

ਉਸ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਿਤਾ ਦੇ ਸ਼ੋਅਰੂਮ ਵਿੱਚ ਇੱਕ ਲੜਕੀ ਕੰਮ ਕਰਦੀ ਸੀ, ਜਿਸ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਬਾਕੀ ਦੋ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕੇ।Pathankot News

.

.

.

.

.

.

.

.

.

.

.

.

.

.

Tags: Breaking news in PunjabiLatest News In PunjabiPathankot Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 17, 2026
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

by Navjot
September 17, 2026
0

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ ਗਾਜ਼ਾ, 17 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

Most Popular

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
2 weeks ago
0

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? - ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 