• Latest
  • Trending
Latest News : ਅਮਰੀਕਾ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ‘ਤੇ ਪ੍ਰਗਟਾਈ ਚਿੰਤਾ

2 years ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

4 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

29 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

39 minutes ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

44 minutes ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

58 minutes ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

60 minutes ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

1 hour ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਅਮਰੀਕਾ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ‘ਤੇ ਪ੍ਰਗਟਾਈ ਚਿੰਤਾ

September 5, 2024
in ਖਬਰਾਂ
Latest News : ਅਮਰੀਕਾ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ‘ਤੇ ਪ੍ਰਗਟਾਈ ਚਿੰਤਾ

Latest News : ਅਮਰੀਕਾ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ‘ਤੇ ਪ੍ਰਗਟਾਈ ਚਿੰਤਾ

ਵਾਸ਼ਿੰਗਟਨ,5ਸਤੰਬਰ(ਵਿਸ਼ਵ ਵਾਰਤਾ) Latest News: ਭਾਰਤ ਸਮੇਤ ਪੂਰੀ ਦੁਨੀਆ ਬੰਗਲਾਦੇਸ਼ ਵਿੱਚ ਸਿਆਸੀ ਅਨਿਸ਼ਚਿਤਤਾ ਤੋਂ ਚਿੰਤਤ ਹੈ। ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਨੇਤਾ ਮੁਹੰਮਦ ਯੂਨਸ ਵਲੋਂ ਲਏ ਜਾ ਰਹੇ ਫੈਸਲਿਆਂ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੇ ਮੌਜੂਦਾ ਹਾਲਾਤ ‘ਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਵੀ ਗੱਲਬਾਤ ਕੀਤੀ ਹੈ। ਪਿਛਲੇ ਹਫਤੇ ਦੋਹਾਂ ਨੇਤਾਵਾਂ ਨੇ ਬੰਗਲਾਦੇਸ਼ ਦੀ ਸਥਿਤੀ ‘ਤੇ ਟੈਲੀਫੋਨ ‘ਤੇ ਚਰਚਾ ਕੀਤੀ ਸੀ।

ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸੰਚਾਰ ਸਲਾਹਕਾਰ ਜੌਨ ਕਿਰਬੀ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਗੱਲਬਾਤ ਦੌਰਾਨ ਰਾਸ਼ਟਰਪਤੀ ਬਿਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਵਿੱਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਚਰਚਾ ਕੀਤੀ। ਦੋਹਾਂ ਨੇਤਾਵਾਂ ਨੇ ਬੰਗਲਾਦੇਸ਼ ‘ਚ ਲੋਕਾਂ ਦੀ ਸੁਰੱਖਿਆ ਅਤੇ ਲੋਕਤੰਤਰੀ ਸੰਸਥਾਵਾਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ।

26 ਅਗਸਤ ਨੂੰ ਹੋਈ ਗੱਲਬਾਤ ਦੌਰਾਨ, ਦੋਵਾਂ ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।

Tags: -US President Joe BidenamericabangladeshBreaking news in PunjabiLatest News In PunjabiPrime Minister Narendra Modipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
September 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' 20 ਨਵੰਬਰ ਨੂੰ ਹੋਵੇਗੀ ਰਿਲੀਜ਼ ਹੈਦਰਾਬਾਦ, 17 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਪਵਨ ਸਾਦੀਨੇਨੀ...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

by Navjot
September 17, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
September 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' 20 ਨਵੰਬਰ ਨੂੰ ਹੋਵੇਗੀ ਰਿਲੀਜ਼ ਹੈਦਰਾਬਾਦ, 17 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਪਵਨ ਸਾਦੀਨੇਨੀ...

Most Popular

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

by Navjot
2 weeks ago
0

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ ਪਟਨਾ, 4 ਸਤੰਬਰ (ਵਿਸ਼ਵ ਵਾਰਤਾ) ਪਟਨਾ ਸਾਈਬਰ ਪੁਲਿਸ ਨੇ "ਡਿਜੀਟਲ ਗ੍ਰਿਫ਼ਤਾਰੀਆਂ", ਵਿੱਤੀ ਘੁਟਾਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 