• Latest
  • Trending
Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

2 years ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

20 minutes ago
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

30 minutes ago
National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

53 minutes ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

1 hour ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

2 hours ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

2 hours ago
National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

2 hours ago
IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

5 hours ago
Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

12 hours ago
Hindi News
English News
Saturday, May 9, 2026
No Result
View All Result
30 °c
Chandigarh
34 ° Sun
36 ° Mon
35 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

September 5, 2024
in ਸ਼ਹੀਦ ਭਗਤ ਸਿੰਘ ਨਗਰ, ਪੰਜਾਬ
Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੂਬੇ ਚ ਹੁਣ ਤੱਕ ਮ੍ਰਿਤਕ ਕਿਸਾਨਾਂ ਦੇ 660 ਆਸ਼ਰਿਤਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ

ਭਗਵੰਤ ਮਾਨ ਸਰਕਾਰ ਵੱਲੋਂ ਪਾਪਰਾ ਐਕਟ ਵਿੱਚ ਸੋਧ ਆਮ ਲੋਕਾਂ ਲਈ ਇੱਕ ਵੱਡਾ ਤੋਹਫਾ-ਵਿਧਾਇਕ ਕੁਲਵੰਤ ਸਿੰਘ

Mohali News: ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ-ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ.ਨਗਰ, 05 ਸਤੰਬਰ, 2024 (ਵਿਸ਼ਵ ਵਾਰਤਾ):- ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ।
ਕਿਸਾਨ ਅੰਦੋਲਨ ਵਿੱਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਅਜਿਹੇ ਕੁੱਲ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ’ਤੇ ਭਰਤੀ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚੋਂ 453 ਨੂੰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਖੇਤੀਬਾੜੀ ਵਿਭਾਗ ਵਿੱਚ ਪੰਜ ਨਿਯੁਕਤੀਆਂ ਚ ਬੇਲਦਾਰ (ਕਲਾਸ 4) ਵਜੋਂ ਨੌਕਰੀਆਂ ਦਿੱਤੀਆਂ ਗਈਆਂ ਹਨ। ਅੱਜ ਜਿਨ੍ਹਾਂ ਪੰਜ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ (ਸਾਰੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ) ਸ਼ਾਮਿਲ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਤੀ ਨੂੰ ਪ੍ਰਫੁੱਲਤ ਕਰਨ, ਨਹਿਰੀ ਆਧਾਰਿਤ ਸਿੰਚਾਈ ਦੀ ਸਹੂਲਤ ਦੇਣ ਤੋਂ ਇਲਾਵਾ ਗੰਨੇ ਦੇ ਭਾਅ ਵਿੱਚ ਵਾਧੇ ਲਈ ਲਏ ਗਏ ਫੈਸਲਿਆਂ ਦੀ ਕਿਸਾਨ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 20 ਵਿੱਚ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ ਦੀ ਸ਼ਰਤ ਨੂੰ ਮੁਆਫ ਕਰਨ ਦਾ ਰਾਹ ਪੱਧਰਾ ਕਰਨ ਲਈ ਕੀਤੀ ਗਈ ਸੋਧ ਨੂੰ ਕਾਨੂੰਨੀ ਮਾਲਕੀ ਦੇ ਦਸਤਾਵੇਜ਼ ਹਾਸਲ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਇਸ ਮੁਸ਼ਕਿਲ ਪਿੱਛੇ ਕੁਝ ਲੋਕਾਂ ਦੀ ਮਿਲੀਭੁਗਤ ਸੀ, ਜਿਨ੍ਹਾਂ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਗੈਰ-ਕਾਨੂੰਨੀ ਅਤੇ ਅਣਅਧਿਕਾਰਤ ਕਾਲੋਨੀਆਂ ‘ਚ ਪਲਾਟ ਦੇਣ ਦੇ ਨਾਂ ‘ਤੇ ਲੁਭਾਇਆ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਅਨੁਸਾਰ ਰਾਜ ਸਰਕਾਰ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਅਣ-ਅਧਿਕਾਰਤ ਅਤੇ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੇ ਮਾਲਕ ਬਣਾਉਣ ਲਈ ਪਾਪਰਾ ਐਕਟ 1995 ਦੀ ਧਾਰਾ ਵਿੱਚ ਸੋਧ ਕਰਨ ਲਈ ਇੱਕ ਬਿੱਲ ਪਾਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੋਧ ਅਨੁਸਾਰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਲੋਕਾਂ ਵੱਲੋਂ ਹਾਸਲ ਕੀਤੀ 500 ਗਜ਼ ਤੱਕ ਦੀ ਜਾਇਦਾਦ ਬਿਨਾਂ ਕਿਸੇ ਐਨ.ਓ.ਸੀ ਦੀ ਮੰਗ ਕੀਤੇ, ਉਨ੍ਹਾਂ ਦੇ ਨਾਮ ਰਜਿਸਟਰਡ ਕਰ ਦਿੱਤੀ ਜਾਵੇਗੀ, ਬਸ਼ਰਤੇ ਵਿਕਰੀ/ ਬਿਆਨੇ/ਪਾਵਰ ਆਫ਼ ਅਟਾਰਨੀ ਦੇ ਦਸਤਾਵੇਜ਼ 30 ਜੁਲਾਈ, 2024 ਤੋਂ ਪਹਿਲਾਂ ਦੇ ਹੋਣ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 02 ਨਵੰਬਰ ਹੈ।
ਇਸੇ ਤਰ੍ਹਾਂ ਭਵਿੱਖ ਵਿੱਚ ਗੈਰ-ਕਾਨੂੰਨੀ ਕਲੋਨੀਆਂ ਦੇ ਮਾਫ਼ੀਆ ਨੂੰ ਨੱਥ ਪਾਉਣ ਲਈ ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ 5 ਤੋਂ 10 ਸਾਲ ਤੱਕ ਦੀ ਸਜ਼ਾ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਲੱਖਾਂ ਲੋਕ ਖੁਸ਼ ਹੋਏ ਹਨ, ਜੋ ਇਨ੍ਹਾਂ ਗੈਰ-ਕਾਨੂੰਨੀ ਡਿਵੈਲਪਰਾਂ ਅਤੇ ਭੂ-ਮਾਫੀਆ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।

Tags: BREAKING NEWSBreaking news in PunjabiKeywords from NewsLatest Punjab newsMOHALI NEWSPUNJABpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

by Ranjit Singh
May 9, 2026
0

Big News: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦਾ ਛਾਪਾ - ਈਡੀ ਨੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਮਾਰਿਆ ਛਾਪਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

by Ranjit Singh
May 9, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ - 40 ਘੰਟਿਆਂ ਤੱਕ ਚੱਲੀ ਕਾਰਵਾਈ - ਅਧਿਕਾਰੀ ਬੈਗਾਂ ਵਿੱਚ ਸਮਾਨ ਲੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 