• Latest
  • Trending
Entertainment News : ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

2 years ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

5 minutes ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

46 minutes ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

47 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

48 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

1 hour ago
Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

3 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Hindi News
English News
Saturday, September 12, 2026
No Result
View All Result
35 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment News : ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

September 7, 2024
in Entertainment, ਖਬਰਾਂ, ਫ਼ਿਲਮੀ
Entertainment News : ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

Entertainment News : ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

13 ਸਤੰਬਰ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ)  Entertainment News -ਪੰਜਾਬੀ ਸੰਗੀਤ ਅਤੇ ਅਦਾਕਾਰੀ ਦੇ ਖੇਤਰ ਵਿਚ ਨਿਰੰਤਰ ਸਫਲਤਾ ਦੀਆਂ ਉਚੀਆਂ ਮੰਜਿਲਾਂ ਨੂੰ ਛੁਹਣ ਵਾਲਾ ਗਾਇਕ ਅਤੇ ਨਾਇਕ ਗਿੱਪੀ ਗਰੇਵਾਲ ਇਨੀਂ ਦਿਨੀਂ ਆਪਣੀ ਅਗਾਮੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਨਾਲ ਕਾਫੀ ਚਰਚਾ ‘ਚ ਨਜ਼ਰ ਆ ਰਿਹਾ ਹੈ। ਗਿੱਪੀ ਗਰੇਵਾਲ ਪੰਜਾਬੀ ਸਿਨਮੇ ਦਾ ਇੱਕ ਉਹ ਅਦਾਕਾਰ ਹੈ ਜਿਸ ਦੀਆਂ ਫ਼ਿਲਮਾਂ ਨੇ ਦਰਸ਼ਕਾਂ ਨੂੰ ਕਦੇ ਨਿਰਾਸ਼ ਨਹੀਂ ਕੀਤਾ।ਉਸ ਦੀਆਂ ਫ਼ਿਲਮਾਂ ਦਾ ਇੱਕ ਵੱਖਰਾ ਦਰਸ਼ਕ ਵਰਗ ਹੈ ਜੋ ਉਸਦੀ ਹਰੇਕ ਫ਼ਿਲਮ ਦੀ ਉਡੀਕ ਕਰਦਾ ਹੈ।ਆਉਣ ਵਾਲੀ 13 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਵੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਹੈ।

Entertainment News : ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਹੈ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’

ਦੂਜੇ ਪਾਸੇ ਗਿੱਪੀ ਗਰੇਵਾਲ ਆਪਣੀ ਫਿਲਮ ਦੀ ਟੀਮ ਸਮੇਤ ਫਿਲਮ ਦੀ ਪਰਮੋਸ਼ਨ ‘ਚ ਲੱਗੇ ਨਜ਼ਰ ਆ ਰਹੇ ਹਨ। ਜਿਸ ਦੇ ਚਲਦਿਆਂ ਅੱਜ ਗਿੱਪੀ ਗਰੇਵਾਲ ਆਪਣੀ ਇਸ ਫਿਲਮ ਦੀ ਸਮੁੱਚੀ ਟੀਮ ਸਮੇਤ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਇਸ ਮੌਕੇ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਲੋਂ ਫਿਲਮ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਵਲੋਂ ਗਿੱਪੀ ਗਰੇਵਾਲ ਅਤੇ ਉਨਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਇੱਕ ਚੰਗੀ ਫਿਲਮ ਪੰਜਾਬੀਆਂ ਦੀ ਝੋਲੀ ਪਾਉਣ ਲਈ ਧੰਨਵਾਦ ਕੀਤਾ ਗਿਆ।ਦੱਸ ਦਈਏ ਕਿ ਗਿੱਪੀ ਗਰੇਵਾਲ ਵਲੋਂ ਖੁਦ ਲਿਖੀ ਅਤੇ ਨਿਰਦੇਸ਼ਿਤ ਇਹ ਫ਼ਿਲਮ  ਇਨਸਾਨ ਦੇ ਜੀਵਨ ਅਤੇ ਸੰਘਰਸ਼ਾਂ ਦੀ ਝਲਕ ਨੂੰ ਪਰਦੇ ਤੇ ਪੇਸ਼ ਕਰੇਗੀ। ਜੀਓ ਸਟੂਡਿਓਜ਼’, ‘ਹੰਬਲ ਮੋਸ਼ਨ ਪਿਕਚਰਜ਼’ ਅਤੇ ‘ਪਨੋਰਮਾ ਸਟੂਡਿਓਜ਼’ ਵੱਲੋਂ ਪ੍ਰੋਡਿਊਸ ਇਸ ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਐੱਲ ਏ ਅਤੇ ਵਿਨੋਦ ਅਸਵਾਲ ਹਨ।ਇਸ ਫ਼ਿਲਮ ਵਿੱਚ ਅਦਾਕਾਰਾ ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ ਅਤੇ ਤਾਨਿਆ ਮਹਾਜਨ ਆਦਿ  ਨਾਮੀ ਸਿਤਾਰੇ  ਵੀ ਅਹਿਮ ਭੂਮਿਕਾ ਚ ਨਜ਼ਰ ਆਉਣਗੇ।

Tags: 'Ardas Sarbat De Bhale DiBreaking news in PunjabiENTERTAINMENT NEWSGippy GrewalGurpreet GhuggiLatest News In PunjabiNirmal RishiPrince Kanwaljit Singhpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

by Navjot
September 12, 2026
0

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 12 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

Most Popular

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

by Navjot
2 weeks ago
0

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ, ਪੰਜਾਬ ਕਲਾ ਪਰਿਸ਼ਦ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 