• Latest
  • Trending
Faridkot : ਕੋਟਕਪੂਰਾ ਵਿੱਚ ਵਾਪਰੀ ਬੇਅਦਬੀ ਦੀ ਘਟਨਾ ; ਪੁਲਿਸ ਵੱਲੋਂ ਮੁਲਜ਼ਮ ਔਰਤ ਗ੍ਰਿਫਤਾਰ

2 years ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

11 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

41 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

2 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

3 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot : ਕੋਟਕਪੂਰਾ ਵਿੱਚ ਵਾਪਰੀ ਬੇਅਦਬੀ ਦੀ ਘਟਨਾ ; ਪੁਲਿਸ ਵੱਲੋਂ ਮੁਲਜ਼ਮ ਔਰਤ ਗ੍ਰਿਫਤਾਰ

September 7, 2024
in ਖਬਰਾਂ, ਫ਼ਰੀਦਕੋਟ
Faridkot : ਕੋਟਕਪੂਰਾ ਵਿੱਚ ਵਾਪਰੀ ਬੇਅਦਬੀ ਦੀ ਘਟਨਾ ; ਪੁਲਿਸ ਵੱਲੋਂ ਮੁਲਜ਼ਮ ਔਰਤ ਗ੍ਰਿਫਤਾਰ

Faridkot : ਕੋਟਕਪੂਰਾ ਵਿੱਚ ਵਾਪਰੀ ਬੇਅਦਬੀ ਦੀ ਘਟਨਾ ; ਪੁਲਿਸ ਵੱਲੋਂ ਮੁਲਜ਼ਮ ਔਰਤ ਗ੍ਰਿਫਤਾਰ

ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ)Faridkot – ਫ਼ਰੀਦਕੋਟ ਜ਼ਿਲ੍ਹੇ ’ਚ ਪੈਂਦੇ ਕੋਟਕਪੂਰਾ ਵਿੱਚ ਇੱਕ ਔਰਤ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਨੇ ਪਹੁੰਚ ਕੇ ਧਾਰਮਿਕ ਆਗੂਆਂ ਦੀ ਹਾਜ਼ਰੀ ‘ਚ ਗੁਟਕਾ ਸਾਹਿਬ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ। ਘਟਨਾ ਕੋਟਕਪੂਰਾ ਸ਼ਹਿਰ ਦੇ ਸਰਕਾਰੀ ਗਰਲਜ਼ ਸਕੂਲ ਨੇੜੇ ਬਾਜੇ ਵਾਲੀ ਵਿਖੇ ਵਾਪਰੀ। ਇੱਥੇ ਇੱਕ ਔਰਤ ਨੇ ਘਰ ਵਿੱਚ ਬਾਬਾ ਬਡਭਾਗ ਸਿੰਘ ਦਾ ਧਾਰਮਿਕ ਸਥਾਨ ਬਣਾਇਆ ਹੋਇਆ ਹੈ, ਜਿੱਥੇ ਨਿਸ਼ਾਨ ਸਾਹਿਬ ਵੀ ਲਗਾਇਆ ਹੋਇਆ ਹੈ। ਮੁਲਜ਼ਮ ਔਰਤ ਨੇ ਧਾਰਮਿਕ ਸਥਾਨ ‘ਤੇ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਕੇ ਚੁੱਲ੍ਹੇ ‘ਚ ਅੱਗ ਦੇ ਹਵਾਲੇ ਕਰ ਦਿੱਤਾ। ਸੂਚਨਾ ਮਿਲਣ ਤੇ ਉੱਥੇ ਪਹੁੰਚੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: Breaking news in PunjabiFaridkotGutka SahibKotakpura cityLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
1 week ago
0

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ - ਐਮਐਸ ਧੋਨੀ ਦੀ ਇਸ ਮੈਚ ਵਿੱਚ ਵਾਪਸੀ ਦੀ ਸੰਭਾਵਨਾ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 