• Latest
  • Trending
Breaking News : ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

Breaking News : ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

22 minutes ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

28 minutes ago
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

34 minutes ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

2 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

2 hours ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

2 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

4 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

4 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

4 hours ago
Hindi News
English News
Thursday, April 16, 2026
No Result
View All Result
29 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

September 7, 2024
in Politics, ਸਿਆਸੀ, ਖਬਰਾਂ, ਪੰਜਾਬ
Breaking News : ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

Breaking News : ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ

ਮਲੋਟ, 7 ਸਤੰਬਰ(ਵਿਸ਼ਵ ਵਾਰਤਾ) Breaking News -ਅੱਜ ਮਲੋਟ ਹਲਕੇ ਵਿੱਚ Aam Aadmi Party ਨੂੰ ਉਸ ਸਮੇਂ ਹੋਰ ਵੱਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ Cabinet Minister Dr. Baljit Kaur ਨੇ ਸਨਮਾਨ ਤੇ ਸਵਾਗਤ ਕੀਤਾ ਗਿਆ।

Breaking News

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮਲੋਟ ਹਲਕੇ ਦੇ ਪਿੰਡ ਭਾਗਸਰ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਚੰਗਾ ਕੰਮ ਕਰ ਰਹੀ ਹੈ। ਆਮ ਆਦਮੀ ਦੇ ਕਲੀਨਿਕ ਖੁੱਲ੍ਹ ਰਹੇ ਹਨ। ਹਰ ਕਿਸੇ ਨੂੰ 300 ਯੂਨਿਟ ਬਿਜਲੀ ਮੁਫਤ ਮਿਲ ਰਹੀ ਹੈ। ਇਹ ਸਰਕਾਰ ਦਾ ਵੱਡਾ ਸੱਚ ਹੈ। ‘ਆਪ’ ਸਰਕਾਰ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਗੱਲ ਕਰ ਰਹੀ ਹੈ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਗਰੀਬਾਂ ਨੂੰ ਉੱਪਰ ਚੱਕਣ ਲਈ ਅਣਥੱਕ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਹਰ ਘਰ ਵਿੱਚ ਪੱਕੀ ਛੱਤ ਹੋਵੇ। ਮੰਤਰੀ ਨੇ ਕਿਹਾ ਕਿ ਮੈਂ ਤੁਹਾਡੀ ਹਰ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਤੁਹਾਡੀ ਆਵਾਜ਼ ਪਹੁੰਚਾਵਾਂਗੀ।

ਇਸ ਮੌਕੇ ਭਾਗਸਰ ਪਿੰਡ ਸਰਪੰਚ ਦੇ ਪਰਮਜੀਤ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ। ਇਸ ਮੌਕੇ ਉਨਾਂ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਮੈਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਬਹੁਤ ਬਹੁਤ ਧੰਨਵਾਦ ਕਰਦਾ ਹਾਂ । ਉਹਨਾਂ ਕਿਹਾ ਕਿ ਇਹ ਪਾਰਟੀ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀ ਸੋਚ ਨੂੰ ਅੱਗੇ ਲੈ ਕੇ ਚਲਦੀ ਹੈ।

ਇਸ ਮੌਕੇ ਭਾਗਸਰ ਅਤੇ ਹੋਰ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ।

Tags: 'AAP' governmentAam Aadmi PartyBhagsarBreaking news in PunjabiCabinet MinisterCabinet Minister Dr. Baljit KaurChief Minister Bhagwant Singh MannLatest News In PunjabiMalotPunjab Governmentpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 16, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Gujarat ‘ਚ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਦੀ ਮੌਤ

Gujarat ‘ਚ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਦੀ ਮੌਤ

by Ranjit Singh
3 days ago
0

Gujarat 'ਚ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਦੀ ਮੌਤ - ਸਾਰੇ ਰਾਜਕੋਟ ਤੋਂ ਜਾ ਰਹੇ ਸੀ ਬਹੁਚਰਾਜੀ ਮਾਤਾ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 