• Latest
  • Trending
Mohali News: ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

2 years ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

51 seconds ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

4 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

9 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

15 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

33 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

1 hour ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

3 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

September 9, 2024
in ਖਬਰਾਂ, ਪੰਜਾਬ
Mohali News: ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

Mohali News: ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

Mohali News: ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਐੱਸ ਏ ਐੱਸ ਨਗਰ, 9 ਸਤੰਬਰ (ਸਤੀਸ਼ ਕੁਮਾਰ ਪੱਪੀ):- ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: PB19-V-3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: PB19-V-3453  ਮਾਰਕਾ ਮਹਿੰਦਰਾ XUV-300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ।
ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: PB19-V-3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।

ਨਾਮ ਪਤਾ ਦੋਸ਼ੀਆਨ:-

1. ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ,
ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।
2. ਮੁਲਜ਼ਿਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ
ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਬ੍ਰਾਮਦਗੀ ਦਾ ਵੇਰਵਾ:-

1) 01 ਪਿਸਟਲ .32 ਬੋਰ ਸਮੇਤ 02 ਕਾਰਤੂਸ
2) ਗੱਡੀ ਨੰ: PB19-V-3453 ਮਾਰਕਾ ਮਹਿੰਦਰਾ XUV-300

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiMOHALI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
May 12, 2026
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

by Ankit
May 12, 2026
0

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

Most Popular

National: ਸੁਪਰੀਮ ਕੋਰਟ ਨੇ 15 ਸਾਲ ਦੀ ਇੱਕ ਲੜਕੀ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ

by Ranjit Singh
2 weeks ago
0

National: ਸੁਪਰੀਮ ਕੋਰਟ ਨੇ 15 ਸਾਲ ਦੀ ਇੱਕ ਲੜਕੀ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ ਨਵੀਂ ਦਿੱਲੀ, 25 ਅਪ੍ਰੈਲ 2026 –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 