• Latest
  • Trending
Punjab: ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

2 years ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

11 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

37 minutes ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

39 minutes ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

43 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

46 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

51 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

54 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

57 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

1 hour ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

2 hours ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

3 hours ago
Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

September 9, 2024
in ਖਬਰਾਂ, ਪੰਜਾਬ
Punjab: ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

Punjab: ਹਰਦੇਵ ਸਿੰਘ ਆਸੀ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ, 9 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਹੁਸ਼ਿਆਰਪੁਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਉਨ੍ਹਾਂ ਕੋਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਵੀ ਵਾਧੂ ਚਾਰਜ ਰਹੇਗਾ। ਇਸ ਤੋਂ ਪਹਿਲਾਂ ਵੀ ਉਹ 2020-21 ਦੌਰਾਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਾਨਦਾਰ ਸੇਵਾਵਾਂ  ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ ‘ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ  ਤੌਰ ‘ਤੇ ਕੰਮ ਕਰਨਗੇ ਅਤੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।
ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਪਟਿਆਲਾ ਜ਼ਿਲਿਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

by Ankit
May 12, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ ਸਿਖਲਾਈਯਾਫ਼ਤਾ...

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

by Jaspreet Kaur
May 12, 2026
0

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ 2026...

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

Most Popular

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

4 days ago
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 