• Latest
  • Trending
Punjab ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

Punjab ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

2 years ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

7 hours ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

8 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

8 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

8 hours ago
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

8 hours ago
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

9 hours ago
ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

10 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

10 hours ago
Hindi News
English News
Thursday, April 30, 2026
No Result
View All Result
22 °c
Chandigarh
32 ° Fri
33 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ

September 9, 2024
in ਖਬਰਾਂ, ਪੰਜਾਬ
Punjab ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ
Punjab ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ
ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ
ਮੋਹਾਲੀ, 9 ਸਤੰਬਰ (ਸਤੀਸ਼ ਕੁਮਾਰ ਪੱਪੀ):- ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ Punjab ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਅੱਜ ਸ਼ੁਰੂ ਹੋ ਗਈ। 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਜਿੰਨਾ ਮਰੀਜ਼ਾਂ ਨੂੰ ਹੜਤਾਲ ਬਾਰੇ ਜਾਣਕਾਰੀ ਨਹੀਂ ਸੀ ਉਹ ਸਮੇਂ ਤੇ ਆ ਕੇ ਖੜੇ ਰਹੇ ਅਤੇ ਸਾਰੇ ਹਸਪਤਾਲਾਂ ਵਿੱਚ ਕਾਫੀ ਭੀੜ ਦੇਖੀ ਗਈ। ਮੈਡੀਕਲ ਅਫਸਰਾਂ ਨੇ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਦੇ ਪੈਂਫਲਟ ਵੰਡ, ਫਲੈਕਸ ਬੈਨਰ ਅਤੇ ਅਤੇ ਭਾਸ਼ਣਾ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ਤੇ ਲੇਡੀ ਡਾਕਟਰਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲਿਆ ਕਿਉਂਕਿ ਕੱਲ ਵੀ ਮੋਹਾਲੀ ਜਿਲੇ ਵਿੱਚ ਇੱਕ ਗਰਭਵਤੀ ਡਾਕਟਰ ਤੇ ਡਿਊਟੀ ਦੌਰਾਨ ਹਮਲਾ ਕੀਤਾ ਗਿਆ। ਜਿਆਦਾਤਰ ਮਰੀਜ਼ ਵੀ ਡਾਕਟਰਾਂ ਦੀ ਜਾਇਜ਼ ਮੰਗਾਂ ਤੇ ਸਮਰਥਨ ਕਰਦੇ ਹੋਏ ਉਹਨਾਂ ਦੇ ਨਾਲ ਖੜੇ ਦਿਖੇ। ਦੱਸਣ ਯੋਗ ਹੈ ਕਿ ਪਹਿਲਾਂ ਐਸੋਸੀਏਸ਼ਨ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਧਰੋਹ ਥੋੜਾ ਘਟਾਇਆ ਹੈ। ਉਹਨਾਂ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਪਰ ਹਾਲੇ ਵੀ ਕਿਉਕਿ ਸਰਕਾਰ ਦੀ ਤਰਫ ਤੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜਮੀਨੀ ਪੱਧਰ ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਬਾਰ-ਬਾਰ ਮੀਟਿੰਗਾਂ ਵਿੱਚ ਸਮਾਂ ਬੱਧ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਢਿੱਲਾ ਰਵਈਆ ਬਣਾਈ ਰੱਖਿਆ ਤਾਂ ਉਹਨਾਂ ਦੀ ਕਿਸੇ ਵੀ ਗੱਲ ਤੇ ਭਰੋਸਾ ਕਰਨਾ ਮੁਸ਼ਕਿਲ ਹੋ ਜਾਵੇਗਾ। ਇਹ ਅੰਦੋਲਨ ਆਪਣੀ ਜਾਇਜ ਪ੍ਰਮੁੱਖ ਮੰਗਾਂ ਮਨਾਉਣ ਤੋਂ ਬਿਨਾਂ ਨਹੀਂ ਰੁਕੇਗਾ। ਐਸੋਸੀਏਸ਼ਨ ਦੇ ਮੁੱਖੀ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤਰੱਕੀਆਂ ਰੋਕ ਕੇ ਸਰਕਾਰ ਕੀ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਓਕਿ ਇਸ ਤਰਾਂ ਚੰਗੇ ਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ। ਨਾਲ ਦੇ ਸੂਬੇ ਦਿੱਲੀ ਤੇ ਹਰਿਆਣਾ ਵੀ ਵਿੱਤ ਕਮਿਸ਼ਨ ਦੀਆਂ ਇਕੋ ਜਿਹੀ ਹਦਾਇਤਾਂ ਦੇ ਬਾਵਜੂਦ ਏ.ਸੀ.ਪੀ ਦੇ ਰਹੀਆਂ ਹਨ, ਕੀ ਪੰਜਾਬ ਦੇ ਡਾਕਟਰ ਪੰਜਾਬ ਵਿੱਚੋ ਕੰਮ ਛੱਡ ਕੇ ਨਾਲ ਦੇ ਰਾਜ ਵਿੱਚ ਚਲੇ ਜਾਣ? ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ ਤੇ ਖੋਜ ਵਿੱਚ ਸਾਡੇ ਹੀ ਡਾਕਟਰਾਂ ਨੂੰ 4 ਅਤੇ 7 ਸਾਲ ਤੇ ਤਰੱਕੀ ਦਿੱਤੀ ਜਾ ਰਹੀ ਫਿਰ ਸੱਭ ਤੋਂ ਜਰੂਰੀ ਸਿਹਤ ਵਿਭਾਗ ਦੀ ਤਰੱਕੀ ਤੇ ਗ੍ਰਹਣ ਕਿਉ ਲਾਇਆ ਜਾ ਰਿਹਾ ?
ਐਸੋਸੀਏਸ਼ਨ ਨੇ ਆਪਣੀ ਅਗਲੀ ਨੀਤੀ ਬਾਰੇ ਦੱਸਦਿਆਂ ਕਿਹਾ ਕਿ ਇਹ ਹੜਤਾਲ ਦਾ ਰੂਪ ਰੇਖ ਤਿੰਨ ਭਾਗਾਂ ਵਿੱਚ ਵੰਡਿਆ ਜਾ ਰਿਹਾ ਪਹਿਲੇ ਤਿੰਨ ਦਿਨ ਲਈ ਸਿਰਫ ਅੱਧੇ ਦਿਨ ਦੇ ਲਈ ਓਪੀਡੀ ਬੰਦ ਰੱਖੀ ਜਾਵੇਗੀ। ਜੇ ਸਰਕਾਰ ਫਿਰ ਵੀ ਕੋਈ ਹੱਲ ਨਹੀਂ ਲੈ ਕੇ ਆਉਂਦੀ ਤਾਂ ਫੇਸ ਦੋ ਵਿੱਚ 12 ਸਤੰਬਰ ਤੋਂ ਪੂਰੇ ਸਮੇਂ ਲਈ ਸਾਰੀਆਂ ਸੇਵਾਵਾਂ ਬੰਦ ਕਰਤੀਆਂ ਜਾਣਗੀਆਂ। ਸਿਰਫ ਐਮਰਜਂਸੀ ਮਰੀਜ਼ਾਂ ਦੀ ਲੋੜ ਨੂੰ ਦੇਖਦੇ ਹੋਏ ਬਹਾਲ ਰੱਖੀ ਜਾਵੇਗੀ। ਇਸ ਤੋਂ ਬਾਅਦ ਵੀ 16 ਸਤੰਬਰ ਜੇਕਰ ਨੌਬਤ ਆਈ ਤਾਂ ਹਰ ਤਰ੍ਹਾਂ ਦੇ ਮੈਡੀਕੋ ਲੀਗਲ ਸੇਵਾਵਾਂ ਵੀ ਡਾਕਟਰ ਮਜਬੂਰ ਹੋ ਕੇ ਛੱਡ ਜਾਣਗੇ।
ਇਹ ਸਭ ਵੇਖਦੇ ਹੋਏ ਇਹ ਜਾਪਦਾ ਹੈ ਕਿ, ਸਰਕਾਰ ਨੂੰ ਜਲਦ ਹੀ ਇਹਨਾਂ ਮੁੱਦਿਆਂ ਦੇ ਹੱਲ ਕੱਢਣੇ ਪੈਣਗੇ। ਨਹੀਂ ਤਾਂ ਡਾਕਟਰਾਂ ਦੀ ਹੜਤਾਲ ਦਾ ਮਰੀਜ਼ਾਂ ਨੂੰ ਖਮਿਆਜਾ ਭੁਗਤਣਾ ਪੈ ਸਕਦਾ ਹੈ। ਡਾਕਟਰਾਂ ਨੂੰ ਹੋਰ ਵੀ ਸਰਕਾਰੀ ਕਰਮਚਾਰੀ ਜਥੇਬੰਦੀਆਂ ਦਾ ਤੇ ਪਬਲਿਕ ਦਾ ਸਾਥ ਮਿਲ ਰਿਹਾ।
Tags: BREAKING NEWSBreaking news in PunjabiKeywords from NewsLatest health newsLatest punjab health newsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 29, 2026
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਅੱਜ(ਬੁੱਧਵਾਰ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

by Navjot
April 29, 2026
0

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ ...

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

by Navjot
April 29, 2026
0

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ ਹਜ਼ਾਰਾਂ ਪੰਜਾਬੀਆਂ ਵੱਲੋਂ ਅੱਜ ਪਿੰਡ ਦੇਵਤਵਾਲ(ਲੁਧਿਆਣਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 29, 2026
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਅੱਜ(ਬੁੱਧਵਾਰ)...

Most Popular

US Israel Vs Iran War: ਟਰੰਪ ਨੇ ਈਰਾਨ ਨੂੰ ਦਿੱਤਾ 10 ਦਿਨਾਂ ਦਾ ਅਲਟੀਮੇਟਮ

US Israel Vs Iran War: ਟਰੰਪ ਨੇ ਈਰਾਨ ਨੂੰ ਦਿੱਤਾ 10 ਦਿਨਾਂ ਦਾ ਅਲਟੀਮੇਟਮ

by Ranjit Singh
4 weeks ago
0

US Israel Vs Iran War: ਟਰੰਪ ਨੇ ਈਰਾਨ ਨੂੰ ਦਿੱਤਾ 10 ਦਿਨਾਂ ਦਾ ਅਲਟੀਮੇਟਮ - ਪਾਵਰ ਪਲਾਂਟਾਂ ਅਤੇ ਊਰਜਾ ਬੁਨਿਆਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 