• Latest
  • Trending
ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ-ਕੈਪਟਨ ਅਮਰਿੰਦਰ ਸਿੰਘ 

ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ-ਕੈਪਟਨ ਅਮਰਿੰਦਰ ਸਿੰਘ 

8 years ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

16 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ-ਕੈਪਟਨ ਅਮਰਿੰਦਰ ਸਿੰਘ 

September 18, 2018
in ਪੰਜਾਬ
ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ-ਕੈਪਟਨ ਅਮਰਿੰਦਰ ਸਿੰਘ 

ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ ‘ਲੰਬੀ ਵਾਸਤੇ ਤੋਹਫੇ’ ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ-ਕੈਪਟਨ ਅਮਰਿੰਦਰ ਸਿੰਘ 
ਚੰਡੀਗੜ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਦੇ ਵਿਕਾਸ ਵਾਸਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਚੋਣਵੀ ਮੰਗ ਲਈ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਹ ਅਕਾਲੀ ਆਗੂ ਦਾ ਜ਼ਾਹਿਰਾ ਤੌਰ ‘ਤੇ ਸੂਬੇ ਦੇ ਵਿਕਾਸ ਬਾਰੇ ਤੰਗ ਨਜ਼ਰੀਆ ਹੈ।
”ਵਾਅਦਾ ਪੂਰਾ ਕਰਨ ਦੀ ਸ਼ਕਲ ਵਿੱਚ ਲੋਕਾਂ ਵਾਸਤੇ ਤੋਹਫੇ ਦੇ ਨਾਲ ਲੰਬੀ ਆਉਣ” ਬਾਰੇ ਬਾਦਲ ਵੱਲੋਂ ਦਿੱਤੇ ਗਏ ਬਿਆਨ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਸ ਬਜੁਰਗ ਆਗੂ ਦੀ ਤਰ•ਾਂ ਸਿਰਫ ਦੇ ਲੰਬੀ ਦੇ ਹੀ ਮੁੱਖ ਮੰਤਰੀ ਨਹੀਂ ਹਨ ਸਗੋਂ ਉਹ ਪੂਰੇ ਪੰਜਾਬ ਦੇ ਮੁੱਖ ਮੰਤਰੀ ਹਨ ਪਰ ਉਨ•ਾਂ ਦਾ ਲੰਬੀ ਦੇ ਲੋਕਾਂ ਦੇ ਪ੍ਰਤੀ ਉਚ ਸਤਿਕਾਰ ਹੈ।
ਕੁੱਝ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਲਗਾਤਾਰ ਲੰਬੀ ਨੂੰ ਹੀ ਸੂਬੇ ਦਾ ਇਕੋ-ਇਕ ਹਲਕਾ ਦੱਸ ਰਿਹਾ ਹੈ ਜੋ ਵਿਕਾਸ ਦਾ ਹੱਕਦਾਰ ਹੈ। ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਤੋਂ ਲੋਕਾਂ ਦਾ ਧਿਆਨ ਲਾਂਬੇ ਕਰਨ ਅਤੇ ਉਨ•ਾਂ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ਜਨਕ ਅਤੇ ਅਸਫਲ ਕੋਸ਼ਿਸ਼ਾਂ ਕਰਨ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਦੀ ਤਿੱਖੀ ਆਲੋਚਨਾ ਕੀਤੀ। ਉਨ•ਾਂ ਕਿਹਾ ਕਿ ਇਸ ਤੋਂ ਪੂਰੀ ਤਰ•ਾਂ ਸਪਸ਼ਟ ਹੋ ਜਾਂਦਾ ਹੈ ਕਿ ਬਾਦਲ ਸਿਰਫ਼ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਸਮੁੱਚੇ ਸੂਬੇ ਦੇ ਵਿਕਾਸ ਦੀ ਬਿਨਾਹ ‘ਤੇ ਲੰਬੀ ਵਾਸਤੇ ਤੋਹਫੇ ਦੀ ਮੰਗ ਕਰ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਨੇ ਪਿਛਲੇ 18 ਮਹੀਨੇ ਦੌਰਾਨ ਪੰਜਾਬ ਦੇ ਕਿਸੇ ਵੀ ਹੋਰ ਖਿੱਤੇ ਲਈ ਕਦੀ ਵੀ ਤੋਹਫੇ ਦੀ ਮੰਗ ਨਹੀਂ ਕੀਤੀ। ਉਨ•ਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ। ਉਨ•ਾਂ ਕਿਹਾ ਕਿ ਉਹ ਛੇਤੀਂ ਹੀ ਲੰਬੀ ਦਾ ਦੌਰਾ ਕਰਨਗੇ ਅਤੇ ਇਸ ਇਲਾਕੇ ਦੀਆਂ ਵਿਕਾਸ ਜ਼ਰੂਰਤਾਂ ਨੂੰ ਸੰਬੋਧਤ ਹੋਣਗੇ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਉਹ ਸੂਬੇ ਦੇ ਹਰੇਕ ਹਿੱਸੇ ਲਈ ਵਿਕਾਸ ਯੋਜਨਾ ਨੂੰ ਅੰਤਮ ਰੂਪ ਦੇਣ ਅਤੇ ਇਸ ਦੀ ਸ਼ੁਰੂਆਤ ਨੂੰ ਯਕੀਨੀ ਬਨਾਉਣਗੇ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਕਰਨ ਸਬੰਧੀ ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ-ਅੰਦਰ ਹੀ ਆਪਣੇ ਮੰਤਰੀ ਮੰਡਲ ਦੁਆਰਾ ਉਨ•ਾਂ 117 ਫੈਸਲਿਆਂ ਨੂੰ ਲਾਗੂ ਕਰਨ ਲਈ ਪ੍ਰਵਾਨਗੀ ਦਿਵਾਈ ਜਿਨ•ਾਂ ਦਾ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਸੀ। ਉਨ•ਾਂ ਦੱਸਿਆ ਕਿ ਇਨ•ਾਂ ਵਿੱਚੋ 70 ਫੈਸਲੇ ਪੂਰੀ ਤਰ•ਾਂ ਲਾਗੂ ਕਰ ਦਿੱਤੇ ਗਏ ਹਨ ਜਦਕਿ 11 ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ•ਾਂ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਖੁਦ ਦੱਸਣ ਕਿ 2012 ਵਿੱਚ ਸੱਤਾ ਵਿੱਚ ਆਉਣ ਵੇਲੇ ਉਸ ਦੀ ਸਰਕਾਰ ਨੇ ਕਿਨੇ ਚੋਣ ਵਾਅਦੇ ਪੂਰੇ ਕੀਤੇ ਸਨ।
ਆਪਣੀ ਸਰਕਾਰ ਵੱਲੋਂ ਪੂਰੇ ਕੀਤੇ ਗਏ ਕੁੱਝ ਮਹੱਤਵਪੁਰਨ ਚੋਣ ਵਾਅਦਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨ ਲੱਖ ਤੋਂ ਵੱਧ ਕਿਸਾਨਾਂ ਨੂੰ 1735 ਕਰੋੜ ਰੁਪਏ ਦੀ ਕਰਜ਼ਾ ਰਾਹਤ ਮੁਹਈਆ ਕਰਵਾਈ ਗਈ ਹੈ ਅਤੇ 314 ਕਰੋੜ ਰੁਪਏ ਦੀ ਅਗਲੀ ਕਿਸ਼ਤ ਉਨ•ਾਂ ਸੀਮਾਂਤ ਕਿਸਾਨਾਂ ਲਈ ਛੇਤੀ ਹੀ ਜ਼ਾਰੀ ਕਰ ਦਿੱਤੀ ਜਾਵੇਗੀ ਜਿਨ•ਾਂ ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਲਿਆ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸ਼ਨ ਦੌਰਾਨ ਕਦੀ ਵੀ ਕਿਸਾਨਾਂ ਨੂੰ ਸਿੱਧੀ ਸਬਸਿਡੀ ਜਾ ਰਾਹਤ ਮੁਹਈਆ ਨਹੀਂ ਕਰਵਾਈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਸ਼ਾਸਨ ਦੌਰਾਨ 10 ਸਾਲ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਜਦਕਿ ਉਨ•ਾਂ ਦੀ ਸਰਕਾਰ ਨੇ ਖਰੀਦ ਕਾਰਜ਼ਾਂ ਨੂੰ ਬਿਨਾਂ ਕਿਸੇ ਅੜਚਨ ਦੇ ਨੇਪਰੇ ਚਾੜਿ•ਆ। ਇਸ ਦੇ ਨਤੀਜੇ ਵੱਜੋਂ 10 ਲੱਖ ਕਿਸਾਨਾਂ ਵਿੱਚੋਂ ਬਹੁਤੇ ਉਸੇ ਦਿਨ ਹੀ ਆਪਣੀ ਫਸਲ ਵੇਚ ਕੇ ਖੁਸ਼ੀ –ਖੁਸ਼ੀ ਘਰਾਂ ਨੂੰ  ਚਲੇ ਜਾਂਦੇ ਸਨ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਬੁਢਾਪਾ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਕਰ ਦਿੱਤੀ ਹੈ ਜਿਸ ਨਾਲ 19 ਲੱਖ ਲੋਕਾਂ ਨੂੰ ਫਾਇਦਾ ਹੋਇਆ ਹੈ ਜਦਕਿ ਬਾਦਲ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ ਇਕ ਵਾਰੀ ਇਹ ਪੈਨਸ਼ਨ 250 ਤੋਂ ਵਧਾ ਕੇ 500 ਰੁਪਏ ਕੀਤੀ ਸੀ। ਉਸ ਵੇਲੇ ਵੀ ਇਸ ਦਾ ਉਦੇਸ਼ ਚੋਣਾਂ ਵਿਚੋਂ ਲਾਹਾ ਖੱਟਣਾ ਸੀ ਨਾ ਕਿ ਗਰੀਬਾਂ ਨੂੰ ਲਾਭ ਪਹੁੰਚਾਣਾ ਸੀ। ਉਨ•ਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਦਿੱਤੀ ਜਾਂਦੀ ਰਾਸ਼ੀ 15000 ਰੁਪਏ ਤੋਂ ਵਧਾ ਕੇ 21000 ਕਰ ਦਿੱਤੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਆਪਣੇ ਸ਼ਾਸਨ ਦੌਰਾਨ ਇਕ ਵੀ ਪੈਸਾ ਵਧਾਉਣ ਵਿੱਚ ਅਸਫਲ ਹੋਈ ਸੀ। ਉਨ•ਾਂ ਕਿਹਾ ਕਿ ਇਨ•ਾਂ ਸਾਰੇ ਲਾਭਾਂ ਨਾਲ ਤਕਰੀਬਨ 25 ਲੱਖ ਲੋਕਾਂ ਨੂੰ ਫਾਇਦਾ ਹੋਇਆ ਹੈ ਜੋਕਿ ਸਮਾਜ ਦੇ ਗਰੀਬ ਤਬਕੇ ਨਾਲ ਸਬੰਧਤ ਹਨ।
ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 16 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਦੀ ਮੁਰੰਮਤ ਦਾ ਵਿਸ਼ਾਲ ਕਾਰਜ਼ ਉਨ•ਾਂ ਦੇ ਸ਼ਾਸਨ ਦੇ ਪਹਿਲੇ ਵਰ•ੇ ਦੌਰਾਨ ਹੀ 2000 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ। ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ 43 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰਵਾਈ ਅਤੇ ਸਾਰਾ ਪੈਸਾ ਚੋਣਵੇਂ ਖੇਤਰਾਂ ਵਿੱਚ ਲਾਇਆ। ਉਨ•ਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਚੋਣ ਸੰਭਵਾਨਾਵਾਂ ਦੇ ਮੱਦੇਨਜ਼ਰ ਸਰਕਾਰੀ ਫੰਡਾਂ ਨੂੰ ਚੋਣਵੇ ਖੇਤਰਾਂ ਲਈ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰੀ ਕਿਸੇ ਸਰਕਾਰ ਨੇ ਸੂਬੇ ਵਿੱਚ ਹਰੇਕ ਘਰ ਦੇ ਘੱਟੋ-ਘੱਟ ਇਕ ਵਿਅਕਤੀ ਨੂੰ ਲਾਹੇਵੰਦ ਰੋਜ਼ਗਾਰ ਦੇਣ ਦਾ ਮਿਸ਼ਨ ਸ਼ੁਰੂ ਕੀਤਾ ਹੈ। ਇਸ ਦੇ ਹੇਠ ਹੁਣ ਤੱਕ 2 ਲੱਖ 50 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਚੁੱਕਾ ਹੈ ਅਤੇ ਸਨਅਤੀ ਨਿਵੇਸ਼ ਦੇ ਨਾਲ 95 ਹਜ਼ਾਰ ਹੋਰ ਨੌਕਰੀਆਂ ਪੈਦਾ ਕੀਤੇ ਜਾਣ ਲਈ ਆਧਾਰ ਕਾਇਮ ਕੀਤਾ ਹੈ। ਉਨ•ਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਾਦਲ ਦੀ ਤਿੱਖੀ ਆਲੋਚਨਾ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
18 hours ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 