• Latest
  • Trending
Breaking News : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਵੂਮੈਨ ਹੈੱਡ ਬਣੇ ਡਾ.ਪਰਮਜੀਤ ਕੌਰ ਸਿੱਧੂ

2 years ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

3 hours ago
ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

Hindi News
English News
Friday, September 18, 2026
No Result
View All Result
25 °c
Chandigarh
27 ° Fri
28 ° Sat
28 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਵੂਮੈਨ ਹੈੱਡ ਬਣੇ ਡਾ.ਪਰਮਜੀਤ ਕੌਰ ਸਿੱਧੂ

September 10, 2024
in ਸਿੱਖਿਆ, ਹਰਿਆਣਾ, ਖਬਰਾਂ
Breaking News : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਵੂਮੈਨ ਹੈੱਡ ਬਣੇ ਡਾ.ਪਰਮਜੀਤ ਕੌਰ ਸਿੱਧੂ

Breaking News : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਵੂਮੈਨ ਹੈੱਡ ਬਣੇ ਡਾ.ਪਰਮਜੀਤ ਕੌਰ ਸਿੱਧੂ

ਚੰਡੀਗੜ੍ਹ/ਕੁਰੂਕਸ਼ੇਤਰ, 10 ਸਤੰਬਰ(ਵਿਸ਼ਵ ਵਾਰਤਾ) Breaking News- ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਦੇ ਹੁਕਮਾਂ ਅਨੁਸਾਰ 9 ਸਤੰਬਰ, 2024 ਨੂੰ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਪੰਜਾਬੀ ਵਿਭਾਗ ਵਿੱਚ ਕੰਮ ਕਰ ਰਹੇ ਸਹਾਇਕ ਪ੍ਰੋਫੈਸਰ ਡਾ: ਪਰਮਜੀਤ ਕੌਰ ਸਿੱਧੂ ਨੇ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ।

Breaking News : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਵੂਮੈਨ ਹੈੱਡ ਬਣੇ ਡਾ.ਪਰਮਜੀਤ ਕੌਰ ਸਿੱਧੂ

ਜ਼ਿਕਰਯੋਗ ਹੈ ਕਿ ਡਾ: ਪਰਮਜੀਤ ਕੌਰ ਸਿੱਧੂ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਪੰਜਾਬੀ ਵਿਭਾਗ ਦੀ ਪਹਿਲੀ ਮਹਿਲਾ ਮੁਖੀ ਹਨ। ਡਾ.ਪਰਮਜੀਤ ਕੌਰ ਸਿੱਧੂ ਨੇ ਪ੍ਰੋਫੈਸਰ ਸੋਮਨਾਥ ਸਚਦੇਵਾ ਦਾ ਆਭਾਰ ਵਿਅਕਤ ਕਰਦੇ ਹੋਏ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਏਗੀ।

ਡਾ ਪਰਮਜੀਤ ਕੌਰ ਸਿੱਧੂ ਦੁਆਰਾ ਵਿਭਾਗ ਦੇ ਮੁਖੀ ਦਾ ਚਾਰਜ ਸੰਭਾਲਣ ਮੌਕੇ ਡੀਨ ਕਲਾ ਅਤੇ ਭਾਸ਼ਾਵਾਂ ਪ੍ਰੋਫੈਸਰ ਪੁਸ਼ਪਾ ਰਾਣੀ, ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋਫੈਸਰ ਬ੍ਰਜੇਸ਼ ਸਾਹਨੀ, ਲਾਇਬ੍ਰੇਰੀ ਸਾਇੰਸ ਵਿਭਾਗ ਦੇ ਮੁਖੀ ਪ੍ਰੋਫੈਸਰ ਮਨੋਜ ਕੁਮਾਰ ਜੋਸ਼ੀ, ਮੈਂਬਰ ਐਗਜੈਕਟਿਵ ਕਾਊਂਸਲ ਅਤੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ, ਰਾਜਨੀਤੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਵੈਸ਼ਾਲੀ ਜੈਨ, ਪੰਜਾਬੀ ਵਿਭਾਗ ਦੇ ਸਾਬਕਾ ਚੇਅਰਮੈਨ ਡਾ. ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਪ੍ਰੋਫੈਸਰ ਹਾਜ਼ਰ ਸਨ।

ਇਸ ਵਿਸ਼ੇਸ਼ ਮੌਕੇ ‘ਤੇ ਹਾਜ਼ਰ ਸਮੂਹ ਫੈਕਲਟੀ ਅਤੇ ਅਧਿਆਪਕ ਸਾਥੀਆਂ ਨੇ ਡਾ: ਸਿੱਧੂ ਨੂੰ ਵਿਭਾਗ ਦੀ ਪਹਿਲੀ ਮਹਿਲਾ ਚੇਅਰਪਰਸਨ ਬਣਨ ‘ਤੇ ਵਧਾਈ ਦਿੱਤੀ | ਲੋਕ ਸੰਪਰਕ ਵਿਭਾਗ ਦੇ ਮੁਖੀ ਪ੍ਰੋਫੈਸਰ ਮਹਾਂ ਸਿੰਘ ਪੂਨੀਆ ਨੇ ਦੱਸਿਆ ਕਿ ਡਾਕਟਰ ਸਿੱਧੂ ਵਿਭਾਗ ਦੀ ਮੁਖੀ ਹੋਣ ਦੇ ਨਾਲ ਨਾਲ ਅਕਾਦਮਿਕ ਕੌਂਸਿਲ ਅਤੇ ਫੈਕਲਟੀ ਆਫ਼ ਆਰਟਸ ਐਂਡ ਲੈਂਗੂਐਜੇਜ਼ ਦੀ ਮੈਂਬਰ ਵੀ ਹੋਏਗੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

by Ankit
September 17, 2026
0

ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ:...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

by Ranjit Singh
1 month ago
0

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ - ਅਦਾਲਤ 'ਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 