• Latest
  • Trending
Breaking News: ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ

Breaking News: ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ

2 years ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

11 minutes ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

51 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

2 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

6 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ

September 11, 2024
in National
Breaking News: ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ

ਯੂਪੀ ‘ਚ ਨਹੀਂ ਰੁਕ ਰਹੇ ਆਦਮ ਖੋਰ ਭੇੜੀਆਂ ਦੇ ਹਮਲੇ, ਸੁੱਤੀ ਪਈ ਬੱਚੀ ਨੂੰ ਬਣਾਇਆ ਸ਼ਿਕਾਰ

ਬਹਿਰਾਈਚ 11 ਸਤੰਬਰ (ਵਿਸ਼ਵ ਵਾਰਤਾ ): ਉੱਤਰ ਪ੍ਰਦੇਸ਼ ਦੇ ਬਹਿਰਾਈ ਚ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਭੇੜੀਆਂ ਵੱਲੋਂ ਲਗਾਤਾਰ ਮਨੁੱਖਾਂ ਤੇ ਹਮਲੇ ਕੀਤੇ ਜਾ ਰਹੇ ਹਨ। ਲਗਾਤਾਰ ਆਦਮਖੋਰ ਭੇੜੀਏ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ ਮੰਗਲਵਾਰ ਰਾਤ ਨੂੰ ਵੀ ਇੱਕ ਸੁੱਤੀ ਪਈ ਬੱਚੀ ਤੇ ਭੇੜੀਏ ਵੱਲੋਂ ਹਮਲਾ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭੇੜੀਆ ਬੱਚੀ ਤੇ ਹਮਲਾ ਕਰਕੇ ਉਸ ਨੂੰ ਖਿੱਚ ਕੇ ਨਾਲ ਲਿਜਾ ਰਿਹਾ ਸੀ ਕਿ ਘਰ ਵਾਲਿਆਂ ਨੇ ਰੌਲਾ ਪਾ ਦਿੱਤਾ ਅਤੇ ਬੱਚੀ ਨੂੰ ਭੇੜੀਏ ਤੋਂ ਛੁਡਾਇਆ। ਬੱਚੀ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਯੂਪੀ ਦੇ ਬਹਿਰਾਈਚ ਇਲਾਕੇ ਦੇ ਵਿੱਚ ਦੋ ਅਲੱਗ ਅਲੱਗ ਪਿੰਡਾਂ ਦੇ ਵਿੱਚ ਬੱਚਿਆਂ ਨੂੰ ਭੇੜੀਏ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਹਮਲੇ ਦਾ ਸ਼ਿਕਾਰ ਹੋਈ ਬੱਚੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸ ਨੂੰ ਬਹਿਰਾਇਚ ਦੇ ਮੈਡੀਕਲ ਕਾਲਜ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਖਹਿਰੀ ਘਾਟ ਥਾਣਾ ਖੇਤਰ ਦੇ ਪਿੰਡ ਭਵਾਨੀਪੁਰ ਦੀ ਹੈ। ਜਿੱਥੇ ਸ਼ਿਵਾਨੀ ਨਾਂ ਦੀ ਬੱਚੀ ਆਪਣੀ ਮਾਂ ਦੇ ਨਾਲ ਘਰ ਦੇ ਵਿੱਚ ਸੌ ਰਹੀ ਸੀ, ਤੇ ਅਚਾਨਕ ਭੇੜੀਆਂ ਵੱਲੋਂ ਹਮਲਾ ਕਰ ਦਿੱਤਾ ਜਾਂਦਾ ਹੈ। ਬੱਚੀ ਦੀ ਆਵਾਜ਼ ਸੁਣ ਕੇ ਮਾਂ ਦੀ ਅੱਖ ਖੁੱਲ ਗਈ ਅਤੇ ਉਸ ਨੇ ਰੌਲਾ ਪਾ ਕੇ ਪਿੰਡ ਦੇ ਲੋਕਾਂ ਨੂੰ ਇਕੱਠੇ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ ਬੱਚੀ ਨੂੰ ਭੇੜੀਏ ਦੇ ਚੁੰਗਲ ਚੋਂ ਛੁੜਾਇਆ। ਜ਼ਿਕਰਯੋਗ ਹੈ ਕਿ ਭੇੜੀਆਂ ਵੱਲੋਂ ਲਗਾਤਾਰ ਕੀਤੇ ਹਮਲਿਆਂ ਦੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਵਿੱਚ 8 ਬੱਚੇ ਸਨ। ਹੁਣ ਤੱਕ ਇਸ ਤਰ੍ਹਾਂ ਦੇ ਪੰਜ ਭੇੜੀਆਂ ਨੂੰ ਫੜਿਆ ਵੀ ਜਾ ਚੁੱਕਾ ਹੈ। ਉਧਰ ਵਣ ਵਿਭਾਗ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਕਿ ਜਲਦ ਹੀ ਆਦਮਖੋਰ ਭੇੜੀਏ ਨੂੰ ਕਾਬੂ ਕਰ ਲਿਆ ਜਾਵੇਗਾ।

Tags: 11admittedagainATTACKawayBahraichgirlhospitaloldrunstowolfWWW.WISHAVWARTA.INyear
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

38th National Games : 38ਵੀਆਂ ਰਾਸ਼ਟਰੀ ਖੇਡਾਂ ਅੱਜ ਤੋਂ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਉਦਘਾਟਨ

38th National Games : 38ਵੀਆਂ ਰਾਸ਼ਟਰੀ ਖੇਡਾਂ ਅੱਜ ਤੋਂ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਉਦਘਾਟਨ

by Navjot
January 28, 2025
0

38th National Games : 38ਵੀਆਂ ਰਾਸ਼ਟਰੀ ਖੇਡਾਂ ਅੱਜ ਤੋਂ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਉਦਘਾਟਨ ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ) 38th...

Republic Day 2025 : ਅੱਜ ਭਾਰਤ ਮਨਾ ਰਿਹਾ ਆਪਣਾ 76ਵਾਂ ਗਣਤੰਤਰ ਦਿਵਸ

Republic Day 2025 : ਅੱਜ ਭਾਰਤ ਮਨਾ ਰਿਹਾ ਆਪਣਾ 76ਵਾਂ ਗਣਤੰਤਰ ਦਿਵਸ

by Navjot
January 26, 2025
0

Republic Day 2025 : ਅੱਜ ਭਾਰਤ ਮਨਾ ਰਿਹਾ ਆਪਣਾ 76ਵਾਂ ਗਣਤੰਤਰ ਦਿਵਸ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਤੱਵਯ ਪਥ 'ਤੇ ਲਹਿਰਾਉਣਗੇ ਤਿਰੰਗਾ...

National News : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 

National News : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 

by Navjot
January 18, 2025
0

National News : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ  ਚੰਡੀਗੜ੍ਹ, 18ਜਨਵਰੀ(ਵਿਸ਼ਵ ਵਾਰਤਾ) ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ...

IMD ਦਾ 150ਵਾਂ ਸਥਾਪਨਾ ਦਿਵਸ : ਪ੍ਰਧਾਨ ਮੰਤਰੀ ਮੋਦੀ ਅੱਜ ‘ਮਿਸ਼ਨ ਮੌਸਮ’ ਕਰਨਗੇ ਲਾਂਚ

IMD ਦਾ 150ਵਾਂ ਸਥਾਪਨਾ ਦਿਵਸ : ਪ੍ਰਧਾਨ ਮੰਤਰੀ ਮੋਦੀ ਅੱਜ ‘ਮਿਸ਼ਨ ਮੌਸਮ’ ਕਰਨਗੇ ਲਾਂਚ

by Navjot
January 14, 2025
0

IMD ਦਾ 150ਵਾਂ ਸਥਾਪਨਾ ਦਿਵਸ : ਪ੍ਰਧਾਨ ਮੰਤਰੀ ਮੋਦੀ ਅੱਜ 'ਮਿਸ਼ਨ ਮੌਸਮ' ਕਰਨਗੇ ਲਾਂਚ ਨਵੀਂ ਦਿੱਲੀ, 14 ਜਨਵਰੀ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
September 8, 2026
0

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Most Popular

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 days ago
0

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 