• Latest
  • Trending
Punjab News : ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਮੰਗ

Punjab News : ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਮੰਗ

2 years ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

19 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

1 hour ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

1 hour ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 hours ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

2 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

2 hours ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

3 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

6 hours ago
Hindi News
English News
Saturday, June 20, 2026
No Result
View All Result
36 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News : ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਮੰਗ

September 11, 2024
in ਖਬਰਾਂ, ਪੰਜਾਬ
Punjab News : ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਮੰਗ

Punjab News : ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਮੰਗ

ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Punjab News- ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ SGPC ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਲਾਲਪੁਰਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

Punjab News

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਮਨਘੜਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪਹੁੰਚੀ ਹੈ।

ਧਾਮੀ ਨੇ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜੀ ਹੋਈ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂ ਸਿੱਖ ਧਰਮ ਨੂੰ ਅਸਿੱਧੇ ਤੌਰ ਤੇ ਹਿੰਦੂ ਧਰਮ ਨਾਲ ਜੋੜਣ ਵਾਲੇ ਬਿਆਨ ਦੇਕੇ ਚਰਚਾਵਾਂ ਵਿੱਚ ਆ ਚੁੱਕੇ ਹਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

by Jaspreet Kaur
June 20, 2026
0

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

by Jaspreet Kaur
June 20, 2026
0

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...

Most Popular

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

by Ankit
3 weeks ago
0

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 88 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 