• Latest
  • Trending
Breaking News: 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

2 years ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

16 minutes ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

31 minutes ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

57 minutes ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

3 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Saturday, September 26, 2026
No Result
View All Result
26 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

September 11, 2024
in ਖਬਰਾਂ, ਪੰਜਾਬ
Breaking News: 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

Breaking News: 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਚੰਡੀਗੜ੍ਹ, 11 ਸਤੰਬਰ, 2024 (ਵਿਸ਼ਵ ਵਾਰਤਾ) Breaking News- ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ ‘ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Tags: BREAKING NEWSBreaking news in PunjabiKeywords from NewsLatest Punjab news in PunjabiPUNJABpunjab newsWEB PORTALWISHAVWARTA.INਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

by Ranjit Singh
September 26, 2026
0

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਜਾਂਚ 'ਚ ਜੁਟੀ -...

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

by Ranjit Singh
September 26, 2026
0

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨ...

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

by Jaspreet Kaur
2 days ago
0

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਮੁੰਬਈ, 24 ਸਤੰਬਰ 2026 (ਵਿਸ਼ਵ ਵਾਰਤਾ): 'ਵੈਲਕਮ' ਅਤੇ 'ਆਸ਼ਿਕੀ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 