• Latest
  • Trending
Punjab Police ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

Punjab Police ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

2 years ago
National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

6 minutes ago
Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

15 minutes ago
Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

31 minutes ago
Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

1 hour ago
Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

2 hours ago
Breaking: ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ

Breaking: ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ

2 hours ago
National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

National: ਕੇਰਲਮ ਦੇ ਮੁੱਖ ਮੰਤਰੀ ਦਾ ਐਲਾਨ ਅੱਜ: ਵਿਧਾਇਕ ਦਲ ਦੀ ਮੀਟਿੰਗ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ

National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ

3 hours ago
National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਕਰਨਗੇ ਮੁਲਾਕਾਤ

Punjab: ਮੁੱਖ ਮੰਤਰੀ ਭਗਵੰਤ ਮਾਨ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਕਰਨਗੇ ਮੁਲਾਕਾਤ

4 hours ago
Punjab: ਵਿਜੀਲੈਂਸ ਦਫਤਰ ‘ਤੇ CBI ਰੇਡ ਮਾਮਲਾ: ਰਿਸ਼ਵਤਖੋਰੀ ਮਾਮਲੇ ਵਿੱਚ ਆਇਆ ਨਵਾਂ ਮੋੜ

Punjab: ਵਿਜੀਲੈਂਸ ਦਫਤਰ ‘ਤੇ CBI ਰੇਡ ਮਾਮਲਾ: ਰਿਸ਼ਵਤਖੋਰੀ ਮਾਮਲੇ ਵਿੱਚ ਆਇਆ ਨਵਾਂ ਮੋੜ

5 hours ago
Hindi News
English News
Thursday, May 14, 2026
No Result
View All Result
41 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

September 11, 2024
in ਖਬਰਾਂ, ਪੰਜਾਬ
Punjab Police ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

Punjab Police ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਵਚਨਬੱਧ

– ਸੂਬੇ ਭਰ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿਖੇ 20 ਐਫਆਈਆਰਜ਼ ਕੀਤੀਆਂ ਗਈਆਂ ਦਰਜ

– ਇਹ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ

– ਏਡੀਜੀਪੀ ਪ੍ਰਵੀਨ ਕੇ ਸਿਨਹਾ ਨੇ ਲੋਕਾਂ ਨੂੰ ਸਿਰਫ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਜਾਣ ਲਈ ਹੀ ਕਿਹਾ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ।
ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।
ਏਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਖਾਸ ਤੌਰ ‘ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ‘ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ, ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ।
ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿ ਇਮੀਗ੍ਰੇਸ਼ਨ ਐਕਟ, 1983 ਦੇ ਤਹਿਤ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਜਾਓ ਅਤੇ ਹਮੇਸ਼ਾ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਦੀ ਮੰਗ ਕਰੋ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਦੇ ਕੰਮ ਕਰਨ ਦੇ ਤਰੀਕਿਆਂ ਦੀ ਪੁਸ਼ਟੀ ਕਰੋ ਅਤੇ ਫਿਰ ਉਨ੍ਹਾਂ ‘ਤੇ ਭਰੋਸਾ ਕਰੋ।
ਡੱਬੀ: ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਨਾਮ ਜਿਹਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ:
(1) 7 ਹੌਰਸ ਇਮੀਗ੍ਰੇਸ਼ਨ, ਲੁਧਿਆਣਾ
(2) ਅਵਰੌਡ ਐਕਸਪਰਟ, ਲੁਧਿਆਣਾ
(3) ਅਵਰੌਡ ਕਿਵਾ, ਲੁਧਿਆਣਾ
(4) ਪਾਈਜ਼ ਇਮੀਗ੍ਰੇਸ਼ਨ, ਲੁਧਿਆਣਾ
(5) ਪਾਸ ਪ੍ਰੋ ਓਵਰਸੀਜ਼, ਲੁਧਿਆਣਾ
(6) ਹੌਰਸ ਇਮੀਗ੍ਰੇਸ਼ਨ ਕੰਸਲਟੈਂਸੀ, ਲੁਧਿਆਣਾ
(7) ਆਰਾਧਿਆ ਇੰਟਰਪ੍ਰਾਈਜਿਜ਼, ਜਲੰਧਰ
(8) ਕਾਰਸਨ ਟਰੈਵਲ ਕੰਸਲਟੈਂਸੀ, ਜਲੰਧਰ
(9) ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼, ਜਲੰਧਰ
(10) ਆਈ ਵੇ ਓਵਰਸੀਜ਼, ਜਲੰਧਰ,
(11) ਵਿਦੇਸ਼ ਯਾਤਰਾ, ਜਲੰਧਰ
(12) ਗਲਫ ਜੌਬਜ਼, ਕਪੂਰਥਲਾ
(13) ਰਹਾਵੇ ਇਮੀਗ੍ਰੇਸ਼ਨ, ਅੰਮ੍ਰਿਤਸਰ
(14) ਜੇ.ਐਸ. ਐਂਟਰਪ੍ਰਾਈਜ਼, ਅੰਮ੍ਰਿਤਸਰ
(15) ਪਾਵਰ ਟੂ ਫਲਾਈ, ਅੰਮ੍ਰਿਤਸਰ
(16) ਟਰੈਵਲ ਮੰਥਨ, ਅੰਮ੍ਰਿਤਸਰ
(17) ਅਮੇਜ਼-ਏ-ਸਰਵਿਸ, ਅੰਮ੍ਰਿਤਸਰ
(18) ਆਰ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ
(19) ਟਾਰਗੇਟ ਇਮੀਗ੍ਰੇਸ਼ਨ, ਹੁਸ਼ਿਆਰਪੁਰ
(20) ਪੀ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ
(21) ਹਾਈਵਿੰਗਜ਼ ਓਵਰਸੀਜ਼ 7, ਐਸ.ਏ.ਐਸ.ਨਗਰ
(22) ਪੀਐਨਐਸ ਵੀਜ਼ਾ ਸਰਵਿਸਿਸ, ਐਸਏਐਸ ਨਗਰ
(23) ਜੀਸੀਸੀ ਐਕਸਪਰਟ, ਪਟਿਆਲਾ
(24) ਗਲਫ ਟਰੈਵਲ ਏਜੰਸੀ, ਦਿੜ੍ਹਬਾ, ਸੰਗਰੂਰ
(25) ਬਿੰਦਰ ਬੀਬੀਐਸਜੀ ਇਮੀਗ੍ਰੇਸ਼ਨ, ਦਿੜ੍ਹਬਾ, ਸੰਗਰੂਰ

Tags: BREAKING NEWSBreaking news in PunjabiLatest Punjab newsPUNJABpunjab newsPunjab news in englishPunjab news in PunjabiPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

by Ranjit Singh
May 14, 2026
0

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ - ਓਮਾਨ ਤੱਟ ਨੇੜੇ ਹੋਇਆ ਹਾਦਸਾ - 14 ਚਾਲਕ ਦਲ ਦੇ...

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ

by Jaspreet Kaur
May 14, 2026
0

Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ! ਹਰਿਆਣਾ, 14 ਮਈ 2026 (ਵਿਸ਼ਵ ਵਾਰਤਾ): ਹਰਿਆਣਾ...

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

Punjab: ‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ

by Ranjit Singh
May 14, 2026
0

Punjab: 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ ਜਲੰਧਰ, 14 ਮਈ 2026 – ਜਲੰਧਰ ਤੋਂ ਆਮ ਆਦਮੀ ਪਾਰਟੀ ਦੇ...

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ

by Ranjit Singh
May 14, 2026
0

Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ - ਅਭਿਆਸ ਮੈਚ 6 ਜੂਨ ਤੋਂ ਸ਼ੁਰੂ ਹੋਣਗੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

by Ranjit Singh
May 14, 2026
0

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ - ਓਮਾਨ ਤੱਟ ਨੇੜੇ ਹੋਇਆ ਹਾਦਸਾ - 14 ਚਾਲਕ ਦਲ ਦੇ...

Most Popular

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

by Ranjit Singh
2 days ago
0

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ - 8 ਸਾਲ ਪੁਰਾਣੇ ਮਾਮਲੇ ਵਿੱਚ ਸੁਣਵਾਈ ਹੋਈ ਚੰਡੀਗੜ੍ਹ, 12...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 