• Latest
  • Trending
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – AAP

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – AAP

2 years ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

54 minutes ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

1 hour ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

2 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

3 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

3 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

3 hours ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

3 hours ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

4 hours ago
Hindi News
English News
Thursday, April 16, 2026
No Result
View All Result
29 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – AAP

September 14, 2024
in ਖਬਰਾਂ, ਪੰਜਾਬ
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – AAP

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – AAP

ਸੁਪਰੀਮ ਕੋਰਟ ਨੇ ਕਿਹਾ ਕਿ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਗ੍ਰਿਫਤਾਰ ਕਰਨ ਦੀ ਕੀ ਲੋੜ ਪੈ ਗਈ – ਵਿਧਾਇਕ ਦਿਨੇਸ਼ ਚੱਢਾ

ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ‘ਤੇ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ, ਹੁਣ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ – ਦਿਨੇਸ਼ ਚੱਢਾ

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ - AAP

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ):- ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘AAP’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ।

ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ‘AAP’ ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਸੀ।

ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਵਿਵਹਾਰ ਨਹੀਂ ਕਰਨਾ ਚਾਹੀਦਾ। ਉਸ ਨੂੰ ਅਜਿਹੇ ਕੰਮ ਖਰਨ ਦੀ ਲੋੜ ਹੈ ਜੋ ਉਸਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖੇ ਅਤੇ ਕਿਸੇ ਦੇ ਸਿਆਸੀ ਉਦੇਸ਼ ਦੀ ਪੂਰਤੀ ਲਈ ਅਜਿਹੀਆਂ ਕਾਰਵਾਈਆਂ ਤੋਂ ਬਚਣਾ ਚਾਹੀਦਾ ਹੈ।

ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ‘ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ। ਇਹ ਸਾਰੀ ਸਾਜ਼ਿਸ਼ ਉਨ੍ਹਾਂ ਦੀ ਆਪਣੀ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੀ ਗੈਰ-ਸੰਵਿਧਾਨਕ ਅਤੇ ਗੈਰ-ਵਾਜਬ ਤਰੀਕੇ ਨਾਲ ਦੁਰਵਰਤੋਂ ਕੀਤੀ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ। ਹੁਣ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਤੋੜਨਾ ਸੀ, ਪਰ ਉਹ ਇਸ ਵਿੱਚ ਅਸਫਲ ਰਹੀ। ਸਾਡੇ ਨੇਤਾ, ਵਿਧਾਇਕ ਅਤੇ ਸੰਸਦ ਮੈਂਬਰ ਸਾਰੇ ਇਕਜੁੱਟ ਰਹੇ ਅਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ਿਕਾਰ ਨਹੀਂ ਹੋਏ। ਉਹ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਚੋਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਰੱਖ ਕੇ ਵੀ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਨੂੰ ਤੋੜ ਨਹੀਂ ਸਕੇ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਖਰੀਦਣ ਅਤੇ ਤੋੜਨ ਵਿੱਚ ਭਾਜਪਾ ਪੂਰੀ ਤਰ੍ਹਾਂ ਫੇਲ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਇੱਕ ਹੋਰ ਝੂਠ ਬੋਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ। ਮੁੱਖ ਮੰਤਰੀ ਵਜੋਂ ਦਸਤਖ਼ਤ ਨਹੀਂ ਕਰ ਸਕਦੇ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਕੋਲ ਪਹਿਲਾਂ ਹੀ ਕੋਈ ਵਿਭਾਗ ਨਹੀਂ ਹੈ ਅਤੇ ਜੋ ਫਾਈਲ ਐਲਜੀ ਕੋਲ ਜਾਣੀ ਹੈ ਉਹ ਅੱਜ ਵੀ ਉਸ ‘ਤੇ ਦਸਤਖਤ ਕਰ ਸਕਦੇ ਹਨ। ਇਹ ਸਿਰਫ਼ ਇੱਕ ਸਾਜ਼ਿਸ਼ ਸੀ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਨਾ ਆ ਸਕਣ। ਪਰ ਸੱਚ ਨੂੰ ਜ਼ਿਆਦਾ ਦੇਰ ਤੱਕ ਦਬਾਇਆ ਨਹੀਂ ਜਾ ਸਕਦਾ। ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ ਹੈ

Tags: aapBREAKING NEWSBreaking news in PunjabiKeywords from NewsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

by Jaspreet Kaur
April 16, 2026
0

Delhi ਹਵਾਈ ਅੱਡੇ 'ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ - ਮਚੀ ਹਫੜਾ - ਦਫੜੀ! ਨਵੀ ਦਿੱਲੀ , 16 ਅਪ੍ਰੈਲ...

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Most Popular

ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ Airstrike ; 400 ਮੌਤਾਂ: 250 ਤੋਂ ਵੱਧ ਜ਼ਖਮੀ

ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ Airstrike ; 400 ਮੌਤਾਂ: 250 ਤੋਂ ਵੱਧ ਜ਼ਖਮੀ

by Navjot
1 month ago
0

ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੀ Airstrike ; 400 ਮੌਤਾਂ: 250 ਤੋਂ ਵੱਧ ਜ਼ਖਮੀ   ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ)  ਪਾਕਿਸਤਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 