• Latest
  • Trending
Breaking News : ਖੰਨਾ ‘ਚ ‘ਆਪ’ ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਆਗੂ ਗ੍ਰਿਫਤਾਰ, ਭਰਾ ਫਰਾਰ

Breaking News : ਖੰਨਾ ‘ਚ ‘ਆਪ’ ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਆਗੂ ਗ੍ਰਿਫਤਾਰ, ਭਰਾ ਫਰਾਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

3 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

3 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

4 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

7 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

7 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

8 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

9 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

10 hours ago
Hindi News
English News
Tuesday, June 23, 2026
No Result
View All Result
31 °c
Chandigarh
35 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਖੰਨਾ ‘ਚ ‘ਆਪ’ ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਆਗੂ ਗ੍ਰਿਫਤਾਰ, ਭਰਾ ਫਰਾਰ

September 14, 2024
in ਖਬਰਾਂ, ਪੰਜਾਬ
Breaking News : ਖੰਨਾ ‘ਚ ‘ਆਪ’ ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਆਗੂ ਗ੍ਰਿਫਤਾਰ, ਭਰਾ ਫਰਾਰ

Breaking News : ਖੰਨਾ ‘ਚ ‘ਆਪ’ ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਆਗੂ ਗ੍ਰਿਫਤਾਰ, ਭਰਾ ਫਰਾਰ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Breaking News- 9 ਸਤੰਬਰ ਨੂੰ ਖੰਨਾ ‘ਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਆਗੂ ਤ੍ਰਿਲੋਚਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਦੂਜੇ ਮੁਲਜ਼ਮ ਅਕਾਲੀ ਆਗੂ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਹਾਲੇ ਫਰਾਰ ਹੈ।

ਸਦਰ ਥਾਣੇ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਤ੍ਰਿਲੋਚਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸੇ ਦਿਨ ਉਸ ਦੀ ਲਾਸ਼ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਰਤ ਰੱਖੀ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਨੀਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਜਦੋਂਕਿ ਖੰਨਾ ਪੁਲਿਸ ਜ਼ਿਲ੍ਹੇ ਦੇ ਐਸਪੀ ਡੀ ਸੌਰਭ ਜਿੰਦਲ ਨੇ ਸਿਆਸਤ ਕਾਰਨ ਕਤਲ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਤ੍ਰਿਲੋਚਨ ਸਿੰਘ ਨੇ ਪਿਛਲੀ ਵਾਰ ਵੀ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਵਾਰ ਵੀ ਤ੍ਰਿਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ।

ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਸਾਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਖੰਨਾ ਦੇ ਆਸਪਾਸ ਦੇ ਇਲਾਕੇ ਵਿੱਚ ਲੁਕਿਆ ਹੋਇਆ ਹੈ। ਇਸ ਮਗਰੋਂ ਛਾਪੇਮਾਰੀ ਕਰਕੇ ਮੁਲਜ਼ਮ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਦੇ ਇੱਕ ਮੁਲਜ਼ਮ ਰਣਜੀਤ ਸਿੰਘ ਨੂੰ ਲਾਇਸੰਸੀ ਰਿਵਾਲਵਰ ਸਮੇਤ ਗ੍ਰਿਫ਼ਤਾਰ ਕੀਤਾ ਸੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
2 weeks ago
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 