• Latest
  • Trending
Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

2 years ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

24 minutes ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

2 hours ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

2 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

2 hours ago
ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

2 hours ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

3 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

3 hours ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

5 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

September 14, 2024
in ਖਬਰਾਂ
Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

Punjab ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ 14 ਸਤੰਬਰ ( ਵਿਸ਼ਵ ਵਾਰਤਾ ):- ਸੂਬੇ ਭਰ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਭਵਨ ਵਿੱਚ ਡਾਕਟਰਾਂ ਦੀ ਜਥੇਬੰਦੀ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣੀ ਹੈ। ਜਿਸ ਕਾਰਨ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਸੋਮਵਾਰ ਅਤੇ ਮੰਗਲਵਾਰ ਵਾਲੇ ਦਿਨ ਦੋ ਦੋ ਘੰਟੇ ਵੱਧ ਡਿਊਟੀ ਦੇ ਕੇ ਮਰੀਜ਼ਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਦੇ ਵਿੱਚ ਜਿਆਦਾਤਰ ਮੁੱਦਿਆਂ ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ ਇਹ ਹੜਤਾਲ ਖਤਮ ਕੀਤੀ ਗਈ ਹੈ। ਇਸ ਤੋਂ ਬਾਅਦ ਸਿਹਤ ਮੰਤਰੀ ਨੇ ਵੀ ਮੀਡੀਆ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਵੱਲੋਂ ਨੌਕਰੀ ਅਤੇ ਭੱਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਉਲਝਣਾਂ ਖੜੀਆਂ ਕੀਤੀਆਂ ਗਈਆਂ ਸਨ। ਜਿਨਾਂ ਦਾ ਹੱਲ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਹੜਤਾਲ ਦੇ ਖਤਮ ਹੋਣ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ।
ਪੰਜਾਬ ਡਾਕਟਰਾਂ ਵੱਲੋਂ ਤਨਖਾਹਾਂ ਦੇ ਵਾਧੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਲਗਾਤਾਰ ਮੈਡੀਕਲ ਸਟਾਫ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮੰਗ ਕੀਤੀ ਜਾ ਰਹੀ ਸੀ, ਜਿਸ ਵਿੱਚ ਹਸਪਤਾਲਾਂ ਦੇ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਭਰਤੀ ਅਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਸ਼ਾਮਿਲ ਹੈ। ਡਾਕਟਰਾਂ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੇ ਵਿੱਚ ਨਵੇਂ ਡਾਕਟਰਾਂ ਦੀਆਂ ਭਰਤੀਆਂ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨਾਲ ਅੱਜ ਹੋਈ ਇਸ ਮੀਟਿੰਗ ਤੋਂ ਬਾਅਦ ਡਾਕਟਰਾਂ ਦੀਆਂ ਜਿਆਦਾਤਰ ਮੰਗਾਂ ਨੂੰ ਲੈ ਕੇ ਸਰਕਾਰ ਨੇ ਆਪਣੀ ਸਹਿਮਤੀ ਪ੍ਰਗਟ ਕਰ ਦਿੱਤੀ ਹੈ। ਜਿਸ ਦੇ ਵਿੱਚ ਡਾਕਟਰਾਂ ਦੀਆਂ ਤਨਖਾਹਾਂ ਨਵੀਆਂ ਭਰਤੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਤੈਨਾਤੀ ਦੀਆਂ ਮੰਗਾਂ ਸ਼ਾਮਿਲ ਹਨ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਡਾਕਟਰਾਂ ਅਤੇ ਮੈਡੀਕਲ ਸਟਾਫ ਵੱਲੋਂ ਸੂਬੇ ਭਰ ਦੇ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ 10 ਸਤੰਬਰ ਨੂੰ ਡਾਕਟਰਾਂ ਵੱਲੋਂ ਕੀਤੀ ਗਈ ਸੀ। ਲਗਾਤਾਰ ਹੋਈ ਇਸ ਹੜਤਾਲ ਨੂੰ ਡਾਕਟਰਾਂ ਨੇ ਤਿੰਨ ਪੜਾਅ ਦੇ ਵਿੱਚ ਵੰਡਿਆ ਸੀ। ਪਹਿਲੇ ਪੜਾਅ ਦੇ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਜਦ ਕਿ ਦੂਜੇ ਪੜਾ ਦੇ ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਤੀਜੇ ਪੜਾਅ ਦੇ ਵਿੱਚ ਜੋ ਕਿ ਦੋ ਦਿਨ ਚੱਲਿਆ, ਉਸਦੇ ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ, ਇਸ ਦੌਰਾਨ ਡਾਕਟਰਾਂ ਵੱਲੋਂ ਚੈੱਕ ਅਪ ਨਹੀਂ ਕੀਤੇ ਗਏ ਸਿਰਫ ਐਮਰਜਂਸੀ ਸੇਵਾਵਾਂ ਹੀ ਦਿੱਤੀਆਂ ਗਈਆਂ ਸਨ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਵੀਵੀਆਈਪੀ ਡਿਊਟੀਆਂ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੈਡੀਕਲ ਸਟਾਫ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਮੈਡੀਕਲ ਰਿਪੋਰਟ ਵੀ ਨਹੀਂ ਤਿਆਰ ਕੀਤੀ ਗਈ। ਡਾਕਟਰਾਂ ਦੀ ਇਸ ਹੜਤਾਲ ਦਾ ਵਿਆਪਕ ਪੱਧਰ ਤੇ ਸੂਬੇ ਭਰ ਵਿੱਚ ਅਸਰ ਦੇਖਣ ਨੂੰ ਮਿਲਿਆ ਸੀ। ਜਿਸ ‘ਤੇ ਆਖਰ ਸਰਕਾਰ ਨੇ ਦਬਾਅ ਵਿੱਚ ਆਉਂਦਿਆਂ ਡਾਕਟਰਾਂ ਦੀਆਂ ਮੰਗਾਂ ਮੰਨਣ ‘ਤੇ ਸਹਿਮਤੀ ਪ੍ਰਗਟ ਕਰ ਦਿੱਤੀ ਹੈ। ਮੰਨੀਆਂ ਗਈਆਂ ਮੰਗਾਂ ਦੇ ਵਿੱਚ ਡਾਕਟਰਾਂ ਦੀਆਂ ਤਨਖਾਹਾਂ ਦੇ ਵਿੱਚ ਵਾਧਾ ਨਵੇਂ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਭਰਤੀ ਹਸਪਤਾਲਾਂ ਦੇ ਵਿੱਚ ਸੁਰੱਖਿਆ ਕਰਮਚਾਰੀਆਂ ਅਤੇ ਸੀਸੀਟੀਵੀ ਕੈਮਰਿਆਂ ਨੂੰ ਇੰਸਟਾਲ ਕਰਨਾ ਸ਼ਾਮਿਲ ਹੈ।

Tags: BREAKING NEWSKeywords from NewsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

Most Popular

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

by Ranjit Singh
4 days ago
0

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਫਿਰੋਜ਼ਪੁਰ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 