• Latest
  • Trending
Amritsar : ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁਦਾ

Amritsar : ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁਦਾ

2 years ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

8 minutes ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

13 minutes ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

42 minutes ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

1 hour ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

2 hours ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

2 hours ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

3 hours ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

3 hours ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

3 hours ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

4 hours ago
Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁਦਾ

September 14, 2024
in ਅੰਮ੍ਰਿਤਸਰ, ਪਾਕਿਸਤਾਨ
Amritsar : ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁਦਾ

Amritsar : ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁਦਾ

ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 14 ਸਤੰਬਰ(ਵਿਸ਼ਵ ਵਾਰਤਾ)Amritsar : 2014 ਬੈਂਚ ਦੀ ਅਧਿਕਾਰੀ ਮੈਡਮ Shakshi Sahni ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਮੈਡਮ Shakshi Sahni ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ।

ਅਹੁੱਦਾ ਸੰਭਾਲਣ ਉਪਰੰਤ ਮੈਡਮ ਸਾਹਨੀ ਨੇ ਜ਼ਿਲਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨਜਮੈਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਪ੍ਰੈਸ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮੈਡਮ ਸਾਹਨੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਬਗੈਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਲਾਲ ਪਰਾਲੀ ਪ੍ਰਬਘਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।  ਮੈਡਮ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਥੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇ।

          ਇਸ ਉਪਰੰਤ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਵਲੋ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ ਜਿਥੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਕਮੇਟੀ ਵਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸ੍ਰੀਮਤੀ ਜੋਤੀ ਬਾਲਾ, ਮੈਡਮ ਪਰਮਜੀਤ ਕੌਰ ਸਹਾਇਕ ਕਮਿਸ਼ਨਰ , ਸਹਾਇਕ  ਕਮਿਸ਼ਨਰ ਮੈਡਰ ਗੁਰਸਿਮਰਨ ਕੌਰ, ਮੈਡਮ ਸੋਨਮ, ਐਸ.ਡੀ.ਐਮਜ਼ ਸ੍ਰੀ ਲਾਲ ਵਿਸ਼ਵਾਸ਼, ਸ: ਅਰਵਿੰਦਰ ਸਿੰਘ, ਸ: ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ , ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: Breaking news in PunjabiDeputy Commissioner AmritsarLatest News In Punjabipunjab newsPunjab news in PunjabiShakshi Sahnitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan : ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14 ; 70 ਤੋਂ ਵੱਧ ਅਜੇ ਵੀ ਲਾਪਤਾ

Pakistan : ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14 ; 70 ਤੋਂ ਵੱਧ ਅਜੇ ਵੀ ਲਾਪਤਾ

by Navjot
January 19, 2026
0

Pakistan : ਸ਼ਾਪਿੰਗ ਮਾਲ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14 ; 70 ਤੋਂ ਵੱਧ ਅਜੇ ਵੀ...

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

by Navjot
October 29, 2025
0

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ   ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) Pakistan...

Punjab : ਡੇੜ੍ਹ ਮਿੰਟ ‘ਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਸਨਮਾਨਿਤ

Punjab : ਡੇੜ੍ਹ ਮਿੰਟ ‘ਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਸਨਮਾਨਿਤ

by Jaspreet Kaur
October 2, 2025
0

Punjab : ਡੇੜ੍ਹ ਮਿੰਟ 'ਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਸਨਮਾਨਿਤ...

Traffic Warning: ਹੁਣ ਸੜਕ ‘ਤੇ ਨਾਜਾਇਜ਼ ਕਬਜ਼ਾ ਕਰਨ ‘ਤੇ ਹੋਵੇਗੀ FIR: ਟ੍ਰੈਫਿਕ ਜਾਮ ਨਾਲ ਨਜਿੱਠਣ ਲਈ ਪ੍ਰਸ਼ਾਸਨ ਹੋਇਆ ਸਖ਼ਤ

Traffic Warning: ਹੁਣ ਸੜਕ ‘ਤੇ ਨਾਜਾਇਜ਼ ਕਬਜ਼ਾ ਕਰਨ ‘ਤੇ ਹੋਵੇਗੀ FIR: ਟ੍ਰੈਫਿਕ ਜਾਮ ਨਾਲ ਨਜਿੱਠਣ ਲਈ ਪ੍ਰਸ਼ਾਸਨ ਹੋਇਆ ਸਖ਼ਤ

by Ranjit Singh
September 19, 2025
0

Traffic Warning: ਹੁਣ ਸੜਕ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ ਹੋਵੇਗੀ FIR: ਟ੍ਰੈਫਿਕ ਜਾਮ ਨਾਲ ਨਜਿੱਠਣ ਲਈ ਪ੍ਰਸ਼ਾਸਨ ਹੋਇਆ ਸਖ਼ਤ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

by Ankit
July 9, 2026
0

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ...

Most Popular

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

by Jaspreet Kaur
1 week ago
0

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ 'ਚ ਹੋਇਆ ਭਾਰੀ ਵਾਧਾ ਆਸਟ੍ਰੇਲੀਆ, 2 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 