• Latest
  • Trending
Amritsar : ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ ਨੂੰ

Amritsar : ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ ਨੂੰ

2 years ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

16 minutes ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

2 hours ago
National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

2 hours ago
Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

2 hours ago
National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

2 hours ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

14 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

14 hours ago
Hindi News
English News
Monday, September 21, 2026
No Result
View All Result
29 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ ਨੂੰ

September 14, 2024
in ਅੰਮ੍ਰਿਤਸਰ, ਪੰਜਾਬ
Amritsar : ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ ਨੂੰ

Amritsar : ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ ਨੂੰ

ਅੰਮ੍ਰਿਤਸਰ, 14 ਸਤੰਬਰ(ਵਿਸ਼ਵ ਵਾਰਤਾ) Amritsar : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਸ੍ਰੀ ਵਰਿਆਮ ਸਿੰਘ, ਨੇ ਦੱਸਿਆ ਕਿ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ , ਵੇਰਕਾ ਵਿਖੇ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ  ਦੇ ਲਈ ਦੋ ਹਫਤੇ ਸਵੈ ਰੋਜਗਾਰ ਡੇਅਰੀ ਕੋਰਸ 16 ਸਤੰਬਰ 2024 ਤੋ 27 ਸਤੰਬਰ 2024 ਤੱਕ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ ।

          ਉਨਾਂ ਦੱਸਿਆ ਕਿ ਡੇਅਰੀ ਸਿਖਲਾਈ ਸਬੰਧੀ ਕੌਂਸਲਿੰਗ 16 ਸਤੰਬਰ 2024 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਰੱਖੀ ਗਈ ਹੈ। ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂfਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।

ਉਨਾਂ ਦੱਸਿਆ ਕਿ ਇਸ ਸਿਖਲਾਈ ਲਈ ਜਿਲਾ ਅੰਮ੍ਰਿਤਸਰ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 16 ਸਤੰਬਰ 2024 ਨੂੰ ਘਟੋ ਘੱਟ ਪੰਜਵੀ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ , ਅਤੇ ਜੇਕਰ ਕਿਸੇ ਅਨੁਸੂਚਿਤ ਜਾਤੀ ਨਾਲ ਸਬੰਧ  ਰਖਦੇ ਤਾਂ ਉਸਦਾ ਸਰਟੀਫਿਕੇਟ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ  ਸਵੇਰੇ 9.00 ਵਜੇ ਕਾਉਂਸਲਿੰਗ ਲਈ ਹਾਜਰ ਹੋਣ।ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ  ਫੀਸ 1000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 750/- ਰੁਪਏ ਹੈ ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ। 7888932092 ਅਤੇ 7009761651 ਤੇ ਸੰਪਰਕ ਕਰ ਸਕਦੇ ਹਨ ।    

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 21, 2026
0

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਅੱਜ (21...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 21, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

by Ankit
September 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 21-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਏਸ਼ੀਅਨ ਗੇਮਜ਼...

Most Popular

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

by Navjot
19 hours ago
0

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ ਸਨਾ, 20 ਸਤੰਬਰ (ਵਿਸ਼ਵ ਵਾਰਤਾ): ਦੋਵਾਂ ਧਿਰਾਂ ਦੇ ਫੌਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 