• Latest
  • Trending
 Amritsar : ਨੈਸ਼ਨਲ ਲੋਕ ਅਦਾਲਤ ’ਚ ਹੋਇਆ 26380 ਕੇਸਾਂ ਦਾ ਨਿਪਟਾਰਾ

 Amritsar : ਨੈਸ਼ਨਲ ਲੋਕ ਅਦਾਲਤ ’ਚ ਹੋਇਆ 26380 ਕੇਸਾਂ ਦਾ ਨਿਪਟਾਰਾ

2 years ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

4 minutes ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

30 minutes ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

1 hour ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

2 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

3 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

3 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

3 hours ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, July 16, 2026
No Result
View All Result
35 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Amritsar : ਨੈਸ਼ਨਲ ਲੋਕ ਅਦਾਲਤ ’ਚ ਹੋਇਆ 26380 ਕੇਸਾਂ ਦਾ ਨਿਪਟਾਰਾ

September 14, 2024
in ਅੰਮ੍ਰਿਤਸਰ, ਪੰਜਾਬ
 Amritsar : ਨੈਸ਼ਨਲ ਲੋਕ ਅਦਾਲਤ ’ਚ ਹੋਇਆ 26380 ਕੇਸਾਂ ਦਾ ਨਿਪਟਾਰਾ

 Amritsar : ਨੈਸ਼ਨਲ ਲੋਕ ਅਦਾਲਤ ’ਚ ਹੋਇਆ 26380 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ ,14 ਸਤੰਬਰ(ਵਿਸ਼ਵ ਵਾਰਤਾ)  Amritsar- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ National Lok Adalat ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਨੈਸ਼ਨਲ ਲੋਕ ਅਦਾਲਤ ਵਿੱਚ ਦਿਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਚੈਕ ਬਾਉਂਸ, ਬੈਂਕ ਰਿਕਵਰੀ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਨਿੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 30 ਬੈਂਚ ਬਣਾਏ ਗਏ ਸਨ, ਜਿਸ ਵਿੱਚੋਂ 23 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 4 ਬੈਂਚ ਅਜਨਾਲਾ, 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਅਤੇ ਇੱਕ ਬੈਂਚ ਜਿਲ੍ਹਾ ਖਪਤਕਾਰ ਝਗੜਾ ਨਿਵਾਕਣ ਕਮਿਸ਼ਨ ਵਿੱਖੇ ਲਗਾਏ ਗਏ।

ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲੋਕ ਅਦਾਲਤ ਬੈਂਚ ਲਗਾਏ ਗਏ। ਇਸ ਤੋਂ ਇਲਾਵਾ ਵੀ ਵੱਖ ਵੱਖ ਵਿਭਾਗਾਂ ਵੱਲੋਂ ਲੋਕ ਭਲਾਈ ਵਾਸਤੇ ਲੋਕ ਅਦਾਲਤ ਦੇ ਮਨੋਰਥ ਨੂੰ ਸਫਲ ਬਨਾਉਣ ਵਾਸਤੇ ਲੋਕ ਅਦਾਲਤ ਬੈਂਚ ਲਗਾਏ, ਜਿਨ੍ਹਾ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕੇਸਾਂ ਦਾ ਨਿਪਟਾਰਾ ਕੀਤਾ ਗਿਆ। 

                ਇਸ National Lok Adalat  ਦੇ ਸਾਰੇ ਬੈਂਚਾਂ ਵੱਲੋਂ ਕੁੱਲ 32635 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 26380 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।

                ਇਸ ਦੋਰਾਣ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਉਂਦੇ ਹੋਏ ਦੱਸਿਆ ਗਿਆ ਕੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ। ਜਿਹੜੇ ਵਿਅਕਤੀ ਆਪਣੇ ਸਮਝੌਤੇ ਯੋਗ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨਾਂ ਦਾ ਕੇਸ ਲੰਭਿਤ ਹੈ, ਆਪਣੀ ਅਰਜ਼ੀ ਲਗਾਂ ਸਕਦੇ ਹਨ ਜਾਂ ਨਵੇ ਮਾਮਲੀਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਦੇ ਦਫਤਰ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ।

ਸ਼੍ਰੀ ਅਮਰਦੀਪ ਸਿੰਘ ਬੈਂਸ, ਜੱਜ ਵੱਲੋ ਵੀ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ—ਮਈ ਢੰਗ ਨਾਲ, ਸ਼ਾਂਤ—ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ। ਇਸ ਤਰ੍ਹਾਂ ਜਦੋਂ ਸ਼ਾਂਤ—ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਭਾਈਚਾਰਕ ਸਾਂਝ ਬਣੀ ਰਹਿੰਦੀ ਹੇ, ਲੋਕਾਂ ਦਾ ਆਪਸ ਵਿੱਚ ਪਿਆਰ ਵੱਧਦਾ ਹੇੇ ਅਤੇ ਅਦਾਲਤਾ ਦਾ ਵੀ ਵਾਧੂ ਦੇ ਝਗੜਿਆ ਦਾ ਬੋਝ ਘੱਟਦਾ ਹੈ, ਲੋਕ ਅਦਾਲਤਾਂ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਧਿਰਾਂ ਨੂੰ ਵਾਪਸ ਮਿਲ ਜਾਂਦੀ ਹੈ।

ਸਫਲਤਾ ਦੀਆਂ ਕਹਾਣੀਆਂ:

ਇਸ National Lok Adalat  ਦੌਰਾਨ ਪਰਿਵਾਰਿਕ ਝਗੜੇ ਵਿੱਚ ਪਾਰਟੀਆਂ ਵਿਚਕਾਰ ਸਮਝੌਤਾ ਕੀਤਾ ਗਿਆ। ਜਿਵੇਂ ਕੀ ਸਾਰੇ ਜਾਣਦੇ ਹਾਂ ਕਿ ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਦਭਾਵਨਾ ਨੂੰ ਉਤਸ਼ਾਹਿਤ ਕਰਲਾਂ ਅਤੇ ਸਮਝੋਤੀਆਂ ਰਾਹੀਂ ਝਗੜੀਆਂ ਦਾ ਨਿਪਟਾਰਾ ਕਰਨਾ ਹੁੰਦਾ ਹੈ ਜਿਸ ਕਾਰਨ ਪਾਰਟੀਆਂ ਦਾ ਕੀਮਤੀ ਸਮਾਂ ਅਤੇ ਪੈਸੇ ਦੀ ਬਚਤ ਕਰਨਾ ਹੁੰਦਾ ਹੈ। ਇਸੇ ਟੀਚੇ ਦੀ ਸਫਲਤਾ ਵਾਸਤੇ ਲੋਕ ਅਦਾਲਤ ਬੈਂਚ ਜਿਸ ਦੀ ਪ੍ਰਧਾਨਗੀ ਸ਼੍ਰੀ ਗਗਨਦੀਪ ਸਿੰਘ, ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ), ਅੰਮ੍ਰਿਤਸਰ ਵੱਲੋਂ ਕੀਤੀ ਜਾ ਰਹੀ ਸੀ। ਇਕ ਪਰਿਵਾਰਕ ਝਗੜੇ ਜਿਸ ਵਿੱਚ ਪਤਨੀ ਵੱਲੋਂ ਆਪਣੇ ਪਤੀ ਜੋ ਕੀ ਪੰਜਾਬ ਪੁਲਿਸ ਵਿੱਚ ਤਾਇਨਾਤ ਸੀ ਦੇ ਉਪਰ ਫੌਜਦਾਰੀ ਮੁਕਦਮੇਂ ਕੀਤੇ ਗਏ ਸਨ, ਜਿਸ ਵਾਸਤੇ ਦੋਵਾਂ ਧੀਰਾਂ ਕਾਫੀ ਸਮੇਂ ਤੋਂ ਝਗੜ ਰਹੀਆਂ ਸਨ। ਇਸ ਮਾਮਲੇ ਵਿੱਚ ਪਤਨੀ ਵੱਲੋਂ ਆਪਣੇ ਪਤੀ ਉਪੱਰ ਘਰੇਲੂ ਉਤਪੀੜਨ ਦੇ ਨਾਲ ਨਾਲ ਇਕ ਪੁਲਿਸ ਮੁਕਦਮਾਂ ਵੀ ਦਰਜ ਕਰਵਾਈਆ ਗਿਆ। ਜੱਜ ਸਾਹਿਬ ਦੇ ਯਤਨਾ ਕਾਰਨ ਅੱਜ ਦੋਹਾਂ ਧਿਰਾਂ ਦਾ ਆਪਸੀ ਰਾਜੀਨਾਮਾ ਹੋ ਗਿਆ। ਇਹ ਰਾਜੀਨਾਮਾ ਦੋਵਾਂ ਧਿਰਾ ਵਿੱਚ 18,50,000/— ਰੁਪਏ ਦੀ ਰਕਮ ਤੇ ਹੋਇਆ ਜਿਸ ਤਹਿਤ ਪਤੀ ਵੱਲੋਂ ਪਤਨੀ ਨੂੰ 9,25,000/— ਰੁਪਏ ਦੀਆਂ ਦੋ ਕੀਸ਼ਤਾਂ ਵਿੱਚ ਅਦਾਇਗੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪਤਨੀ ਵੱਲੋਂ ਪਤੀ ਤੇ ਕੀਤੇ ਗਏ ਸਾਰੇ ਦਿਵਾਨੀ ਅਤੇ ਫੋਜਦਾਰੀ ਮੁਕਦੱਮੇ ਵਾਪਸ ਲਿਤੇ ਜਾਣਗੇ।

ਮਿਸ ਨੀਲਮ, ਸਿਵਲ ਜੱਜ (ਜੂਨੀਅਰ ਡਵੀਜ਼ਨ), ਅੰਮ੍ਰਿਤਸਰ ਦੀ ਪ੍ਰਧਾਨਗੀ ਵਾਲੀ ਲੋਕ ਅਦਾਲਤੇ ਬੈਂਚ ਨੇ ਆਪਣੀ ਲਗਾਤਾਰ ਯਤਨਾਂ ਨਾਲ ਤਿੰਨ ਪੰਜ ਸਾਲ ਪੁਰਾਣੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਮਿਸ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਅੰਮ੍ਰਿਤਸਰ ਦੀ ਪ੍ਰਧਾਨਗੀ ਵਾਲੀ ਲੋਕ ਅਦਾਲਤੇ ਨੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਧਵਾ ਨੂੰਹ ਅਤੇ ਸੱਸ  ਵਿੱਚ ਚੱਲ ਰਹੇ ਪੰਜ ਸਾਲ ਪੁਰਾਣੇ ਕੇਸ ਦਾ ਨਿਪਟਾਰਾ ਕੀਤਾ ਗਿਆ।

Tags: amritsarBreaking news in PunjabiLatest News In PunjabiNational Lok AdalatPunjab and Haryana High Courtpunjab newsPunjab news in PunjabiPunjab State Legal Services Authoritytop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Most Popular

Gold-Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ !

Gold-Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ !

by Ranjit Singh
5 days ago
0

Gold-Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ! ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਸੋਨੇ ਅਤੇ ਚਾਂਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 