• Latest
  • Trending
Arvind Kejriwal ਦੇ ਅਸਤੀਫ਼ੇ ਨੂੰ ‘AAP’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

Arvind Kejriwal ਦੇ ਅਸਤੀਫ਼ੇ ਨੂੰ ‘AAP’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

2 years ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

23 seconds ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

13 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

20 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

23 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

27 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

29 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

37 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

38 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Arvind Kejriwal ਦੇ ਅਸਤੀਫ਼ੇ ਨੂੰ ‘AAP’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

September 15, 2024
in ਖਬਰਾਂ, ਦਿੱਲੀ, ਪੰਜਾਬ
Arvind Kejriwal ਦੇ ਅਸਤੀਫ਼ੇ ਨੂੰ ‘AAP’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

Arvind Kejriwal ਦੇ ਅਸਤੀਫ਼ੇ ਨੂੰ ‘AAP’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

  • ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਕੋਈ ਇਮਾਨਦਾਰ ਅਤੇ ਲੋਕ ਪੱਖੀ ਲੀਡਰ ਹੀ ਅਜਿਹਾ ਕਰ ਸਕਦਾ ਹੈ, ਅਰਵਿੰਦ ਜੀ ਦੀ ਸੋਚ ਨੂੰ ਸਲਾਮ!
  • ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਨਹੀਂ, ਦਿੱਲੀ ਦੇ ਲੋਕ ਪਿਆਰੇ ਹਨ – ਹਰਪਾਲ ਸਿੰਘ ਚੀਮਾ
  • ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ, ਅੱਜ ਅਸਤੀਫਾ ਦੇ ਕੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ – ਅਮਨ ਅਰੋੜਾ
  • ਹੁਣ ਦਿੱਲੀ ਦੇ ਲੋਕ ਫੈਸਲਾ ਕਰਨਗੇ ਕਿ ਅਰਵਿੰਦ ਕੇਜਰੀਵਾਲ ਗੁਨਾਹਗਾਰ ਹਨ ਜਾਂ ਇਮਾਨਦਾਰ – ਅਨਮੋਲ ਗਗਨ ਮਾਨ
  • ਇੱਕ ਦਿਨ ਲਈ ਵੀ ਕੁਰਸੀ ਛੱਡਣਾ ਇੱਕ ਨੇਤਾ ਲਈ ਬਹੁਤ ਔਖਾ ਕੰਮ ਹੁੰਦਾ ਹੈ, ਅਜਿਹਾ ਕੰਮ ਕੋਈ ਇਮਾਨਦਾਰ ਵਿਅਕਤੀ ਹੀ ਕਰ ਸਕਦਾ ਹੈ – ਮੀਤ ਹੇਅਰ
  • ਦਿੱਲੀ ਦੇ ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਅਤੇ ਲੋਕਾਂ ਲਈ ਕੰਮ ਕਰਨ ਵਾਲੇ ਨੇਤਾ ਹਨ – ਮਲਵਿੰਦਰ ਸਿੰਘ ਕੰਗ

Arvind kejriwal ਦੇ ਅਸਤੀਫ਼ੇ ਨੂੰ 'AAP' ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ ਨੇ ਇੱਕ ਦਲੇਰਾਨਾ ਅਤੇ ਇਨਕਲਾਬੀ ਕਦਮ ਕਰਾਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ Arvind Kejriwal ਦੇ ਫੈਸਲੇ ਦੀ ਤਾਰੀਫ ਕਰਦਿਆਂ ਇਸ ਨੂੰ ਕ੍ਰਾਂਤੀਕਾਰੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਅਰਵਿੰਦ ਜੀ ਦੀ ਸੋਚ ਨੂੰ ਸਲਾਮ!

ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਮਾਨਦਾਰੀ ਦੇ ਨਾਂ ’ਤੇ ਹੀ ਉਨ੍ਹਾਂ ਨੂੰ ਵੋਟਾਂ ਪਾਉਣਗੇ। ਮਾਨ ਨੇ ਕਿਹਾ ਕਿ Arvind Kejriwal ਨੂੰ ਜੇਲ੍ਹ ਵਿੱਚ ਪਾ ਕੇ ਆਮ ਆਦਮੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਸਾਨੂੰ ਤੋੜ ਨਹੀਂ ਸਕੇ। ਕੋਈ ਹੋਰ ਪਾਰਟੀ ਹੁੰਦੀ ਤਾਂ ਹੁਣ ਤੱਕ ਟੁੱਟ ਚੁੱਕੀ ਹੁੰਦੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ Arvind Kejriwal ਨੇ ਇਹ ਵੱਡਾ ਫੈਸਲਾ ਲਿਆ ਹੈ।

ਦੇਸ਼ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ‘ਤੇ ਝੂਠਾ ਕੇਸ ਬਣਾਇਆ ਸੀ। ਹੁਣ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਸਨ।

ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਜਦੋਂ Arvind Kejriwal ਘਰੋਂ ਬਾਹਰ ਆਉਣਗੇ ਤਾਂ ਲੱਖਾਂ ਲੋਕ ਉਨ੍ਹਾਂ ਦੇ ਸਮਰਥਨ ਲਈ ਬਾਹਰ ਆਉਣਗੇ। ਦਿੱਲੀ ਦੇ ਲੋਕ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ। ਇਹ ਕੁਰਬਾਨੀ ਦੀ ਭਾਵਨਾ ਹੈ। ਉਨ੍ਹਾਂ ਲਈ ਮੁੱਖ ਮੰਤਰੀ ਦੀ ਕੁਰਸੀ ਨਹੀਂ ਸਗੋਂ ਦਿੱਲੀ ਦੀ ਜਨਤਾ ਪਿਆਰੀ ਹੈ। ਉਹ ਦਿੱਲੀ ਦੇ ਲੋਕਾਂ ਨੂੰ ਪਿਆਰ ਕਰਦੇ ਹਨ।

ਚੀਮਾ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਹੁਣੇ ਚਾਹੁਣ ਤਾਂ ਚੋਣ ਕਰਵਾ ਲੈਣ, ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। Arvind kejriwal ਨੇ ਦਿੱਲੀ ਦੇ ਲੋਕਾਂ ਲਈ ਕੰਮ ਕੀਤਾ ਹੈ। ਆਉਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ, ਅੱਜ ਉਹਨਾਂ ਨੇ ਅਸਤੀਫਾ ਦੇ ਕੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ।

ਅਮਨ ਅਰੋੜਾ

ਦਿੱਲੀ ਅਤੇ ਦੇਸ਼ ਦੇ ਲੋਕ Arvind Kejriwal ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ। ਆਮ ਆਦਮੀ ਪਾਰਟੀ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਹੁਣ ਜਨਤਾ ਤੈਅ ਕਰੇਗੀ ਕਿ ਅਰਵਿੰਦ ਕੇਜਰੀਵਾਲ ਗੁਨਾਹਗਾਰ ਹਨ ਜਾਂ ਇਮਾਨਦਾਰ। ਇਹ ਵੱਡਾ ਫੈਸਲਾ ਹੈ। ਉਹ ਜਾਣਦੇ ਹਨ ਕਿ ਉਨ੍ਹਾਂ ਨੇ 10 ਸਾਲਾਂ ‘ਚ ਦਿੱਲੀ ਦਾ ਚਿਹਰਾ ਬਦਲ ਦਿੱਤਾ ਹੈ। 2013 ਵਿੱਚ ਉਨ੍ਹਾਂ ਬਜਟ ਨੂੰ 30,000 ਕਰੋੜ ਰੁਪਏ ਤੋਂ ਵਧਾ ਕੇ 75,000 ਕਰੋੜ ਰੁਪਏ ਕਰ ਦਿੱਤਾ।

ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ। ਔਰਤਾਂ ਲਈ ਪਾਣੀ, ਬਿਜਲੀ ਅਤੇ ਬੱਸ ਦਾ ਸਫ਼ਰ ਮੁਫ਼ਤ ਕੀਤਾ। ਇਸ ਤੋਂ ਇਲਾਵਾ ਸਰਕਾਰੀ ਕੰਮਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਪੈਸੇ ਦੀ ਬਚਤ ਕੀਤੀ। ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਤੇ ਭਰੋਸਾ ਹੈ ਕਿ ਉਹ ਉਨ੍ਹਾਂ ਨੂੰ ਚੁਣਨਗੇ।

ਉਨ੍ਹਾਂ ਕਿਹਾ ਕਿ Arvind Kejriwal ਨੇ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਡੱਕੇ ਜਾ ਰਹੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਵੀ ਸੰਦੇਸ਼ ਦਿੱਤਾ ਹੈ ਕਿ ਉਹ ਜੇਲ੍ਹ ਜਾਣ ’ਤੇ ਅਸਤੀਫ਼ਾ ਨਾ ਦੇਣ, ਨਹੀਂ ਤਾਂ ਭਾਜਪਾ ਆਪਣਾ ਮੁੱਖ ਮੰਤਰੀ ਬਣਾ ਦੇਵੇਗੀ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਇੱਕ ਦਿਨ ਲਈ ਵੀ ਕੁਰਸੀ ਛੱਡਣਾ ਇੱਕ ਨੇਤਾ ਲਈ ਬਹੁਤ ਔਖਾ ਕੰਮ ਹੈ, ਅਜਿਹਾ ਕੰਮ ਕੋਈ ਇਮਾਨਦਾਰ ਵਿਅਕਤੀ ਹੀ ਕਰ ਸਕਦਾ ਹੈ।

ਕੋਈ ਵੀ ਨੇਤਾ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਜਦੋਂ ਸੁਪਰੀਮ ਕੋਰਟ ਦਾ ਫੈਸਲਾ ਉਸ ਦੇ ਹੱਕ ‘ਚ ਆਇਆ ਹੋਵੇ ਤਾਂ ਉਹ ਅਸਤੀਫਾ ਨਹੀਂ ਦਿੰਦਾ, ਅਰਵਿੰਦ ਕੇਜਰੀਵਾਲ ਜੀ ਨੇ ਦਲੇਰੀ ਭਰਿਆ ਫੈਸਲਾ ਲਿਆ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਦੇ ਹਨ ਕਿ Arvind Kejriwal ਇਮਾਨਦਾਰ ਅਤੇ ਲੋਕਾਂ ਲਈ ਕੰਮ ਕਰਨ ਵਾਲੇ ਨੇਤਾ ਹਨ। ਹੁਣ ਉਹ ਦਿੱਲੀ ਦੀ ਹਰ ਗਲੀ ਵਿੱਚ ਜਾ ਕੇ ਲੋਕਾਂ ਦੇ ਸਾਹਮਣੇ ਆਪਣਾ ਪੱਖ ਰੱਖਣਗੇ ਅਤੇ ਲੋਕਾਂ ਦੇ ਆਸ਼ੀਰਵਾਦ ਨਾਲ ਮੁੜ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਨੇ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।ਅਰਵਿੰਦ ਕੇਜਰੀਵਾਲ ਨੇ ਚਿੱਠੀ ਲਿਖੀ ਸੀ, ਉਹ ਵੀ ਭਾਜਪਾ ਨੇ ਲੋਕਾਂ ਤੱਕ ਨਹੀਂ ਪਹੁੰਚਣ ਦਿੱਤੀ।

Tags: Aam Aadmi Party (AAP)aaparvind kejriwalBREAKING NEWSBreaking news in PunjabiChandigarhdelhi cmLatest Delhi newsPUNJABPUNJAB CMpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
5 days ago
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 