• Latest
  • Trending
ਲੋਕਤੰਤਰ ਦੀਆਂ ਧੱਜੀਆਂ ਉਡਾਉਣ ‘ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਲੋਕਤੰਤਰ ਦੀਆਂ ਧੱਜੀਆਂ ਉਡਾਉਣ ‘ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

8 years ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

17 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਤੰਤਰ ਦੀਆਂ ਧੱਜੀਆਂ ਉਡਾਉਣ ‘ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

September 19, 2018
in ਪੰਜਾਬ
ਲੋਕਤੰਤਰ ਦੀਆਂ ਧੱਜੀਆਂ ਉਡਾਉਣ ‘ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ, 19 ਸਤੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਤਿੀ ਸੰਮਤੀ ਅਤੇ ਜਿਲਾ ਪਰਿਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ਧੱਜੀਆਂ ਉਡਾਉਣ ‘ਚ ਪੁਰਾਣੇ ਸਮਿਆਂ ਦੇ ਬਿਹਾਰ ਨੂੰ ਮਾਤ ਪਾ ਦਿੱਤੀ।
‘ਆਪ’ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਜਿਲਾ ਕਾਂਗਰਸ ਦੇ ਪ੍ਰਧਾਨ ਦੀ ਅਗਵਾਈ ‘ਚ ਸ਼ਰੇਆਮ ਬੂਥ ਕੈਪਚਰਿੰਗ ਅਤੇ ਫਾਇਰਿੰਗ ਕੀਤੀ ਗਈ। ਚੀਮਾ ਨੇ ਘਟਨਾ ਸਥਾਨ ‘ਤੇ ਜਾ ਕੇ ਪੁਲਸ ਅਤੇ ਪ੍ਰਸ਼ਾਸਨ ਦੀਆਂ ਖਾਮੀਆਂ ਅਤੇ ਕਾਂਗਰਸੀਆਂ ਅੱਗੇ ਬੇਵਸੀ ਦੀ ਪੋਲ ਖੋਲੀ। ਉਥੋਂ ਹੀ ਜਿਲਾ ਪੁਲਿਸ ਮੁੱਖੀ, ਏਆਈਜੀ, ਡਿਪਟੀ ਕਮਿਸ਼ਨਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਸੂਚਨਾ ਦਿੰਦਿਆਂ ਮੰਗ ਕੀਤੀ ਕਿ ਦੋਸ਼ੀਆਂ ‘ਤੇ ਮੁਕਦਮਾ ਦਰਜ ਕੀਤਾ ਜਾਵੇ।
ਚੀਮਾ ਨੇ ਕਿਹਾ ਕਿ ਨਾ ਕੇਵਲ ਸੰਗਰੂਰ ਪੂਰੇ ਪੰਜਾਬ ‘ਚ ਅਜਿਹੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਆ ਰਹੀਆਂ ਹਨ, ਜਿਥੇ ਕਾਂਗਰਸੀਆਂ ਨੇ ਸੱਤਾ ਦੇ ਜੋਰ ‘ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਗੁੰਡਾਗਰਦੀ ਨੂੰ ਵੀ ਮਾਤ ਪਾਈ ਹੈ। ਬਹੁਤ ਥਾਵਾਂ ‘ਤੇ ਪੁਲਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਕਾਂਗਰਸੀਆਂ ਦੀ ਇਸ ਧੱਕੇਸ਼ਾਹੀ ‘ਚ ਧਿਰ ਵਜੋਂ ਕੰਮ ਕੀਤਾ ਹੈ। ਚੀਮਾ ਨੇ ਕਿਹਾ ਕਿ ਸਿਰਫ ਕਾਂਗਰਸੀਆਂ ਨੇ ਹੀ ਨਹੀਂ ਅਕਾਲੀ ਦਲ ਨੇ ਵੀ ਲੋਕਤੰਤਰ ਕਦਰਾਂ ਕੀਮਤਾਂ ਦਾ ਘਾਣ ਕਰਨ ‘ਚ ਕੋਈ ਸਰ ਨਹੀਂ ਛੱਡੀ। ਧੂਰੀ ‘ਚ ਇਕ ਪੋਲਿੰਗ ਅਧਿਕਾਰੀ ਨੂੰ ਖੁਦ ਹੀ ਫਰਜ਼ੀ ਵੋਟਾਂ ਪਾਉਦੇ ਫੜਿਆ ਗਿਆ।
ਚੀਮਾ ਨੇ ਕਿਹਾ ਕਿ ਕਾਂਗਰਸੀਆਂ ਅਤੇ ਅਕਾਲੀਆਂ ਵੱਲੋਂ ਪਹਿਲਾਂ ਹੀ ਸਿਰਜੇ ਗਏ ਡਰ ਅਤੇ ਭੈਅ ਦੇ ਮਾਹੌਲ ਕਾਰਨ ਮਤਦਾਨ ਫੀਸਦੀ ਦਰ ਉਮੀਦ ਤੋਂ ਘੱਟ ਰਹੀ।
ਚੀਮਾ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਚੋਣਾਂ ਲੁੱਟਣ ਦਾ ਇਰਾਦਾ ਬਣਾ ਚੁੱਕੀ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਵੱਡੀ ਗਿਣਤੀ ‘ਚ ਕਾਗਜ ਰੱਦ ਕੀਤੇ ਗਏ। ਵਾਰ ਵਾਰ ਮੰਗ ਦੇ ਬਾਵਜੂਦ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ ਕੀਤੀ ਗਈ। ‘ਆਪ ਦੀ ਮੰਗ ਮੁਤਾਬਿਕ ਚੋਣ ਪ੍ਰਕਿਰਿਆ ਦੀ ਵੀਡਿਓਗ੍ਰਾਫੀ  ਨਹੀਂ ਕਰਵਾਈ ਗਈ ਅਤੇ ਨਾ ਹੀ ਸੰਵੇਦਨਸ਼ੀਲ ਅਤੇ ਅਤੀ ਸੰਵੇਦਨਸ਼ੀਲ ਬੂਥਾਂ ‘ਤੇ ਪੁਖਤਾ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਚੀਮਾ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਪੂਰੀ ਤਰਾਂ ਅਸਫਲ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਰੱਖਿਆ ਕਰਨ ਅਤੇ ਆਪਣੇ ਸੰਵਿਧਾਨਿਕ ਤੇ ਪ੍ਰਸ਼ਾਸਨਿਕ ਫਰਜ ਨਿਭਾਉਣ ‘ਚ ਰਾਜ ਧਰਮ ਨੂੰ ਤੋੜਿਆ ਹੈ।
ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ਅਕਾਲੀ ਦਲ ਨੂੰ 2019 ‘ਚ ਸਬਕ ਸਿਖਾਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

Most Popular

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

by Navjot
3 weeks ago
0

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ ਮਾਨਸਾ 22 ਅਕਤੂਬਰ(ਵਿਸ਼ਵ ਵਾਰਤਾ)  ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 