• Latest
  • Trending
Asian Champions Trophy : ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ,ਫਾਈਨਲ ਵਿੱਚ ਚੀਨ ਨੂੰ ਹਰਾਇਆ

Asian Champions Trophy : ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ,ਫਾਈਨਲ ਵਿੱਚ ਚੀਨ ਨੂੰ ਹਰਾਇਆ

2 years ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

3 minutes ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

13 minutes ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

41 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

2 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

2 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

2 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

12 hours ago
Hindi News
English News
Wednesday, June 3, 2026
No Result
View All Result
33 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Champions Trophy : ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ,ਫਾਈਨਲ ਵਿੱਚ ਚੀਨ ਨੂੰ ਹਰਾਇਆ

September 17, 2024
in Asian Champions Trophy 2024, ਖੇਡਾਂ
Asian Champions Trophy : ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ,ਫਾਈਨਲ ਵਿੱਚ ਚੀਨ ਨੂੰ ਹਰਾਇਆ

Asian Champions Trophy : ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ,ਫਾਈਨਲ ਵਿੱਚ ਚੀਨ ਨੂੰ ਹਰਾਇਆ

ਚੰਡੀਗੜ੍ਹ, 17 ਸਤੰਬਰ(ਵਿਸ਼ਵ ਵਾਰਤਾ)  ਭਾਰਤ ਨੇ ਲਗਾਤਾਰ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਪੰਜਵੀਂ ਵਾਰ Hockey Asian Champions Trophy ਜਿੱਤੀ ਹੈ। ਅੱਜ ਹੋਏ ਫਾਈਨਲ ਮੁਕਾਬਲੇ ‘ਚ ਭਾਰਤ ਨੇ ਚੀਨ ਨੂੰ 1-0 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬੂਰ ਸ਼ਹਿਰ ਦੇ ਮੋਕੀ ਹਾਕੀ ਟ੍ਰੇਨਿੰਗ ਬੇਸ ‘ਤੇ ਖੇਡਿਆ ਗਿਆ।

Asian Champions Trophy

ਭਾਰਤ ਨੂੰ 4 ਜਦਕਿ ਚੀਨ ਨੂੰ 5 ਪੈਨਲਟੀ ਕਾਰਨਰ ਮਿਲੇ। ਪਰ ਦੋਵੇਂ ਟੀਮਾਂ ਇਸ ਨੂੰ ਗੋਲ ਵਿੱਚ ਨਹੀਂ ਬਦਲ ਸਕੀਆਂ।  ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ। ਮੈਚ ਦਾ ਇੱਕੋ ਇੱਕ ਗੋਲ ਜੁਗਰਾਜ ਸਿੰਘ ਨੇ 51ਵੇਂ ਮਿੰਟ ਵਿੱਚ ਕੀਤਾ। ਚੀਨ ਦੀ ਟੀਮ ਚਾਰ ਕੁਆਰਟਰਾਂ ਤੋਂ ਬਾਅਦ ਵੀ ਗੋਲ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਤੀਜੇ ਸਥਾਨ ਲਈ ਹੋਏ ਮੈਚ ਵਿੱਚ ਪਾਕਿਸਤਾਨ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾਇਆ ਸੀ।

Tags: Asian Champions TrophyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

by Ranjit Singh
June 3, 2026
0

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ - ਜਾਣੋ ਕਿਹੋ ਜਿਹਾ ਰਿਹਾ ਨਵੇਂ ਕੋਚ ਦਾ ਕ੍ਰਿਕਟ ਸਫ਼ਰ - ਸਚਿਨ ਤੇਂਦੁਲਕਰ...

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

by Ranjit Singh
June 2, 2026
0

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ 'ਤੇ ਲਾਈ ਪਾਬੰਦੀ - ਅਚਾਨਕ ਫੈਸਲੇ ਨੇ ਸਾਰਿਆਂ ਨੂੰ ਕੀਤਾ ਹੈਰਾਨ -...

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

by Ranjit Singh
June 2, 2026
0

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ ਕੋਲਕਾਤਾ, 2 ਜੂਨ (ਵਿਸ਼ਵ ਵਾਰਤਾ) - ਅਰਜਨਟੀਨਾ ਦੇ ਮਹਾਨ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

by Ranjit Singh
June 3, 2026
0

Punjab Weather: ਪੰਜਾਬ 'ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫੇਰ...

Most Popular

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

by Ankit
4 weeks ago
0

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 