• Latest
  • Trending
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

2 years ago
Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

5 minutes ago
ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

19 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

1 hour ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

2 hours ago
Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

2 hours ago
ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

2 hours ago
ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

3 hours ago
ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

5 hours ago
Hindi News
English News
Monday, May 11, 2026
No Result
View All Result
36 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

September 19, 2024
in ਖਬਰਾਂ, ਪੰਜਾਬ
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ Punjab ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।

ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ।

ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੋਹਰੀ ਆਟੋਮੋਟਿਵ ਦਿੱਗਜ਼ ਬੀ.ਐਮ.ਡਬਲਿਊ. ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਨੂੰ ਅੰਤਰਰਾਸ਼ਟਰੀ ਨਕਸ਼ੇ ‘ਤੇ ਉਜਾਗਰ ਕਰਨ ਦੇ ਨਾਲ-ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਹੀ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ Punjab ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।
—–

Tags: BMWBREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMpunjab newstop headlines in PunjabiWEB PORTALWISHAVWARTA.INਮੁੱਖ ਮੰਤਰੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

by Navjot
May 11, 2026
0

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਅੱਜ...

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

by Navjot
May 11, 2026
0

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ 'ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਹਿਮਾਚਲ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
May 11, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,11 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

by Navjot
May 11, 2026
0

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

by Navjot
May 11, 2026
0

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਅੱਜ...

Most Popular

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

by Ankit
4 days ago
0

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 