• Latest
  • Trending
Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਫਿਰ ਵੀ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਉਂ

Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਫਿਰ ਵੀ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਉਂ

2 years ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

2 minutes ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

3 minutes ago
ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

19 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

41 minutes ago
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

51 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

58 minutes ago
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

2 hours ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

3 hours ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

3 hours ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

4 hours ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

4 hours ago
Hindi News
English News
Tuesday, June 23, 2026
No Result
View All Result
36 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਫਿਰ ਵੀ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਉਂ

September 21, 2024
in Politics, ਸਿਆਸੀ, ਖਬਰਾਂ, ਪੰਜਾਬ
Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਫਿਰ ਵੀ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਉਂ

Breaking News : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਫਿਰ ਵੀ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਉਂ

ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ)Breaking News : Former minister Sadhu Singh Dharamsot ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਪਾਈ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਤਕਨੀਕੀ ਆਧਾਰ ‘ਤੇ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ।
ਪਿਛਲੇ ਸਾਲ 6 ਫਰਵਰੀ 2023 ਨੂੰ ਪੰਜਾਬ ਵਿਜੀਲੈਂਸ ਨੇ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਵਿਜੀਲੈਂਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ, ਜਦਕਿ ਖਰਚਾ 8.76 ਕਰੋੜ ਰੁਪਏ ਸੀ।

ਜਦਕਿ ਦੂਜਾ ਮਾਮਲਾ ਜੰਗਲਾਤ ਘੁਟਾਲੇ ਨਾਲ ਸਬੰਧਤ ਹੈ,  Sadhu Singh Dharamsot ‘ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ ‘ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 6 ਜੂਨ 2022 ਨੂੰ ਮੋਹਾਲੀ ਵਿੱਚ ਧਰਮਸੋਤ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Dharamsot ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੋਵਾਂ ਮਾਮਲਿਆਂ ਵਿੱਚ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਗ੍ਰਿਫਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਜ਼ਮਾਨਤ ਦੀ ਵੀ ਮੰਗ ਕੀਤੀ ਸੀ। ਦੋ ਮਾਮਲਿਆਂ ਵਿੱਚੋਂ, ਹਾਈ ਕੋਰਟ ਨੇ ਅੱਜ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਪਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤਕਨੀਕੀ ਆਧਾਰ ‘ਤੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

by Jaspreet Kaur
June 23, 2026
0

ਭਲਕੇ ਪੰਜਾਬ ਦੌਰੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ - ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

by Ankit
June 23, 2026
0

  ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ...

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

by Jaspreet Kaur
June 23, 2026
0

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ - ਹੁਣ ਤੱਕ ਕੁੱਲ 28 ਨਾਮਜ਼ਦਗੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

by Jaspreet Kaur
June 23, 2026
0

ਭਲਕੇ ਪੰਜਾਬ ਦੌਰੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ - ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

Most Popular

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

by Ranjit Singh
2 weeks ago
0

Akali ਲੀਡਰ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ - ਟਰਾਂਟੋ ਏਅਰਪੋਰਟ ਤੋਂ ਬੇਰੰਗ ਪਰਤੇ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 