• Latest
  • Trending
Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

2 years ago
Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

3 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

31 minutes ago
Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

Punjab: FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ਚ ਢਿੱਲ ਦੇਣ ਦੀ ਸਿਫ਼ਾਰਸ਼

2 hours ago
National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

National: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

2 hours ago
Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

3 hours ago
Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

3 hours ago
Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

4 hours ago
Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

4 hours ago
Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

4 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Friday, April 17, 2026
No Result
View All Result
38 °c
Chandigarh
33 ° Sat
32 ° Sun
32 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ

September 21, 2024
in ਖਬਰਾਂ, ਪੰਜਾਬ
Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਹਵਾਲਾ ਰੂਟ ਰਾਹੀਂ ਪਾਕਿ-ਅਧਾਰਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ

– ਗ੍ਰਿਫਤਾਰ ਕੀਤੇ ਗਏ ਦੋਸ਼ੀ ਲਵਪ੍ਰੀਤ ਸਿੰਘ ਨੇ ਆਪਣੀ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥ ਲੁਕਾਉਣ ਲਈ ਆਪਣੇ ਘਰ ’ਚ ਬਣਾਈ ਸੀ ਲੁਕਵੀਂ ਅਲਮਾਰੀ: ਸਪੈਸ਼ਲ ਡੀਜੀਪੀ ਕੁਲਦੀਪ ਸਿੰਘ

Punjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰPunjab Police ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਦੋਸ਼ੀ ਵਿਅਕਤੀ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ।

ਉਨ੍ਹਾਂ ਦੱਸਿਆ ਕਿ ਇਹਨਾਂ ਜਾਂਚ ਕਾਰਵਾਈਆਂ ਨੂੰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਸੁਚੱਜੇ ਢੰਗ ਨਾਲ ਅੰਜਾਮ ਦਿੱੱਤਾ ਗਿਆ ਹੈ, ਜੋ ਕਿ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਏ.ਐਨ.ਟੀ.ਐਫ. ਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ।

ਪੁਲਿਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰ. 147 ਮਿਤੀ 20-09-2024 ਨੂੰ ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab news in PunjabiPUNJABpunjab newsPUNJAB POLICEPunjab Police dgpPunjab police newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

by Ranjit Singh
April 17, 2026
0

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ - ਦੋਵੇਂ ਭਰਾਵਾਂ ਦੇ ਘਰ...

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

by Ranjit Singh
April 17, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ ਚੰਡੀਗੜ੍ਹ,...

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

by Ranjit Singh
April 17, 2026
0

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ - ਟਰੰਪ ਨਵੀਂ ਦਿੱਲੀ, 17 ਅਪ੍ਰੈਲ 2026 - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

by Ranjit Singh
April 17, 2026
0

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ - ਦੋਵੇਂ ਭਰਾਵਾਂ ਦੇ ਘਰ...

Most Popular

IPL 2026 ਦਾ ਧਮਾਕੇਦਾਰ ਆਗਾਜ਼: ਸਨਰਾਈਜ਼ਰਜ਼ ਹੈਦਰਾਬਾਦ ਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026 ਦਾ ਧਮਾਕੇਦਾਰ ਆਗਾਜ਼: ਸਨਰਾਈਜ਼ਰਜ਼ ਹੈਦਰਾਬਾਦ ਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
3 weeks ago
0

IPL 2026 ਦਾ ਧਮਾਕੇਦਾਰ ਆਗਾਜ਼: ਸਨਰਾਈਜ਼ਰਜ਼ ਹੈਦਰਾਬਾਦ ਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ SRH ਨੇ RCB ਨੂੰ ਦਿੱਤਾ ਇਨ੍ਹੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 