ਚੰਡੀਗੜ੍ਹ, 20 ਸਤੰਬਰ: 15ਵੀਂ ਪੰਜਾਬ ਵਿਧਾਨ ਸਭਾ ਦੇ 5ਵੇਂ ਸਮਾਗਮ ਨੂੰ 19 ਸਤੰਬਰ, 2018 ਨੂੰ ਉਠਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸਮਾਗਮ ਜੋ ਕਿ 28 ਅਗਸਤ, 2018 ਨੂੰ ਸਮਾਪਤ ਹੋਈ ਬੈਠਕ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ 19 ਸਤੰਬਰ, 2018 ਨੂੰ ਉਠਾਣ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...






















