• Latest
  • Trending
Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

7 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

8 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

10 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

10 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

10 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

10 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

11 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

11 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

12 hours ago
Hindi News
English News
Tuesday, August 25, 2026
No Result
View All Result
27 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਜੈਨ ਬੈਂਗਲੌਰ, ਲੁਧਿਆਣਾ ਅਕੈਡਮੀ, ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੀ ਟੀਮ ਰਹੀ ਜੇਤੂ

September 22, 2024
in ਖਬਰਾਂ, ਪੰਜਾਬ
Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਜੈਨ ਬੈਂਗਲੌਰ, ਲੁਧਿਆਣਾ ਅਕੈਡਮੀ, ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੀ ਟੀਮ ਰਹੀ ਜੇਤੂ

Punjab: ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਜੈਤੋ,22 ਸਤੰਬਰ, (ਰਘੂਨੰਦਨ ਪਰਾਸ਼ਰ): ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਮੌਕੇ 29ਵਾਂ ਬਾਸਕਿਟ ਬਾਲ ਟੂਰਨਾਮੈਂਟ ਨਹਿਰੂ ਸਟੇਡੀਅਮ ਵਿਖੇ ਕਰਵਾਇਆ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸ.ਸੇਖੋਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਖੇਡਾਂ ਵਿੱਚ ਮੋਹਰੀ ਸੂਬਾ ਬਣੇ । ਇਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲਈ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੀ ਸ਼ੁਰੂ ਕਰਕੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ ਹੈ ।ਉਨ੍ਹਾਂ ਇਹ ਵੀ ਕਿਹਾ ਕਿ ਉਹ ਅੱਜ ਇਸ ਅਹੁਦੇ ਤੇ ਬਾਸਕਿਟਬਾਲ ਖੇਡ ਕਾਰਨ ਹੀ ਪੁੱਜੇ ਹਨ । ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ । ਬਾਸਕਿਟਬਾਲ ਦੇ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਰਾਜਾਂ ਤੋਂ ਆਈਆਂ ਟੀਮਾਂ ਨੇ ਹਿੱਸਾ ਲਿਆ । ਜੈਨ ਬੈਂਗਲੌਰ ਬਨਾਮ ਗਵਾਲੀਅਰ (ਲੜਕੀਆਂ) ਦੀ ਟੀਮ ਵਿਚੋਂ ਜੈਨ ਬੈਂਗਲੌਰ ਦੀ ਟੀਮ ਜੇਤੂ ਰਹੀ । ਪੰਚਕੂਲਾ ਬਨਾਮ ਲਵਲੀ ਪ੍ਰਫੈਸ਼ਨਲ ਯੂਨੀਵਰਸਿਟੀ ਦੀ ਟੀਮ ਵਿਚੋਂ ਲਵਲੀ ਯੂਨੀਵਰਸਿਟੀ ਦੀ ਟੀਮ ਜੇਤੂ ਰਹੀ । ਕਪੂਰਥਲਾ ਬਨਾਮ ਲੁਧਿਆਣਾ ਅਕੈਡਮੀ ਵਿਚੋਂ ਲੁਧਿਆਣਾ ਅਕੈਡਮੀ ਜੇਤੂ ਰਹੀ । ਇਸ ਤੋਂ ਇਲਾਵਾ ਬਾਬਾ ਫ਼ਰੀਦ ਕਲੱਬ ਫ਼ਰੀਦਕੋਟ ਬਨਾਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੀ ਟੀਮ ਜੇਤੂ ਰਹੀ ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਹਰਪਾਲ ਪਾਲੀ, ਡੀ.ਐਸ.ਪੀ. ਅਮਨਦੀਪ ਸਿੰਘ,ਜਤਿੰਦਰਪਾਲ ਸਿੰਘ ਮਾਨ ਏ.ਡੀ.ਓ,ਸੁਰਜੀਤ ਸਿੰਘ ਸੇਖੋਂ, ਹਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਢਿੱਲੋਂ, ਧਰਮਜੀਤ , ਵਰਿੰਦਰ ਸਿੰਘ, ਮਦਨ ਲਾਲ ਸ਼ਰਮਾ, ਗੁਰਜੰਟ ਸਿੰਘ, ਸੁਰਿੰਦਰ, ਜੰਗੀਰ ਸਿੰਘ, ਮਨਪ੍ਰੀਤ ਸਿੰਘ, ਨਛੱਤਰ ਸਿੰਘ ਅਤੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀ ਹਾਜ਼ਰ ਸਨ।

Tags: BREAKING NEWSLatest Punjab newsLatest Punjab news in PunjabiLatest sports newsPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
2 weeks ago
0

RG ਕਰ ਰੇਪ - ਮਰਡਰ ਕੇਸ 'ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ - ਨਵੇਂ ਸਿਰੇ ਤੋਂ ਹੋਵੇਗੀ ਜਾਂਚ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 