• Latest
  • Trending
BATHINDA NEWS :ਖੇਡਾਂ ਵਤਨ ਪੰਜਾਬ ਦੀਆਂ :  ਸੀਬਾ ਦੀਆਂ ਖਿਡਾਰਨਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

2 years ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

29 minutes ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

50 minutes ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

58 minutes ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

1 hour ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

2 hours ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Hindi News
English News
Tuesday, May 19, 2026
No Result
View All Result
33 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BATHINDA NEWS :ਖੇਡਾਂ ਵਤਨ ਪੰਜਾਬ ਦੀਆਂ : ਸੀਬਾ ਦੀਆਂ ਖਿਡਾਰਨਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

3 ਕਬੱਡੀ ਖਿਡਾਰਨਾਂ ਦੀ ਸੂਬਾ-ਪੱਧਰੀ ਮੁਕਾਬਲੇ ਲਈ ਚੋਣ

September 23, 2024
in ਖਬਰਾਂ, ਖੇਡਾਂ, ਪੰਜਾਬ
BATHINDA NEWS :ਖੇਡਾਂ ਵਤਨ ਪੰਜਾਬ ਦੀਆਂ :  ਸੀਬਾ ਦੀਆਂ ਖਿਡਾਰਨਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਕਿੱਕ-ਬਾਕਸਿੰਗ ‘ਚ ਨਵਜੋਤ ਕੌਰ ਨੇ ਗੋਲਡ ਮੈਡਲ ਜਿੱਤਿਆ

BATHINDA NEWS

ਲਹਿਰਾਗਾਗਾ, 23 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਜਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਸੀਬਾ ਇੰਟਰਨੈਸ਼ਨਲ ਸਕੂਲ ਦੀ ਕਬੱਡੀ ਟੀਮ ਨੇ ਬਲਾਕ ਲਹਿਰਾਗਾਗਾ ਵੱਲੋਂ ਖੇਡਦਿਆਂ ਦੂਸਰਾ ਸਥਾਨ ਹਾਸਿਲ ਕੀਤਾ। ਮਸਤੂਆਣਾ ਸਾਹਿਬ ਵਿਖੇ ਹੋਏ ਮੁਕਾਬਲਿਆਂ ਦੌਰਾਨ ਤਿੰਨ ਖਿਡਾਰਨਾਂ ਚਾਰੂ ਭਾਈ ਕੀ ਪਿਸ਼ੌਰ, ਪਾਰਸਪ੍ਰੀਤ ਕੌਰ ਭੁਟਾਲ ਖੁਰਦ ਅਤੇ ਰਮਨਪ੍ਰੀਤ ਕੌਰ ਕੱਲਰ-ਭੈਣੀ ਦੀ ਚੋਣ ਸੂਬਾ-ਪੱਧਰੀ ਮੁਕਾਬਲੇ ਲਈ ਕੀਤੀ ਗਈ। ਇਸੇ ਦੌਰਾਨ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਏ ਕਿੱਕ-ਬਾਕਸਿੰਗ ਮੁਕਾਬਲਿਆਂ ਦੌਰਾਨ ਨਵਜੋਤ ਕੌਰ ਨੇ ਅੰਡਰ-17 ਵਰਗ, 55 ਕਿਲੋ ਭਾਰ ਵਰਗ ਤਹਿਤ ਗੋਲਡ ਮੈਡਲ ਹਾਸਿਲ ਕੀਤਾ। ਜਦੋਂਕਿ ਜਸ਼ਨਪ੍ਰੀਤ ਕੌਰ ਭੁਟਾਲ ਕਲਾਂ ਨੇ 65 ਕਿਲੋ ਭਾਰ ਵਰਗ ਤਹਿਤ ਸਿਲਵਰ ਮੈਡਲ ਜਿੱਤਿਆ। ਸਕੂਲ ਪਹੁੰਚਣ ‘ਤੇ ਦੋਵਾਂ ਟੀਮਾਂ ਦਾ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਸੁਨੀਤਾ ਨੰਦਾ, ਖੇਡ ਇੰਚਾਰਜ ਨਰੇਸ਼ ਚੌਧਰੀ ਅਤੇ ਸੁਭਾਸ਼ ਮਿੱਤਲ ਨੇ ਖਿਡਾਰਨਾਂ ਨੂੰ ਸਨਮਾਨਿਤ ਕੀਤਾ। ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ।
ਇਸ ਕਰਕੇ ਵਿਦਿਆਰਥੀਆਂ ਨੂੰ ਖੇਡ, ਵਿਦਿਅਕ, ਸੱਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ਵਿੱਚ ਵੱਧ ਚੜ੍ਹਕੇ ਭਾਗ ਲੈਣਾ ਚਾਹੀਦਾ ਹੈ।BATHINDA NEWS

Tags: Bathinda NewsBreaking news in PunjabiLatest News In Punjabipunjab newsPunjab news in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

Most Popular

Punjab CM ਭਗਵੰਤ ਮਾਨ ਅੱਜ ਮੋਹਾਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਮੋਹਾਲੀ ਦੌਰੇ ‘ਤੇ

by Jaspreet Kaur
2 weeks ago
0

Punjab CM ਭਗਵੰਤ ਮਾਨ ਅੱਜ ਮੋਹਾਲੀ ਦੌਰੇ 'ਤੇ - ਪਿੰਡ ਸਨੇਟਾ ਵਿੱਚ ਕਰਨਗੇ 'ਲੋਕ ਮਿਲਣੀ' ਚੰਡੀਗੜ੍ਹ, 2 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 