• Latest
  • Trending
Bathinda News:ਕੇਜਰੀਵਾਲ ਪਹੁੰਚੇ ਬਠਿੰਡਾ

Bathinda News:ਕੇਜਰੀਵਾਲ ਪਹੁੰਚੇ ਬਠਿੰਡਾ

2 years ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

27 minutes ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

48 minutes ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

56 minutes ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

1 hour ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

1 hour ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

2 hours ago
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

2 hours ago
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

2 hours ago
Hindi News
English News
Tuesday, May 19, 2026
No Result
View All Result
33 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda News:ਕੇਜਰੀਵਾਲ ਪਹੁੰਚੇ ਬਠਿੰਡਾ

September 23, 2024
in ਸਿਆਸੀ, ਖਬਰਾਂ, ਪੰਜਾਬ
Bathinda News:ਕੇਜਰੀਵਾਲ ਪਹੁੰਚੇ ਬਠਿੰਡਾ

‌ਸੰਹੁ ਚੁੱਕ ਸਮਾਗਮ ਵਿੱਚ ਆਉਣ  ਦਾ ਕੇਜਰੀਵਾਲ ਦਾ ਨਹੀਂ ਹੈ ਕੋਈ ਪ੍ਰੋਗਰਾਮ

Bathinda news

ਬਠਿੰਡਾ 23 ਸਤੰਬਰ ( ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਪਹੁੰਚਣ ‘ਤੇ ਬਠਿੰਡਾ ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸਵਾਗਤ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਮੰਡੀ ਡੱਬ ਵਾਲੀ ਵਿਖੇ ਰੱਖੀ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਬਠਿੰਡਾ ਵਿਖੇ ਪਹੁੰਚੇ ਸਨ ਮਿੱਥੇ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਾਂ ਹੀ ਅੱਜ ਬਠਿੰਡਾ ਵਿਖੇ ਪਹੁੰਚੇ ਹੋਏ ਸਨ ।

ਜਿਨਾਂ ਨੇ ਇਸਤੋਂ ਪਹਿਲਾਂ ਸਿਹਤ ਕ੍ਰਾਂਤੀ ਵੱਲ ਕਦਮ ਵਧੋਂਦੀਆਂ CM ਮਾਨ ਨੇ ਅੱਜ ਪੰਜਾਬ ਦੇ ਮੌੜ ਮੰਡੀ ਦੇ ਚਾਉਕੇ ਦੀ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਸੂਬੇ ਅੰਦਰ 30 ਹੋਰ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦੀ ਸੇਵਾ ਵਿੱਚ ਹਾਜ਼ਿਰ ਕੀਤਾ ਹੈ। ਹੁਣ ਪੰਜਾਬ ਅੰਦਰ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਚੁੱਕੀ ਹੈ।

ਵਿਸ਼ੇ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਕਾਰ ਇਕ ਅਹਿਮ ਮੀਟਿੰਗ ਵੀ ਹੋਈ ਜਿਸ ਵਿੱਚ ਅੱਜ ਸ਼ਾਮ ਨੂੰ ਮੰਤਰੀ ਮੰਡਲ ਵਿੱਚ ਕੀਤੇ ਜਾ ਰਹੇ ਵਾਦੇ ਅਤੇ ਫੇਰ ਬਦਲ ਵਿੱਚ ਬਾਰੇ ਵੀ ਕਾਫ਼ੀ ਚਰਚਾ ਹੋਈ। ਮੀਟਿੰਗ ਦੌਰਾਨ ਨਵੇਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਬਾਰੇ ਵੀ ਫੈਸਲਾ ਲਿਆ ਗਿਆ ਹੈ । ਇਸ ਤੋਂ ਇਲਾਵਾ ਮੌਜੂਦਾ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰ ਬਦਲ ਕਰਨ ਦੀ ਵੀ ਖੁੱਲ ਕੇ ਚਰਚਾ ਹੋਈ।

Tags: Bathinda News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

Most Popular

National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ

National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ

by Ranjit Singh
4 weeks ago
0

National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ - ਨੀਮਰਾਨਾ ਵਿੱਚ ਗੈਰ-ਕਾਨੂੰਨੀ ਸਕ੍ਰੈਪ ਗੋਦਾਮ ਵਿੱਚ ਹੋਇਆ ਧਮਾਕਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 