• Latest
  • Trending
Mansa News :ਕੁਲਜੀਤ ਮਾਨਸ਼ਾਹੀਆ ਅਤੇ ਹਨੀ ਮਾਨਸ਼ਾਹੀਆ ਨੂੰ ਸਦਮਾ

2 years ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

38 minutes ago
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

49 minutes ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

1 hour ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

2 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

3 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

4 hours ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Hindi News
English News
Wednesday, May 6, 2026
No Result
View All Result
31 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa News :ਕੁਲਜੀਤ ਮਾਨਸ਼ਾਹੀਆ ਅਤੇ ਹਨੀ ਮਾਨਸ਼ਾਹੀਆ ਨੂੰ ਸਦਮਾ

ਮਾਤਾ ਦਾ ਦੇਹਾਂਤ, ਅੰਤਿਮ ਸਸਕਾਰ ਭਲਕੇ 24 ਸਤੰਬਰ

September 23, 2024
in ਖਬਰਾਂ, ਪੰਜਾਬ
Mansa News :ਕੁਲਜੀਤ ਮਾਨਸ਼ਾਹੀਆ ਅਤੇ ਹਨੀ ਮਾਨਸ਼ਾਹੀਆ ਨੂੰ ਸਦਮਾ

Mansa news

ਮਾਨਸਾ, 23 ਸਤੰਬਰ( ਵਿਸ਼ਵ ਵਾਰਤਾ)-ਮਾਲਵਾ ਖੇਤਰ ਦੇ ਉਘੇ ਬੱਸ ਟਰਾਂਸਪੋਰਟਰ ਕੁਲਜੀਤ ਸਿੰਘ ਮਾਨਸ਼ਾਹੀਆ ਅਤੇ ਗੁਰਦੀਸ਼ ਸਿੰਘ ਹਨੀ ਮਾਨਸ਼ਾਹੀਆ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਰਣਜੀਤ ਕੌਰ (ਧਰਮ ਸੁਪਤਨੀ ਮਰਹੂਮ ਸਰਦਾਰ ਬਰਜਿੰਦਰ ਸਿੰਘ ਜੀ ਮਾਨਸ਼ਾਹੀਆ) ਇਸ ਦੁਨੀਆਂ ਨੂੰ ਫ਼ਤਿਹ ਬੁਲਾ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਾਨਸਾ ਖੁਰਦ ਦੇ ਰਾਮਬਾਗ ਵਿਖੇ ਭਲਕੇ 24 ਸਤੰਬਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ।

87 ਸਾਲਾ ਸਰਦਾਰਨੀ ਰਣਜੀਤ ਕੌਰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਰੱਜੀ ਰੂਹ ਦਾਨੀ ਮਾਤਾ ਸਨ। ਉਹ ਆਪਣੇ ਪਿੱਛੇ ਦੋ ਪੁੱਤਰ, ਪੋਤੇ-ਪੋਤੀਆਂ,ਰਿਸ਼ਤੇਦਾਰਾਂ ਅਤੇ ਅੰਗਾਂ-ਸਾਕਾਂ ਦਾ ਵੱਡਾ ਬਾਗ-ਬਗੀਚਾ ਛੱਡ ਗਏ ਹਨ। mansa news

Tags: Mansa News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

by Ranjit Singh
May 6, 2026
0

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ ਚੰਡੀਗੜ੍ਹ, 6 ਮਈ 2026 – ਗੁਰੂ ਅੰਗਦ ਦੇਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

by Ranjit Singh
May 6, 2026
0

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੀ ਸਖ਼ਤੀ - ਭਾਰਤ ਦੇ ਵਿਦਿਆਰਥੀਆਂ 'ਤੇ ਵੀ ਪਿਆ ਵੱਡਾ ਅਸਰ ਚੰਡੀਗੜ੍ਹ, 6...

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

by Ranjit Singh
May 6, 2026
0

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ - ਸੜਕ 'ਤੇ ਮਿਲੇ ਗੁਟਕਾ ਸਾਹਿਬ ਦੇ ਅੰਗ - ਗੁੱਸੇ ਵਿੱਚ ਆਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

by Ranjit Singh
May 6, 2026
0

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ ਚੰਡੀਗੜ੍ਹ, 6 ਮਈ 2026 – ਗੁਰੂ ਅੰਗਦ ਦੇਵ...

Most Popular

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 22-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 