• Latest
  • Trending
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ Punjab ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

2 years ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

11 minutes ago
ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

12 minutes ago
ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

31 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

39 minutes ago
ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

40 minutes ago
ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

42 minutes ago
ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

45 minutes ago
‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

46 minutes ago
 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

49 minutes ago
ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

1 hour ago
ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

2 hours ago
Hindi News
English News
Tuesday, September 1, 2026
No Result
View All Result
33 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ Punjab ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

September 23, 2024
in ਖਬਰਾਂ, ਚੰਡੀਗੜ੍ਹ, ਪੰਜਾਬ
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ Punjab ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ Punjab ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ Punjab ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ।

ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ ਕਿ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ।

1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਕਨਵੀਨਰ ਡਾ. ਜਸਵਿੰਦਰ ਕੌਰ ਵਲੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਫੋਨ ਉਤੇ ਧੰਨਵਾਦ ਕੀਤਾ ਗਿਆ ਅਤੇ ਕਿਹਾ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਡੀ ਇਸ ਕੇਸ ਵਿੱਚ ਜਿੱਤ ਸੰਭਵ ਨਹੀਂ ਸੀ।

ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਜਿੱਤ ਸਕਦੀ ਸੀ।

Tags: BREAKING NEWSBreaking news in Punjabieducation ministerLatest Punjab newsPUNJABPunjab education ministerpunjab newstop headlines in PunjabiWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

by Navjot
September 1, 2026
0

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ...

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

by Navjot
September 1, 2026
0

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ ; ਅਸਮਾਨ 'ਚ ਉੱਠਿਆ ਸੁਆਹ ਦਾ ਗੁਬਾਰ ਜਕਾਰਤਾ, 1 ਸਤੰਬਰ (ਵਿਸ਼ਵ ਵਾਰਤਾ) ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ...

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

by Navjot
September 1, 2026
0

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ 'ਹਿੱਟਮੈਨ‘ ਦਾ ਸ਼ੋਅ ‘Family Full House' ਪ੍ਰੀਮੀਅਰ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

Most Popular

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ 'ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 