• Latest
  • Trending
Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

2 years ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

11 minutes ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

36 minutes ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

1 hour ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

2 hours ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

3 hours ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

3 hours ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

3 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

12 hours ago
Hindi News
English News
Tuesday, June 2, 2026
No Result
View All Result
32 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

September 23, 2024
in ਖਬਰਾਂ, ਪੰਜਾਬ
Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

Punjab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਜੈਤੋ ,23 ਸਤੰਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਲਿਆ। ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

by Ankit
June 2, 2026
0

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼...

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

by Ranjit Singh
June 2, 2026
0

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ - ਪੰਜਾਬ ਕਾਂਗਰਸ ‘ਚ ਫੇਰ ਬਦਲ ਦੀ ਸੰਭਾਵਨਾ ਚੰਡੀਗੜ੍ਹ, 2 ਜੂਨ...

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ - CM ਮਾਨ  ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

Most Popular

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

by Jaspreet Kaur
4 weeks ago
0

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਸਤਿਗੁਰੂ ਉਦੈ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 