• Latest
  • Trending
Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਾ.ਬਲਜੀਤ ਕੌਰ

Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਾ.ਬਲਜੀਤ ਕੌਰ

2 years ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

11 minutes ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

36 minutes ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

1 hour ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

2 hours ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

3 hours ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

3 hours ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

3 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

12 hours ago
Hindi News
English News
Tuesday, June 2, 2026
No Result
View All Result
32 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਾ.ਬਲਜੀਤ ਕੌਰ

September 24, 2024
in ਖਬਰਾਂ, ਪੰਜਾਬ
Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਾ.ਬਲਜੀਤ ਕੌਰ

Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ

Punjab News: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ - ਡਾ.ਬਲਜੀਤ ਕੌਰ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਦਰਖਾਸਤਾ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ, ਦੇ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

by Ankit
June 2, 2026
0

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼...

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

by Ranjit Singh
June 2, 2026
0

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ - ਪੰਜਾਬ ਕਾਂਗਰਸ ‘ਚ ਫੇਰ ਬਦਲ ਦੀ ਸੰਭਾਵਨਾ ਚੰਡੀਗੜ੍ਹ, 2 ਜੂਨ...

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ - CM ਮਾਨ  ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 